Salabatpura Punjab

MSG Bhandara: ਸਲਾਬਤਪੁਰਾ ’ਚ ਪਵਿੱਤਰ ਭੰਡਾਰਾ ਸ਼ੁਰੂ, ਦੇਖੋ ਸਿੱਧਾ ਪ੍ਰਸਾਰਣ

ਅੱਜ ਸਵੇਰ ਤੋਂ ਵੀ ਵੱਡੀ ਗਿਣਤੀ ਵਿੱਚ ਸਾਧ-ਸੰਗਤ ਪੁੱਜਣੀ ਸ਼ੁਰੂ ਹੋ ਗਈ ਸੀ। ਪਵਿੱਤਰ ਭੰਡਾਰੇ ਦਾ ਪ੍ਰੋਗਰਾਮ ਸ਼ੁਰੂ ਹੋਣ ਤੱਕ ਪੂਰਾ ਪੰਡਾਲ ਭਰ ਚੁੱਕਾ ਸੀ ਤੇ ਸਾਧ-ਸੰਗਤ ਦਾ ਆਉਣਾ ਲਗਾਤਾਰ ਜਾਰੀ ਹੈ। 
ਦੇਸ਼  ਪੰਜਾਬ  ਸਤਿਸੰਗ  ਰੂਹਾਨੀਅਤ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ