ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News ਵੀਡੀਓ ਕਾਨਫਰੰਸ...

    ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕੋਰਟ ਦੀ ਕਾਰਵਾਈ ’ਚ ਸ਼ਾਮਲ ਹੋਣਗੇ ਪੂਜਨੀਕ ਗੁਰੂ ਜੀ

    Bargari Case Sachkahoon

    ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕੋਰਟ ਦੀ ਕਾਰਵਾਈ ’ਚ ਸ਼ਾਮਲ ਹੋਣਗੇ ਪੂਜਨੀਕ ਗੁਰੂ ਜੀ

    ਚੰਡੀਗੜ੍ਹ। ਬਰਗਾੜੀ ਮਾਮਲੇ ’ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੀਡੀਓ ਕਾਨਫਰੰਸ ਰਾਹੀਂ ਕੋਰਟ ਦੀ ਕਾਰਵਾਈ ’ਚ ਸ਼ਾਮਲ ਹੋਣਗੇ। ਸੋਮਵਾਰ ਨੂੰ ਜਸਟਿਸ ਅਰਵਿੰਦ ਸਾਂਗਵਾਨ ਨੇ ਪੂਜਨੀਕ ਗੁਰੂ ਜੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਆਦੇਸ਼ ਦਿੱਤੇ।

    ਇਸ ਦੇ ਨਾਲ ਹੀ ਮਾਣਯੋਗ ਕੋਰਟ ਨੇ ਪੂਜਨੀਕ ਗੁਰੂ ਜੀ ਨੂੰ ਬਰਗਾੜੀ ਮਾਮਲੇ ਦੇ ਤਿੰਨਾਂ ਕੇਸਾਂ ’ਚ ਜਮਾਨਤ ਵੀ ਦੇ ਦਿੱਤੀ ਤੇ ਮਾਮਲੇ ਦੀ ਅਗਲੀ ਸੁਣਵਾਈ 31 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ। ਕੋਰਟ ਨੇ ਪੰਜਾਬ ਪੁਲਿਸ ਦੀ ਐਸਆਈਟੀ ਦੀ ਪ੍ਰੋਡਕਸ਼ਨ ਵਾਰੰਟ ਸਬੰਧੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਮਾਣਯੋਗ ਹਾਈਕੋਰਟ ਨੇ ਪੁਛਗਿੱਛ ਅਤੇ ਟਰਾਇਲ ਵੀ ਵੀਡੀਓ ਕਾਨਫਰੰਸ ਰਾਹੀਂ ਕਰਨ ਦੇ ਆਦੇਸ਼ ਦਿੱਤੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here