ਸਾਡੇ ਨਾਲ ਸ਼ਾਮਲ

Follow us

22.5 C
Chandigarh
Saturday, February 7, 2026
More
    Home Breaking News ਪੂਜਨੀਕ ਗੁਰੂ ਜ...

    ਪੂਜਨੀਕ ਗੁਰੂ ਜੀ Barnawa ਆਸ਼ਰਮ ਪਧਾਰੇ, ਚਾਰੇ ਪਾਸੇ ਛਾਈਆਂ ਖੁਸ਼ੀਆਂ

    Saint Dr MSG
    Saint Dr MSG : ਪੂਜਨੀਕ ਗੁਰੂ ਜੀ ਬਰਨਾਵਾ ਆਸ਼ਰਮ ਪਧਾਰੇ

    ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) 50 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ, ਜ਼ਿਲ੍ਹਾ ਬਾਗਪਤ (ਉੱਤਰ ਪ੍ਰਦੇਸ਼) ਪਧਾਰੇ। ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ ’ਤੇ ਸਾਧ-ਸੰਗਤ ਕੋਲ ਪਹੁੰਚੀ ਤਾਂ ਕਰੋੜਾਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ ਦੀਆਂ ਫੁਹਾਰਾਂ ਆ ਗਈਆਂ ਅਤੇ ਇੱਕ ਦੂਜੇ ਨੂੰ ਮੋਬਾਇਲ ਫੋਨਾਂ ’ਤੇ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਇੱਕ ਦੂਜੇ ਨੂੰ ਮਠਿਆਈਆਂ ਖੁਆ ਕੇ ਖੁਸ਼ੀ ਦਾ ਇਜ਼ਹਾਰ ਕੀਤਾ। (Barnawa)

    LEAVE A REPLY

    Please enter your comment!
    Please enter your name here