Sandhwan Farmers Protest

Kotkapura Farmers Protest: ਸਪੀਕਰ ਦੀ ਰਿਹਾਇਸ਼ ਅੱਗੇ ਕਿਸਾਨ ਸੱਤਵੇਂ ਦਿਨ ਵੀ ਡਟੇ

ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਰਿਹਾਇਸ਼ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਲਾਇਆ ਗਿਆ ਪੱਕਾ ਮੋਰਚਾ ਅੱਜ ਲਗਾਤਾਰ ਸੱਤਵੇਂ ਦਿਨ ਵੀ ਜਾਰੀ ਰਿਹਾ।
ਪੰਜਾਬ  ਖਾਸ ਖਬਰ