Sajjan Kumar
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਕਾਂਗਰਸ ਦੇ ਸਾਬਕਾ ਸੰਸਦ ਮੈਂਬਰ Sajjan Kumar ਦਾ ਦੇਹਾਂਤ
Published On
By Ravinder Sharma
ਸੱਜਣ ਕੁਮਾਰ ਦਾ ਜਨਮ 23 ਸਤੰਬਰ, 1945 ਨੂੰ ਦਿੱਲੀ ਵਿੱਚ ਹੋਇਆ ਸੀ। ਉਹ 1970 ਦੇ ਦਹਾਕੇ ਵਿੱਚ ਰਾਜਨੀਤੀ ਵਿੱਚ ਆਏ, ਦਿੱਲੀ ਨਗਰ ਨਿਗਮ ਵਿੱਚ ਕੌਂਸਲਰ ਬਣੇ। ਬਾਅਦ ਵਿੱਚ ਉਨ੍ਹਾਂ ਨੇ ਸੂਬਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵਜੋਂ ਸੇਵਾ ਨਿਭਾਈ। ਉਹ 1980, 1991 ਅਤੇ 2004 ਵਿੱਚ ਲੋਕ ਸਭਾ ਲਈ ਚੁਣੇ ਗਏ ਸਨ। ਸੰਜੇ ਗਾਂਧੀ ਦੇ ਨਜ਼ਦੀਕੀ ਸਾਥੀ ਮੰਨੇ ਜਾਂਦੇ ਸੱਜਣ ਕੁਮਾਰ ਬਾਹਰੀ ਦਿੱਲੀ ਖੇਤਰ ਵਿੱਚ ਮਜ਼ਬੂਤ ਕਾਂਗਰਸੀ ਚੇਹਰਾ ਸਨ।
Sajjan Kumar: 1984 ਦੇ ਦੰਗਿਆਂ ਨਾਲ ਸਬੰਧਿਤ ਮਾਮਲੇ ’ਚ ਸੱਜਣ ਕੁਮਾਰ ਬਰੀ
Published On
By Sach Kahoon Punjabi Desk
Sajjan Kumar: ਅਦਾਲਤ ਦੇ ਫੈਸਲੇ ’ਤੇ ਪੀੜਤ ਪਰਿਵਾਰਾਂ ਨੇ ਪ੍ਰਗਟਾਇਆ ਗੁੱਸਾ Sajjan Kumar: ਨਵੀਂ ਦਿੱਲੀ (ਏਜੰਸੀ)। ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦਿੱਲੀ ਦੇ ਜਨਕਪੁਰੀ ਵਿੱਚ ਦੋ ਸਿੱਖਾਂ ਸੋਹਣ ਸਿੰਘ ਅਤੇ ਉਸ ਦੇ ਜਵਾਈ ਅਵਤਾਰ ਸਿੰਘ ਦੇ ਕਤਲ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਵਿਕਾਸਪੁਰੀ ਵਿੱਚ […]
1984 ਦੰਗਾ : ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ
Published On
By Sach Kahoon Punjabi Desk
ਨਹੀਂ ਮਿਲੀ ਅੰਤਰਿਮ ਜਮਾਨਤ ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ Supreme Court ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਜਾਬਤਾ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਅੰਤਰਿਮ ਜਮਾਨਤ ‘ਤੇ ਰਿਹਾਅ ਕਰਨ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਮੁੱਖ ਜੱਜ ਐੱਸਏ ਬੋਬੜੇ, ਜੱਜ ਬੀ ਆਰ ਗਵਈ ਅਤੇ ਜੱਜ ਸੂਰਿਆ […]
ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ, ਰਹਿਣਾ ਪਵੇਗਾ ਜੇਲ੍ਹ ‘ਚ
Published On
By Sach Kahoon Punjabi Desk
ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ, ਰਹਿਣਾ ਪਵੇਗਾ ਜੇਲ੍ਹ ‘ਚ Sajjan ਨਵੀਂ ਦਿੱਲੀ (ਏਜੰਸੀ)। 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਕੋਈ ਰਾਹਤ ਨਹੀਂ ਮਿਲੀ। ਸੱਜਣ ਕੁਮਾਰ ਨੂੰ ਅਜੇ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਮਾਣਯੋਗ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੀਤੀ। ਕੋਰਟ ਨੇ ਜੇਲ੍ਹ […]
1984 ਦੰਗਾ : ਸੱਜਣ ਕੁਮਾਰ ਨੇ ਕੀਤਾ ਆਤਮ ਸਮਰਪਣ, ਜੇਲ੍ਹ ਭੇਜਿਆ ਗਿਆ
Published On
By Sach Kahoon Punjabi Desk
ਨਵੀਂ ਦਿੱਲੀ, 1984 ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਹੋਈ ਹੈ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਨੇ ਅੱਜ ਦਿੱਲੀ ਦੇ ਕੜਕੜਡੂਮਾ ਕੋਰਟ ‘ਚ ਆਤਮ ਸਮਰਪਣ ਕਰ ਦਿੱਤਾ ਕੋਰਟ ਨੇ ਉਨ੍ਹਾਂ ਪੂਰਬੀ ਦਿੱਲੀ ਸਥਿਤ ਮੰਡੋਲੀ ਜੇਲ੍ਹ ਭੇਜਣ ਦਾ ਆਦੇਸ਼ ਦਿੱਤਾ ਹੈ ਸੱਜਣ ਤੋਂ ਪਹਿਲਾਂ 2 ਦੋਸ਼ੀਆਂ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ […]
ਸੱਜਣ ਕੁਮਾਰ ਅੱਜ ਕਰੇਗਾ ਆਤਮਸਮਰਪਣ
Published On
By Sach Kahoon Punjabi Desk
ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਅਦਾਲਤ ‘ਚ ਕਰੇਗਾ ਸਮਰਪਣ ਨਵੀਂ ਦਿੱਲੀ, ਏਜੰਸੀ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲਾ ਸਾਬਕਾ ਸਾਂਸਦ ਸੱਜਣ ਕੁਮਾਰ ਸੋਮਵਾਰ ਨੂੰ ਕੜਕਡੂਮਾ ਅਦਾਲਤ ‘ਚ ਆਤਮਸਮਰਪਣ ਕਰੇਗਾ। ਦਿੱਲੀ ਹਾਈਕੋਰਟ ਨੇ 17 ਦਸੰਬਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ […]
ਹਾਈਕੋਰਟ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਪਹੁੰਚਿਆ ਸੱਜਣ ਕੁਮਾਰ
Published On
By Sach Kahoon Punjabi Desk
AkharDRChatrikWebGurbaniAkharGurbaniLipiGurmukhiISCIIJoyPunjabiSatlujUnicodeWebAkhar to AkharDRChatrikWebGurbaniAkharGurbaniLipiGurmukhiISCIIJoyPunjabiSatlujUnicodeWebAkhar ਨਵੀਂ ਦਿੱਲੀ, ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ‘ਚ ਖੁਦ ਨੂੰ ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ ਦਿੱਲੀ ਹਾਈਕੋਰਟ ਨੇ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੇ ਕਤਲ ਦੇ ਮਾਮਲੇ ‘ਚ 17 ਦਸੰਬਰ ਨੂੰ ਸੱਜਣ ਕੁਮਾਰ ਨੂੰ ਉਮਰ ਕੈਦ […]
ਦਿੱਲੀ ਹਾਈਕੋਰਟ ਨੇ ਕੀਤੀ ਸੱਜਣ ਕੁਮਾਰ ਦੀ ਅਰਜ਼ੀ ਖਾਰਜ਼
Published On
By Sach Kahoon Punjabi Desk
ਸੱਜਣ ਕੁਮਾਰ ਨੇ 31 ਜਨਵਰੀ ਤੱਕ ਦੀ ਮੰਗੀ ਸੀ ਮੋਹਲਤ (Sajjan Kumar) ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈਕੋਰਟ ਨੇ ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਦੋਸ਼ੀ ਸਾਬਕਾ ਸਾਂਸਦ ਸੱਜਣ ਕੁਮਾਰ ਦੀ ਆਤਮਸਮੱਰਪਣ ਲਈ 30 ਦਿਨਾਂ ਦਾ ਸਮਾਂ ਦਿੱਤੇ ਜਾਣ ਸਬੰਧੀ ਅਰਜ਼ੀ ਸ਼ੁੱਕਰਵਾਰ ਨੂੰ ਖਾਰਜ਼ ਕਰ ਦਿੱਤੀ। ਸੱਜਣ ਕੁਮਾਰ ਨੇ ਆਪਣੀ ਅਰਜ਼ੀ ‘ਚ ਸਮੱਰਪਣ ਲਈ ਇਹ ਕਹਿੰਦੇ ਹੋਏ 31 […]
’84 ਸਿੱਖ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ
Published On
By Sach Kahoon Punjabi Desk
ਤਿੰਨ ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਨਵੀਂ ਦਿੱਲੀ, ਏਜੰਸੀ। ਦਿੱਲੀ ‘ਚ ’84 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਐਸ. ਮੁਰਲੀਧਰ ਅਤੇ ਜੱਜ ਵਿਨੋਦ ਗੋਇਲ ਦੀ ਬੈਂਚ ਨੇ ਸੋਮਵਾਰ ਨੂੰ ਸੱਜਣ ਕੁਮਾਰ ਨੂੰ […]
1984 ਦੰਗਾ ਮਾਮਲਾ: ਗਵਾਹ ਨੇ ਸੱਜਣ ਕੁਮਾਰ ਨੂੰ ਪਛਾਣਿਆ
Published On
By Sach Kahoon Punjabi Desk
ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਏਜੰਸੀ, ਨਵੀਂ ਦਿੱਲੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1984 ‘ਚ ਭੜਕੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਮੁਲਜ਼ਮ ਕਾਂਗਰਸੀ ਆਗੂ ਅਤੇ ਸਾਬਕਾ ਸਾਂਸਦ ਸੱਜਣ ਕੁਮਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਇਨ੍ਹਾਂ ਦੰਗਿਆਂ ਦੇ ਇੱਕ ਗਵਾਹ ਚਾਮ ਕੌਰ ਨੇ ਅੱਜ ਪਟਿਆਲਾ ਹਾਊਸ ਅਦਾਲਤ ‘ਚ ਸ੍ਰੀ ਕੁਮਾਰ […]