Sangrur News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Welfare Work: ਡੇਰਾ ਸ਼ਰਧਾਲੂਆਂ ਨੇ ਲਾਪਤਾ ਮੰਦਬੁੱਧੀ ਬਜ਼ੁਰਗ ਨੂੰ ਪਰਿਵਾਰ ਨਾਲ ਮਿਲਾਇਆ
Published On
By Khushdeep Singh
ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਨਾਲ ਬਲਾਕ ਸੰਗਰੂਰ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਇੱਕ ਮੰਦਬੁੱਧੀ ਬਜ਼ੁਰਗ ਨੂੰ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਮਿਲਾ ਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਹੈ
Welfare Work: ਡੇਰਾ ਸ਼ਰਧਾਲੂਆਂ ਨੇ ਇੱਕ ਹੋਰ ਵਿੱਛੜੇ ਨੂੰ ਆਪਣਿਆਂ ਨਾਲ ਮਿਲਾਇਆ
Published On
By Ravinder Sharma
ਇਸ ਮੌਕੇ ਜਾਣਕਾਰੀ ਦਿੰਦਿਆਂ ਹਰਚਰਨ ਇੰਸਾਂ ਤੇ ਜਗਦੀਸ਼ ਰਾਏ ਇੰਸਾਂ ਸੱਚੇ ਨਿਮਰ ਸੇਵਾਦਾਰਾਂ ਨੇ ਦੱਸਿਆ ਕਿ ਇੱਕ ਨੌਜਵਾਨ ਲੜਕਾ ਜਿਸ ਦੀ ਉਮਰ ਕਰੀਬ 20 ਸਾਲ ਹੈ ਉਹ ਕਈ ਦਿਨਾਂ ਤੋਂ ਮੂਣਕ ਘੱਗਰ ਦਰਿਆ ਦੇ ਨੇੜੇ ਘੁੰਮ ਰਿਹਾ ਸੀ ਇਸ ਸਬੰਧੀ ਜਦੋਂ ਨੇੜਲੇ ਖੇਤਾਂ ਵਾਲੇ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨਾਲ ਸੰਪਰਕ ਕੀਤਾ ਅਤੇ ਲਾਵਾਰਿਸ ਘੁੰਮ ਰਹੇ ਨੌਜਵਾਨ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਮੂਣਕ ਵਿਖੇ ਲਿਆਂਦਾ ਗਿਆ, ਜਿੱਥੇ ਡੇਰਾ ਸ਼ਰਧਾਲੂਆਂ ਨੇ ਉਕਤ ਨੌਜਵਾਨ ਦੀ ਸਾਂਭ-ਸੰਭਾਲ ਕੀਤੀ ਤੇ ਨਹਾਉਣ ਉਪਰੰਤ ਖਾਣਾ ਖਵਾਇਆ ਗਿਆ ਅਤੇ ਨਵੇਂ ਕੱਪੜੇ ਪਾਏ ਗਏ।
Mallikarjun Kharge: ਸੰਗਰੂਰ ਜ਼ਿਲ੍ਹਾ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਖੜਗੇ ਵਿਰੁੱਧ ਵਾਰੰਟ ਜਾਰੀ
Published On
By Khushdeep Singh
ਪੰਜਾਬ ਦੀ ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਰੁੱਧ ਵਾਰੰਟ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ 19 ਸਤੰਬਰ ਨੂੰ ਹੋਵੇਗੀ।
NEET 2026: ਸੰਗਰੂਰ ਦੇ ਅਰਨਵ ਜਿੰਦਲ ਨੇ NEET-2026 ’ਚ ਰਚਿਆ ਇਤਿਹਾਸ
Published On
By Khushdeep Singh
ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਦੇ ਹੋਣਹਾਰ ਵਿਦਿਆਰਥੀ ਅਰਨਵ ਜਿੰਦਲ ਪੁੱਤਰ ਅਸ਼ੋਕ ਜਿੰਦਲ ਨੇ ਨੀਟ-2026 ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗਰੂਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਪੰਜਾਬ ਭਰ ’ਚ ਤੀਜਾ ਰੈਂਕ ਤੇ ਆਲ ਇੰਡੀਆ ’ਚ 50ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਤੇ ਸਮੁੱਚੇ ਜ਼ਿਲ੍ਹੇ ਦਾ ਨਾਂਅ ਦੇਸ਼ ਭਰ ’ਚ ਰੌਸ਼ਨ ਕਰ ਦਿੱਤਾ ਹੈ।
Sangrur News: ਸੱਤਾਧਿਰ ਵੱਲੋਂ ਸੰਗਰੂਰ ’ਚ ਵਿਕਾਸ ਦੇ ਦਾਅਵੇ, ਵਿਰੋਧੀਆਂ ਨਕਾਰੇ
Published On
By Ravinder Sharma
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਪਣਾ ਨਿੱਜੀ (ਰਿਹਾਇਸ਼ੀ) ਹਲਕਾ ਸੰਗਰੂਰ ਜਿਸ ਦੇ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ਹਨ। ਪਿਛਲੇ ਸਾਢੇ ਚਾਰ ਸਾਲਾਂ ਤੋਂ ਵਿਕਾਸ ਕਾਰਜਾਂ ਦੀ ਤੇਸੀ-ਕਰੰਡੀ ਖੜਕਦੀ ਰਹੀ ਹੈ।
Farmers Protest: ਸੰਗਰੂਰ ਦੇ ਘਾਬਦਾਂ ਪਿੰਡ ’ਚ 4 ਦਿਨਾਂ ਤੋਂ ਬਿਜਲੀ ਬੰਦ, ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
Published On
By Satinder Mathur
ਸੰਗਰੂਰ ਜ਼ਿਲ੍ਹੇ ਦੇ ਪਿੰਡ ਘਾਬਦਾਂ ਵਿੱਚ ਪਿਛਲੇ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਰੇਸ਼ਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਗੁੱਸਾ ਜ਼ਾਹਿਰ ਕੀਤਾ।
ਪੂਜਨੀਕ ਗੁਰੂ ਜੀ ਨੇ ਸੁਣੀ ਇੱਕ ਧੀ ਦੀ ਪੁਕਾਰ, ਨਿੱਜੀ ਖਰਚੇ ’ਚੋਂ ਬਣਾ ਕੇ ਦਿੱਤਾ ਪੱਕਾ ਮਕਾਨ
Published On
By Khushdeep Singh
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਆਪ ਜੀ ਦੀ ਬੇਟੀ ਆਦਰਯੋਗ ਭੈਣ ਹਨੀਪ੍ਰੀਤ ਜੀ ਇੰਸਾਂ ਨੇ ਆਪਣੀ ਨਿੱਜੀ ਕਮਾਈ ’ਚੋਂ ਬਣਵਾਇਆ ਘਰ, ਮੀਂਹ ਦੇ ਦਿਨਾਂ ’ਚ ਪਰਿਵਾਰ ਨੂੰ ਧਰਮਸ਼ਾਲਾ ਜਾਂ ਦੂਜਿਆਂ ਦੇ ਘਰਾਂ ’ਚ ਜਾ ਕੇ ਰਹਿਣ ਲਈ ਹੋਣਾ ਪੈਂਦਾ ਸੀ ਮਜ਼ਬੂਰ, ਮੋਹਤਵਰਾਂ ਵੱਲੋਂ ਪੂਜਨੀਕ ਗੁਰੂ ਜੀ ਦੀ ਭਰਵੀਂ ਸਲਾਹੁਤਾ
Sangrur News: ਸੁੱਤੇ ਪਏ ਬਜ਼ੁਰਗਾਂ ਨੂੰ ਬਾਹਰੋਂ ਕੁੰਡਾ ਲਾ ਕੇ ਹੋਈ ਵੱਡੀ ਲੁੱਟ, ਸੰਗਰੂਰ ਦੇ ਪਿੰਡ ’ਚੋਂ 15 ਤੋਲੇ ਸੋਨਾ ਤੇ ਨਗਦੀ ਚੋਰੀ
Published On
By Ravinder Sharma
ਸਾਡੇ ਪਿੰਡ ਵਿੱਚ ਤਿੰਨ ਘਰ ਰਾਏਧਰਾਣਾ ਰੋਡ ’ਤੇ ਖੇਤਾਂ ਵਿੱਚ ਰਹਿੰਦੇ ਹਨ, ਚੋਰਾਂ ਵੱਲੋਂ ਘਰ ਦੇ ਪਿਛਲੀ ਕੰਧ ਟੱਪ ਕੇ ਬਜ਼ੁਰਗਾਂ ਨੂੰ ਸੁੱਤੇ ਪਏ ਚੁਬਾਰੇ ’ਚ ਬਾਹਰੋ ਕੁੰਡਾ ਲਾ ਦਿੱਤਾ ਗਿਆ, ਪੌੜੀ ਉਤਰ ਕੇ ਅਲਮਾਰੀ ਪੇਟੀ ਵਾਲੇ ਕਮਰੇ ਦੇ ਵਿੱਚ ਵੜ ਕੇ ਅਲਮਾਰੀ ਦੇ ਵਿੱਚੋਂ ਸੋਨਾ ਅਤੇ ਨਗਦੀ ਚੋਰੀ ਕੀਤੀ ਗਈ।
ਸਰਕਾਰੀ ਹਾਈ ਸਮਾਰਟ ਸਕੂਲ ਮੰਗਵਾਲ ਦੇ ਬੱਚਿਆਂ ਨੂੰ ਵੰਡੀਆਂ ਮੁਫ਼ਤ ਵਰਦੀਆਂ
Published On
By Khushdeep Singh
ਸਰਕਾਰੀ ਹਾਈ ਸਮਾਰਟ ਸਕੂਲ ਮੰਗਵਾਲ ਵਿਖੇ ਅੱਜ ਸਕੂਲੀ ਬੱਚਿਆਂ ਨੂੰ 350 ਕਰੀਬ ਵਰਦੀਆਂ (ਹਾਊਸ ਡਰੈਸ) ਵੰਡੀਆਂ ਗਈਆਂ। ਸਕੂਲ ਦੇ ਬੱਚਿਆਂ ਨੂੰ ਇਹ ਵਰਦੀਆਂ ਸਮਾਜ ਸੇਵੀ ਹਰਿੰਦਰ ਇੰਸਾਂ ਤੇ ਰਘੁਵਿੰਦਰ ਇੰਸਾਂ ਵਾਸੀ ਮੰਗਵਾਲ ਵੱਲੋਂ ਵੰਡੀਆਂ ਗਈਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ
Published On
By Khushdeep Singh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ
Sangrur Blackout Drill: ਸੰਗਰੂਰ ’ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ
Published On
By Khushdeep Singh
ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਰਾਤ 8 ਵਜੇ ਸੰਗਰੂਰ ਸ਼ਹਿਰ ’ਚ ਪਹਿਲੇ ਸਿਵਲ ਡਿਫੈਂਸ ਏਅਰ ਰੇਡ ’ਤੇ ਬਲੈਕ ਆਊਟ ਮੌਕ ਅਭਿਆਸ ਦੌਰਾਨ ਆਰਮੀ ਏਰੀਆ ਵਿਖੇ ਨਾਗਰਿਕ ਸੁਰੱਖਿਆ ਦੀ ਕਰਵਾਈ ਗਈ ਮੌਕ ਡ੍ਰਿਲ ਦੌਰਾਨ ਸਥਾਨਕ ਨਾਗਰਿਕਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਹੈ
Sangrur News: ਟ੍ਰੈਕਟਰ ਤੋਂ ਡਿੱਗਣ ਕਾਰਨ ਬੱਚੇ ਦੀ ਮੌਤ
Published On
By Khushdeep Singh
ਸੰਗਰੂਰ ਜ਼ਿਲ੍ਹੇ ਦੇ ਮੂਲੋਵਾਲ ਪਿੰਡ ’ਚ ਇੱਕ 15 ਸਾਲਾ ਲੜਕੇ ਦੀ ਟਰੈਕਟਰ ਤੋਂ ਡਿੱਗਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਟਰੈਕਟਰ ’ਤੇ ਸਵਾਰ ਸੀ। ਰਿਪੋਰਟਾਂ ਅਨੁਸਾਰ, ਲੜਕਾ ਕਿਸੇ ਕੰਮ ’ਤੇ ਜਾ ਰਿਹਾ ਸੀ ਕਿ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ ਤੇ ਉਹ ਟਰੈਕਟਰ ਤੋਂ ਡਿੱਗ ਪਿਆ