ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News Live ! ਪੂਜਨੀਕ...

    Live ! ਪੂਜਨੀਕ ਗੁਰੂ ਜੀ ਸਟੇਜ਼ ’ਤੇ ਪਧਾਰੇ, ਸਾਧ-ਸੰਗਤ ਜੀ ਕਰ ਲਓ ਦਰਸ਼ਨ

    ਬਰਨਾਵਾ/ਬਠਿੰਡਾ/ਸਲਾਬਤਪੁਰਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਯੂਟਿਊਬ ਚੈਨਲ ’ਤੇ ਲਾਈਵ ਆ ਗਏ ਹਨ। ਅੱਜ ਪੂਜਨੀਕ ਗੁਰੂ ਜੀ ਆਨਲਾਈਨ ਮਾਧਿਅਮ ਰਾਹੀਂ ਬਰਨਾਵਾ ਆਸ਼ਰਮ ਤੋਂ ਪੰਜਾਬ ਦਾ ਐੱਮਅੇੱਸਜੀ ਪਵਿੱਤਰ ਭੰਡਾਰਾ ਮਨਾ ਰਹੀ ਸਾਧ-ਸੰਗਤ ਨੂੰ ਅਨਮੋਲ ਬਚਨਾਂ ਦੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਪੰਜਾਬ ਦੀ ਸਾਧ-ਸੰਗਤ ਪਵਿੱਤਰ ਐੱਮਐੱਸਜੀ ਭੰਡਾਰਾ ਮਨਾ ਰਹੀ ਹੈ। ਆਓ ਸਾਧ-ਸੰਗਤ ਜੀ ਕਰੀਏ ਪੂਜਨੀਕ ਗੁਰੂ ਜੀ ਦੇ ਦਰਸ਼ਨ। ਆਓ ਦੇਖਦੇ ਹਾਂ ਬਰਨਾਵਾ ਤੋਂ ਲਾਈਵ…

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here