ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ ਇੰਸਟਾਗ੍ਰਾਮ ’ਤੇ ਨਵੀਂ ਸਟੋਰੀ ਪਾਈ ਹੈ। ਪੂਜਨੀਕ ਗੁਰੂ ਜੀ ਵੱਲੋਂ ਲਾਂਚ ਕੀਤਾ ਗਿਆ ਨਵੇਂ ਗੀਤ ਨੇ ਹਰ ਪਾਸੇ ਧੁੰਮਾਂ ਪਾ ਰੱਖੀਆਂ ਹਨ। ਆਓ ਵੇਖਦਾ ਹਾਂ ਪੂਜਨੀਕ ਗੁਰੂ ਜੀ ਦੀ ਇਹ ਸਟੋਰੀ…
https://www.instagram.com/stories/saintdrmsginsan/3032981898857012556/
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG Insan) ਵੱਲੋਂ ਪਵਿੱਤਰ ਮਹਾਂ ਰਹਿਮੋ ਕਰਮ ਮਹੀਨੇ ਦੀ ਖੁਸ਼ੀ ’ਚ ‘ਐਮਐਸਜੀ ਭੰਡਾਰੇ’ ਦੌਰਾਨ ਆਪਣਾ ਨਵਾਂ ਦੇਸ਼ ਭਗਤੀ ਗਾਣਾ (Desh Bhakti Song) ‘‘ਮੇਰੇ ਦੇਸ਼ ਕੀ ਜਵਾਨੀ’’ (Mere Desh Ki Jawani) ਲਾਂਚ ਕੀਤਾ ਗਿਆ। ਇਹ ਗਾਣਾ ਹਿੰਦੀ ਭਾਸ਼ਾ ਵਿੱਚ ਗਾਇਆ ਗਿਆ ਹੈ। ਪੂਜਨੀਕ ਗੁਰੂ ਜੀ ਵੱਲੋਂ ਸਾਧ-ਸੰਗਤ ਨੂੰ ਵੱਡਾ ਤੋਹਫਾ ਦਿੱਤਾ ਹੈ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮਤੇ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮਰ ’ਤੇ ਵਾਇਰਲ ਹੋ ਗਿਆ । ਇਸ ਸ਼ਬਦ ਨੇ ਹਰ ਪਾਸੇ ਧੁੰਮਾਂ ਪਾ ਰੱਖੀਆਂ ਹਨ। ਹਰ ਕਿਸੇ ਦੀ ਮੋਬਾਇਲ ’ਤੇ ਇਹ ਭਜਨ ਵੱਜ ਰਿਹਾ ਹੈ।
‘‘ਮੇਰੇ ਦੇਸ਼ ਕੀ ਜਵਾਨੀ’’ ਸੌਂਗ ਲਾਂਚ ਹੁੰਦੇ ਹੀ ਇਹ ਹੱਥੋਂ ਹੱਥ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਤੇ ਕੁਝ ਹੀ ਘੰਟਿਆਂ ’ਚ ਸੌਂਗ ਨੂੰ 50 ਲੱਖ ਦੇ ਕਰੀਬ ਲੋਕ ਵੇਖ ਚੁੱਕੇ ਹਨ। ਨਾਲ ਹੀ ਹਰ ਕਿਸੇ ਦੀ ਜੁਬਾਨ ’ਤੇ ‘‘ਮੇਰੇ ਦੇਸ਼ ਕੀ ਜਵਾਨੀ’ ਸੌਂਗ ਚੜਿਆ ਹੋਇਆ ਹੈ। ਪੂਜਨੀਕ ਗੁਰੂ ਜੀ ਨੇ ਸੌਂਗ ਰਾਹੀਂ ਸੰਦੇਸ਼ ਦਿੱਤਾ ਹੈ ਕਿ ਦੇਸ਼ ਦੇ ਨੌਜਵਾਨਾਂ ਨੂੰ ਆਪਣੀ ਜਵਾਨੀ ਨੂੰ ਚੰਗੇ ਕੰਮਾਂ ’ਚ ਲਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸੌਂਗ ’ਚ ਸਮਾਜ ’ਚ ਵਧਦੇ ਨਸ਼ਿਆਂ ’ਤੇ ਸੱਟ ਮਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।















