Sangrur Farmer Gulzar Singh

Punjab Farmer News: ਸੰਗਰੂਰ 'ਚ ਕਿਸਾਨ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਤਣਾਅ, ਹਸਪਤਾਲ 'ਚ ਭਾਰੀ ਪੁਲਿਸ ਤਾਇਨਾਤ

ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਵਾਜ਼ ਚੁੱਕਣ ਵਾਲੇ 50 ਸਾਲਾ ਕਿਸਾਨ ਗੁਲਜ਼ਾਰ ਸਿੰਘ ਦੀ ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਹੋਈ ਮੌਤ ਦੇ ਮਾਮਲੇ ਨੇ ਤਣਾਅ ਪੈਦਾ ਕਰ ਦਿੱਤਾ ਹੈ।
ਪੰਜਾਬ  ਸੂਬੇ  ਖਾਸ ਖਬਰ