Sandeep And Hani Gold Medals

Asian Para Games: ਸੰਦੀਪ ਅਤੇ ਹੈਨੀ ਨੇ ਵਿਸ਼ਵ ਰਿਕਾਰਡ ਨਾਲ ਜਿੱਤਿਆ ਸੋਨ ਤਗਮਾ

ਭਾਰਤੀ ਪੈਰਾ ਐਥਲੀਟਾਂ ਨੇ ਪੈਰਾ ਏਸ਼ੀਅਨ ਖੇਡਾਂ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਰਿਕਾਰਡਾਂ ਦੇ ਨਾਲ-ਨਾਲ ਦੋ ਸੋਨ ਤਗਮੇ ਜਿੱਤੇ। ਸੰਦੀਪ ਨੇ ਪੁਰਸ਼ਾਂ ਦੀ 400 ਮੀਟਰ ਦੌੜ ਵਿੱਚ ਵਿਸ਼ਵ ਰਿਕਾਰਡ ਬਣਾਇਆ, ਜਦੋਂ ਕਿ ਹੈਨੀ ਨੇ ਜੈਵਲਿਨ ਥ੍ਰੋਅ ਵਿੱਚ ਨਵਾਂ ਵਿਸ਼ਵ ਰਿਕਾਰਡ ਬਣਾ ਕੇ ਸੋਨ ਤਗਮਾ ਜਿੱਤਿਆ। ਇਸ ਤੋਂ ਇਲਾਵਾ
ਦੇਸ਼  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ