Sangrur Blackout Drill

Sangrur Blackout Drill: ਸੰਗਰੂਰ ’ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਰਾਤ 8 ਵਜੇ ਸੰਗਰੂਰ ਸ਼ਹਿਰ ’ਚ ਪਹਿਲੇ ਸਿਵਲ ਡਿਫੈਂਸ ਏਅਰ ਰੇਡ ’ਤੇ ਬਲੈਕ ਆਊਟ ਮੌਕ ਅਭਿਆਸ ਦੌਰਾਨ ਆਰਮੀ ਏਰੀਆ ਵਿਖੇ ਨਾਗਰਿਕ ਸੁਰੱਖਿਆ ਦੀ ਕਰਵਾਈ ਗਈ ਮੌਕ ਡ੍ਰਿਲ ਦੌਰਾਨ ਸਥਾਨਕ ਨਾਗਰਿਕਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਹੈ
ਪੰਜਾਬ