Sangat Darshan

ਥਰਮਲ ਮੁਲਾਜ਼ਮਾਂ ਦੇ ਵਿਰੋਧ ਕਾਰਨ ਵਿੱਤ ਮੰਤਰੀ ਨਾ ਕਰ ਸਕੇ ‘ਸੰਗਤ ਦਰਸ਼ਨ’ ਪ੍ਰੋਗਰਾਮ

ਬਠਿੰਡਾ (ਅਸ਼ੋਕ ਵਰਮਾ)। ਥਰਮਲ ਮੁਲਾਜ਼ਮਾਂ ਵੱਲੋਂ ਦਿੱਤੇ ਧਰਨੇ ਕਾਰਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਦਫ਼ਤਰ ਵਿੱਚ ‘ਸੰਗਤ ਦਰਸ਼ਨ’ ਪ੍ਰੋਗਰਾਮ ਨਾ ਕਰ ਸਕੇ   ਖ਼ਜ਼ਾਨਾ ਮੰਤਰੀ ਵੱਲੋਂ ਹਰ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਲੋਕਾਂ  ਦੀਆਂ  ਮੁਸ਼ਕਲਾਂ  ਦੇ ਨਿਪਟਾਰੇ ਲਈ ਸਥਾਨਕ ਪੰਚਾਇਤ ਭਵਨ ਵਿੱਚ ਬਣਾਏ ਦਫ਼ਤਰ ਵਿੱਚ ‘ਸੰਗਤ ਦਰਸ਼ਨ’ ਪ੍ਰੋਗਰਾਮ ਕੀਤਾ ਜਾਂਦਾ ਹੈ ਇੰਪਲਾਈਜ਼ ਤਾਲਮੇਲ ਕਮੇਟੀ ਦੀ ਅਗਵਾਈ ਹੇਠ […]
ਪੰਜਾਬ  Breaking News