ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News ਸੰਗਰੂਰ ਲੋਕ ਸਭ...

    ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 23 ਜੂਨ ਨੂੰ

    Jalandhar bypolls

    26 ਜੂਨ ਨੂੰ ਆਵੇਗਾ ਨਤੀਜਾ

    (ਸੱਚ ਕਹੂੰ ਨਿਊਜ਼) ਸੰਗਰੂਰ। ਸੰਗਰੂਰ ਲੋਕ ਸਭਾ ਦੀ ਉਪ ਚੋਣ 23 ਜੂਨ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ। ਜਿਸ ਦੇ ਨਤੀਜੇ 26 ਜੂਨ ਨੂੰ ਐਲਾਨੇ ਜਾਣਗੇ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਕਾਰਨ ਇਸ ਸੀਟ ’ਤੇ ਮੁੜ ਉਪ ਚੋਣਾਂ ਕਰਵਾਈ ਜਾ ਰਹੀ ਹੈ।

    Press Note 52 Bye Elections_25052022_page-0001

    Press Note 52 Bye Elections_

    Press Note 52 Bye Elections_25052022_page-0003

    Press Note 52 Bye Elections_25052022_page-0004

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here