ਪੂਜਨੀਕ ਗੁਰੂ ਜੀ ਸੁਨਾਰੀਆ ਪਹੁੰਚੇ

Dera Sacha Sauda

ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਐਤਵਾਰ ਸ਼ਾਮ ਸੁਨਾਰੀਆ ਪਹੁੰਚੇ। ਪੂਜਨੀਕ ਗੁਰੂ ਜੀ 30 ਦਿਨ ਦੀ ਪੈਰੋਲ ’ਤੇ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ (ਉੱਤਰ ਪ੍ਰਦੇਸ਼) ਵਿਖੇ ਪਧਾਰੇ ਸਨ।