ਸੰਤ ਡਾ. ਐਮਐਸਜੀ ਨੇ ਇੰਸਟਾਗ੍ਰਾਮ ’ਤੇ ਨਵੇਂ ਸੌਂਗ ਸਬੰਧੀ ਭੇਜਿਆ ਕੁਝ ਖਾਸ

ਦੋ ਮਿਲੀਅਨ ਤੋਂ ਪਾਰ ਹੋਇਆ ਸੌਂਗ

ਬਰਨਾਵਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਤੋਂ ਹਰਿਆਣਵੀ ਸੌਂਗ ਲਾਂਚ ਕੀਤਾ। ਲਾਂਚਿੰਗ ਦੇ ਨਾਲ ਹੀ ਸੌਂਗ ਯੂਟਿਊਬ ਤੇ ਇੰਸਟਾਗ੍ਰਾਮ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਾਇਰਲ ਹੋ ਗਿਆ। ਜਿਵੇਂ ਹੀ ਇਹ ਸੌਂਗ ਯੂਟਿਊਬ ’ਤੇ ਅਪਲੋਡ ਹੋਇਆ ਹੈ ਉਦੋਂ ਤੋਂ ਹਰ ਇੱਕ ਮੋਬਾਇਲ ਫੋਨ ’ਚ ਵੱਜ ਰਿਹਾ ਹੈ। ਇਹ ਸੌਂਗ ਸਿਰਫ ਪੰਜ ਘੰਟਿਆਂ ’ਚ ਹੀ ਦੋ ਮਿਲੀਅਨ ਤੋਂ ਪਾਰ ਹੋ ਗਿਆ ਹੈ ਤੇ ਲਗਾਤਾਰ ਇਸ ਦੇ ਵਿਊਜ਼ ਵੱਧਦੇ ਜਾ ਰਹੇ ਹਨ। ਪੂਜਨੀਕ ਗੁਰੂ ਜੀ ਇਸ ਦਮਦਾਰ ਹਰਿਆਣਵੀਂ ਭਜਨ ਨੇ ਧੁੰਮਾਂ ਪਾ ਰੱਖੀਆਂ ਹਨ।

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਪੋਸਟ ਪਾਈ ਹੈ। ਜਿਸ ’ਚ ਪੂਜਨੀਕ ਗੁਰੂ ਜੀ ਨੇ ਆਪਣੇ ਦਮਦਰ ਹਰਿਆਣਵੀ ਸੌਂਗ ਸਬੰਧੀ ਸੀਨ ਦਿਖਾਏ ਹਨ। ਆਓ ਵੇਖਦੇ ਹਾਂ ਪੂਜਨੀਕ ਗੁਰੂ ਜੀ ਦੀ ਇਹ ਪੋਸਟ

https://www.instagram.com/stories/saintdrmsginsan/3041709620649804971/

ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।