Sangrur Road Accident

Road Accident: ਸਮਾਣਾ-ਪਾਤੜਾਂ ਰੋਡ ’ਤੇ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ, 8 ਗੰਭੀਰ ਜ਼ਖਮੀ

ਸਮਾਣਾ-ਪਾਤੜਾਂ ਰੋਡ ’ਤੇ ਸਥਿਤ ਪਿੰਡ ਪ੍ਰੇਮ ਸਿੰਘ ਵਾਲਾ ਨੇੜੇ ਸੋਮਵਾਰ ਤੜਕਸਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਅਰਟਿਗਾ ਕਾਰ ਅਣਪਛਾਤੇ ਵਾਹਨ ਨਾਲ ਟੱਕਰ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਕਾਰ ’ਚ ਸਵਾਰ ਅੱਠ ਹੋਰ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਪੰਜਾਬ  ਸੂਬੇ  ਖਾਸ ਖਬਰ