Salabatpura News

MSG Mahautsav Bhandara: ਸਲਾਬਤਪੁਰਾ ’ਚ ਪਵਿੱਤਰ ਭੰਡਾਰਾ ਭਲਕੇ

ਡੇਰਾ ਸੱਚਾ ਸੌਦਾ ਦੇ ਬਾਨੀ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਪੰਜਾਬ ਦੀ ਸਾਧ-ਸੰਗਤ ਵੱਲੋਂ 29 ਨਵੰਬਰ ਦਿਨ ਐਤਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ, ਰਾਜਗੜ੍ਹ ਸਲਾਬਤਪੁਰਾ ਵਿਖੇ ਐੱਮਐੱਸਜੀ ਮਹਾਂਉਤਸਵ ਭੰਡਾਰਾ ਮਨਾਇਆ ਜਾ ਰਿਹਾ ਹੈ
ਪੰਜਾਬ  ਸਤਿਸੰਗ  ਰੂਹਾਨੀਅਤ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ