Saint Dr MSG

Control High Blood Pressure: ਕੀ ਇਹ ਪੱਤੇ ਖਾਣ ਨਾਲ ਬਲੱਡ ਪ੍ਰੈਸ਼ਰ ਠੀਕ ਰਹਿੰਦਾ ਹੈ? ਜਾਣੋ ਪੂਜਨੀਕ ਗੁਰੂ ਜੀ ਦੇ ਟਿਪਸ

Control High Blood Pressure: ਅੱਜ ਦੀ ਤੇਜ ਰਫਤਾਰ ਜ਼ਿੰਦਗੀ ’ਚ ਬਲੱਡ ਪ੍ਰੈਸ਼ਰ ਇੱਕ ਆਮ ਪਰ ਗੰਭੀਰ ਸਮੱਸਿਆ ਬਣ ਗਈ ਹੈ। ਖਾਣ-ਪੀਣ ਦੀਆਂ ਮਾੜੀਆਂ ਆਦਤਾਂ, ਤਣਾਅ, ਨੀਂਦ ਦੀ ਘਾਟ ਤੇ ਸ਼ਰੀਰਕ ਗਤੀਵਿਧੀ ਦੀ ਘਾਟ ਮੁੱਖ ਕਾਰਨ ਹਨ। ਅਜਿਹੀ ਸਥਿਤੀ ’ਚ, ਅਧਿਆਤਮਿਕ ਮਾਰਗਦਰਸ਼ਨ ਦੇ ਨਾਲ-ਨਾਲ ਕੁਦਰਤੀ ਉਪਚਾਰਾਂ ਨੂੰ ਅਪਣਾਉਣਾ ਬਹੁਤ ਲਾਭਦਾਇਕ ਸਾਬਤ ਹੋ ਸਕਦਾ ਹੈ। ਪੂਜਨੀਕ ਗੁਰੂ […]
ਦੇਸ਼  Breaking News  ਇੱਕ ਨਜ਼ਰ  ਸਿਹਤ 

ਰੂਹਾਨੀਅਤ: ਜਿਸ ਦਾ ਕੋਟ ਉਸੇ ਕੋਲ

Dera Sacha Sauda: ਇਹ ਘਟਨਾ ਸਾਲ 1957 ਦੇ ਅਕਤੂਬਰ ਮਹੀਨੇ ਦੀ ਹੈ ਉਨ੍ਹਾਂ ਦਿਨਾਂ ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਡੇਰਾ ਸੱਚਾ ਸੌਦਾ, ਮੌਜਪੁਰ ਧਾਮ ਬੁੱਧਰ ਵਾਲੀ (ਰਾਜਸਥਾਨ) ’ਚ ਸਤਿਸੰਗ ਕਰਨ ਲਈ ਪਧਾਰੇ ਹੋਏ ਸਨ ਸਤਿਸੰਗ ’ਚ ਪੂਜਨੀਕ ਬੇਪਰਵਾਹ ਜੀ ਨੇ ਸ੍ਰੀ ਚੰਦ, (ਪਿੰਡ ਝੁੰਬਾ ਵਾਲੇ) ਨਾਂਅ ਦੇ ਇੱਕ ਵਿਅਕਤੀ ਨੂੰ ਇੱਕ ਭਜਨ […]
ਦੇਸ਼  Breaking News  ਮਾਨਵਤਾ ਭਲਾਈਕਾਰਜ  ਇੱਕ ਨਜ਼ਰ 

Welfare Work: ਪੂਜਨੀਕ ਗੁਰੂ ਜੀ ਵੱਲੋਂ ਦੋ ਹੋਰ ਮਾਨਵਤਾ ਭਲਾਈ ਦੇ ਕਾਰਜਾਂ ਦੀ ਕੀਤੀ ਸ਼ੁਰੂਆਤ, ਛੇਤੀ ਪੜ੍ਹੋ

Welfare Work: ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮੰਗਲਵਾਰ (13 ਜਨਵਰੀ, 2026) ਨੂੰ ਦੋ ਹੋਰ ਮਾਨਵਤਾ ਭਲਾਈ ਕਾਰਜ ਸ਼ੁਰੂ ਕਰਵਾਏ ਹਨ। 171. ਆਰਥਿਕ ਤੌਰ ‘ਤੇ ਕਮਜ਼ੋਰ, ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੇ ਅਧਿਕਾਰੀਆਂ, ਪੁਲਿਸ ਅਤੇ ਪੱਤਰਕਾਰਾਂ ਦੀ ਵੱਧ ਤੋਂ ਵੱਧ ਮੱਦਦ ਕਰਨਾ, ਜਿਵੇਂ ਕਿ ਲੋੜ ਪੈਣ ‘ਤੇ ਖੂਨਦਾਨ […]
ਦੇਸ਼  Breaking News  ਰੂਹਾਨੀਅਤ  ਮਾਨਵਤਾ ਭਲਾਈਕਾਰਜ  ਸੂਬੇ  ਹਰਿਆਣਾ  ਇੱਕ ਨਜ਼ਰ 

Saint Dr MSG: ਜਦੋਂ ਪੂਜਨੀਕ ਪਰਮ ਪਿਤਾ ਜੀ ਨੇ ਚੋਰ ਨੂੰ ਦਿੱਤੀ ਅਨੋਖੇ ਤਰੀਕੇ ਨਾਲ ਚੋਰੀ ਦੀ ਆਦਤ ਛੱਡਣ ਦੀ ਸਿੱਖਿਆ

ਪੂਜਨੀਕ ਪਰਮ ਪਿਤਾ ਜੀ ਦੀ ਮਹਾਨਤਾ ਵਰਣਨ ਤੋਂ ਪਰੇ | Saint Dr MSG ਗੁਰਗੱਦੀ ‘ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਸ੍ਰੀ ਜਲਾਲਆਣਾ ਸਾਹਿਬ ਵਿਖੇ ਆਪਣੇ ਖੇਤਾਂ ਦੀ ਸੰਭਾਲ ਤੇ ਨਿਗਰਾਨੀ ਖੁਦ ਕਰਦੇ ਸਨ। (Saint Dr MSG) ਇੱਕ ਵਾਰ ਆਪ ਜੀ ਦੇ ਖੇਤ ‘ਚ ਛੋਲਿਆਂ ਦੀ ਫਸਲ ਦੀ ਚੋਰੀ […]
Breaking News  ਰੂਹਾਨੀਅਤ  ਮਾਨਵਤਾ ਭਲਾਈਕਾਰਜ  ਇੱਕ ਨਜ਼ਰ 

New Year ’ਤੇ Saint Dr. MSG ਦੇ ਪਵਿੱਤਰ ਬਚਨ

New Year ’ਤੇ Saint Dr. MSG ਦੇ ਪਵਿੱਤਰ ਬਚਨ | New Year ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫਰਮਾਉਂਦੇ ਹਨ ਕਿ ਨਵਾਂ ਸਾਲ ਤੁਹਾਨੂੰ ਮੁਬਾਰਕ ਹੋਵੇ ਅਤੇ ਇਹ ਤੁਹਾਡੇ ਲਈ ਖੁਸ਼ੀਆਂ ਲੈ ਕੇ ਆਵੇ। ਜੋ ਗਲਤੀਆਂ ਤੁਸੀਂ ਇਸ ਸਾਲ ’ਚ ਕੀਤੀਆਂ ਹਨ ਉਹ ਅਗਲੇ ਸਾਲ ’ਚ ਨਾ ਕਰਨ ਦਾ ਪ੍ਰਣ […]
ਦੇਸ਼  Breaking News  ਸਤਿਸੰਗ  ਅਨਮੋਲ ਬਚਨ  ਰੂਹਾਨੀਅਤ  ਇੱਕ ਨਜ਼ਰ 

ਰੂਹਾਨੀਅਤ: ਦੀਨਤਾ ਨਿਮਰਤਾ ਧਾਰਨ ਨਾਲ ਮਿਲਣਗੀਆਂ ਮਾਲਕ ਦੀਆਂ ਖੁਸ਼ੀਆਂ

ਰੂਹਾਨੀਅਤ: ਦੀਨਤਾ ਨਿਮਰਤਾ ਧਾਰਨ ਨਾਲ ਮਿਲਣਗੀਆਂ ਮਾਲਕ ਦੀਆਂ ਖੁਸ਼ੀਆਂ (ਸੱਚ ਕਹੂੰ ਨਿਊਜ਼) ਸਰਸਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (MSG) ਫ਼ਰਮਾਉਦੇ ਹਨ ਕਿ ਇਨਸਾਨ ਨੂੰ ਜਦੋਂ ਪਰਮ ਪਿਤਾ ਪਰਮਾਤਮਾ ਨਜ਼ਰ ਦੇ ਦਿੰਦਾ ਹੈ, ਤਾਂ ਉਸਨੂੰ ਉਹ ਨਜ਼ਾਰੇ ਮਿਲਦੇ ਹਨ, ਉਹ ਲੱਜ਼ਤ ਮਿਲਦੀ ਹੈ, ਜਿਸਦੀ ਕਦੇ ਉਸਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ […]
ਦੇਸ਼  ਅਨਮੋਲ ਬਚਨ  ਰੂਹਾਨੀਅਤ  ਇੱਕ ਨਜ਼ਰ 

MSG Bhandara: ਪੂਜਨੀਕ ਗੁਰੂ ਜੀ ਨੇ ਭੇਜਿਆ ਸਾਧ-ਸੰਗਤ ਲਈ ਇਹ ਰੂਹਾਨੀ ਸੰਦੇਸ਼, ਛੇਤੀ ਪੜ੍ਹੋ…

MSG Bhandara: ਸਰਸਾ। ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਅਵਤਾਰ ਮਹੀਨੇ ਦੀ ਖੁਸ਼ੀ ’ਚ ਅੱਜ ਨਾਮ ਚਰਚਾ ਸਤਿਸੰਗ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਕਰੋੜਾਂ ਸ਼ਰਧਾਲੂਆਂ ਲਈ ਰੂਹਾਨੀ ਸੰਦੇਸ਼ ਭੇਜਿਆ ਹੈ। ਨਾਮ ਚਰਚਾ ਸਤਿਸੰਗ ’ਚ ਪ੍ਰੇਮੀ ਸੇਵਕ ਵੱਲੋਂ ਸਾਧ-ਸੰਗਤ ਨੂੰ ਪੂਜਨੀਕ ਗੁਰੂ ਜੀ ਦਾ ਪਵਿੱਤਰ ਸੰਦੇਸ਼ ਪੜ੍ਹ […]
ਦੇਸ਼  Breaking News  ਸਤਿਸੰਗ  ਅਨਮੋਲ ਬਚਨ  ਰੂਹਾਨੀਅਤ  ਹਰਿਆਣਾ  ਇੱਕ ਨਜ਼ਰ 

Sunam News: ਮਹਿੰਗੇ ਭਾਅ ਦਾ ਡਿੱਗਿਆ ਮੋਬਾਇਲ ਫੋਨ ਅਸਲ ਮਾਲਕ ਨੂੰ ਸੌਂਪਿਆ

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਅੱਜ-ਕੱਲ੍ਹ ਜਿੱਥੇ ਹੱਥ ਨੂੰ ਹੱਥ ਖਾ ਰਿਹਾ ਹੈ ਦੂਜੇ ਪਾਸੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਆਏ ਦਿਨ ਆਪਣੀ ਇਮਾਨਦਾਰੀ ਤੇ ਮਾਨਵਤਾ ਭਲਾਈ ਕਾਰਜਾਂ ਕਰਕੇ ਆਪਣੀ ਵੱਖਰੀ ਪਹਿਚਾਣ ਬਣਾ ਰਹੇ ਹਨ। ਇਮਾਨਦਾਰੀ ਦਿਖਾਉਣ ਦਾ ਇੱਕ ਤਾਜ਼ਾ ਮਾਮਲਾ ਸੁਨਾਮ ਦੇ ਲਾਗਲੇ ਪਿੰਡ ਸੇਰੋ ਵਿਖੇ ਸਾਹਮਣੇ ਆਇਆ ਹੈ ਜਿੱਥੇ ਡੇਰਾ […]
ਪੰਜਾਬ  Breaking News  ਮਾਨਵਤਾ ਭਲਾਈਕਾਰਜ  ਇੱਕ ਨਜ਼ਰ 

Body Donation: ਸੱਚਖੰਡਵਾਸੀ ਰਣਧੀਰ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ

ਪਿੰਡ ਫੱਤਾਕੇਰਾ ਦੇ ਪਹਿਲੇ, ਬਲਾਕ ਲੰਬੀ ਦੇ ਬਣੇ 14ਵੇਂ ਸਰੀਰਦਾਨੀ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕਰਨਾ ਪਰਿਵਾਰ ਦਾ ਸਲਾਘਾਯੋਗ ਕਦਮ : ਜਗਵਿੰਦਰ ਸਿੰਘ ਨੰਬਰਦਾਰ Body Donation: ਲੰਬੀ (ਮੇਵਾ ਸਿੰਘ)। ਪੂਜ਼ਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਤਹਿਤ ਡੇਰਾ ਸੱਚਾ ਸੌਦਾ […]
ਪੰਜਾਬ  Breaking News  ਮਾਨਵਤਾ ਭਲਾਈਕਾਰਜ  ਇੱਕ ਨਜ਼ਰ 

ਰੂਹਾਨੀਅਤ : ਸਮੇਂ ਦੀ ਕਦਰ ਕਰੋ : ਪੂਜਨੀਕ ਗੁਰੂ ਜੀ

ਰੂਹਾਨੀਅਤ : ਸਮੇਂ ਦੀ ਕਦਰ ਕਰੋ : Saint Dr MSG ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਫ਼ਰਮਾਉਂਦੇ ਹਨ ਕਿ ਜੇਕਰ ਇਨਸਾਨ ਸਮੇਂ ਦੀ ਕਦਰ ਕਰਦਾ ਹੈ ਤਾਂ ਸਮਾਂ ਜ਼ਰੂਰ ਸਾਥ ਦਿੰਦਾ ਹੈ ਸਮਾਂ ਕਦੇ ਕਿਸੇ ਦੇ ਰੋਕਿਆਂ ਰੁਕਦਾ ਨਹੀਂ, ਸਮਾਂ ਚੱਲਦਾ ਜਾਂਦਾ ਹੈ, ਤੇ […]
ਦੇਸ਼  Breaking News  ਅਨਮੋਲ ਬਚਨ  ਇੱਕ ਨਜ਼ਰ 

ਦ੍ਰਿੜ ਵਿਸ਼ਵਾਸ ਨਾਲ ਪ੍ਰਭੂ-ਭਗਤੀ ਕਰੋ: ਪੂਜਨੀਕ ਗੁਰੂ ਜੀ

ਦ੍ਰਿੜ ਵਿਸ਼ਵਾਸ ਨਾਲ ਪ੍ਰਭੂ-ਭਗਤੀ ਕਰੋ: ਪੂਜਨੀਕ ਗੁਰੂ ਜੀ (Saint Dr. MSG) ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr. MSG) ਫ਼ਰਮਾਉਦੇ ਹਨ ਕਿ ਇਨਸਾਨ ਜਿਵੇਂ-ਜਿਵੇਂ ਸਿਮਰਨ ਕਰਦਾ ਜਾਂਦਾ ਹੈ, ਉਹ ਮਾਲਕ ਦੇ ਦਰਸ਼-ਦੀਦਾਰ ਦੇ ਕਾਬਲ ਬਣਦਾ ਜਾਂਦਾ ਹੈ ਜਦੋਂ ਤੱਕ ਤੁਸੀਂ ਦ੍ਰਿੜ ਵਿਸ਼ਵਾਸ ਨਾਲ ਸਿਮਰਨ ਨਹੀਂ ਕਰੋਗੇ […]
ਦੇਸ਼  Breaking News  ਅਨਮੋਲ ਬਚਨ  ਰੂਹਾਨੀਅਤ  ਇੱਕ ਨਜ਼ਰ 

Malout News: ਮਲੋਟ ਦੇ ਸੇਵਾਦਾਰ ਨੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਇਆ ਆਪਣਾ ਜਨਮ ਦਿਨ

Malout News: ਮਲੋਟ (ਮਨੋਜ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਮਾਨਵਤਾ ਭਲਾਈ ਕਾਰਜਾਂ ਤੇ ਅਮਲ ਕਰਦੇ ਹੋਏ ਬਲਾਕ ਮਲੋਟ ਦੇ ਸੇਵਾਦਾਰ ਆਪਣੀ ਹਰ ਖੁਸ਼ੀ ਮਾਨਵਤਾ ਭਲਾਈ ਦੇ ਕਾਰਜ ਕਰਕੇ ਹੀ ਮਨਾਉਂਦੇ ਹਨ। ਜਾਣਕਾਰੀ ਦਿੰਦਿਆਂ ਬਲਾਕ ਮਲੋਟ ਦੇ ਜੋਨ ਨੰਬਰ 2 ਦੀ ਪ੍ਰੇਮੀ ਸੰਮਤੀ ਦੇ ਸੇਵਾਦਾਰ ਤੇ ਐਮਐਸਜੀ ਆਈਟੀ ਵਿੰਗ […]
ਪੰਜਾਬ  Breaking News  ਮਾਨਵਤਾ ਭਲਾਈਕਾਰਜ  ਇੱਕ ਨਜ਼ਰ