ਨਗਰ ਕੌਂਸਲ ਤਪਾ ਦੀ ਪ੍ਰਧਾਨਗੀ ਦਾ ਰੇੜਕਾ ਉਲਝਿਆ
ਪਾਰਟੀ ਪ੍ਰਤੀ ਵਫ਼ਾਦਾਰੀ, ਸਹੁੰਆਂ ਤੇ ਦਲਬਦਲੀ ’ਚ ਉਲਝੀ ਤਪਾ ਨਗਰ ਕੌਂਸਲ ਦੀ ਪ੍ਰਧਾਨਗੀ | City Council Tapa
ਤਪਾ (ਸੁਰਿੰਦਰ ਮਿੱਤਲ਼)। ਸਥਾਨਕ ਨਗਰ ਕੌਂਸਲ ਦੀ (City Council Tapa) ਪ੍ਰਧਾਨਗੀ ਦਾ ਰੇੜਕਾ ਮੁੱਕਣ ਦਾ ਨਾਮ ਹੀ ਨਹੀਂ ਲੈ ਰਿਹਾ, ਸਗੋਂ ਆਏ ਦਿਨ ਹੋਰ ਉਲਝਦਾ ਨਜ਼ਰ ਆ ਰਿਹਾ ਹੈ ਕਿਉਂਕਿ ਸਾਬਕਾ ...
Punjab Panchayat Elections: ਇਹ ਪਿੰਡ ’ਚ ਸਮੁੱਚੀ ਪੰਚਾਇਤ ਚੁਣਨ ਲਈ ਬਣੀ ਸਰਬ ਸੰਮਤੀ
ਹਰਕੀਰਤ ਮਨੀ ਨੂੰ ਸਰਪੰਚ ਚੁਣਨ ’ਤੇ ਹੋਈ ਸਰਵ ਸੰਮਤੀ
ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। Punjab Panchayat Elections: ਬਲਾਕ ਲਹਿਰਾ ਗਾਗਾ ਦੇ ਨੇੜਲੇ ਪਿੰਡ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਹੁਰੇ ਪਿੰਡ ਚੰਗਾਲੀਵਾਲਾ ਦੀ ਪੰਚਾਇਤ ਦੇ ਸਰਪੰਚ ਤੇ ਕੁੱਲ ਪੰਜ ਵਾਰਡ ਦੇ ...
ਬਿਜਲੀ ਕਾਮਿਆਂ ਵੱਲੋਂ ਸਬ-ਡਵੀਜ਼ਨ ਉਭਾਵਾਲ ਅੱਗੇ ਰੋਸ ਰੈਲੀ
ਮੰਗਾਂ ਨਾ ਹੱਲ ਹੋਣ ਤੇ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਚਿਤਾਵਨੀ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਬਿਜਲੀ ਬੋਰਡ ਜੁਆਇੰਟ ਫੋਰਮ ਦੇ ਸੱਦੇ ਤੇ ਟੀ ਐਸ ਯੂ ਵੱਲੋਂ ਸਬ-ਡਵੀਜ਼ਨ ਉਭਾਵਾਲ ਵਿਖੇ ਰੋਸ ਰੈਲੀ ਸੁਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਰੈਲੀ ਵਿੱਚ ਟੀ ਐਸ ਯੂ ਮੰਡਲ ਸੁ...
Punjab News: ITI ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਮੇਨ ਗੇਟ ਤੇ ਰੋਸ ਪ੍ਰਦਰਸ਼ਨ
ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਹੋਰ ਮੰਗਾ ਸਮੇਤ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ : ਆਗੂ | Punjab News
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Punjab News: ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਤੇ ਪੀਐਸਐਮਐਸਯੂ ਜਥੇਬੰਦੀ ਵੱਲੋਂ ਉਲੀਕੇ ਸੰਘਰਸ਼ ਤਹਿਤ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਪ...
ਡੇਰਾ ਸ਼ਰਧਾਲੂਆਂ ਨੇ ਗਊਸ਼ਾਲਾ ਲਈ ਕੀਤਾ ਹਰਾ ਚਾਰਾ ਦਾਨ
Dera Sacha Sauda ਦੀ ਸਾਧ-ਸੰਗਤ ਹਮੇਸ਼ਾ ਮਾਨਵਤਾ ਭਲਾਈ ਦੇ ਕਾਰਜਾਂ ਲਈ ਤਿਆਰ ਰਹਿੰਦੀ ਹੈ : ਪ੍ਰਧਾਨ ਹੁਸਨਪ੍ਰੀਤ ਸਿੰਘ
ਗੋਬਿੰਦਗੜ੍ਹ ਜੇਜੀਆ (ਸੱਚ ਕਹੂੰ ਨਿਊਜ਼)। ਡੇਰਾ ਸੱਚਾ (Dera Sacha Sauda) ਸੌਦਾ ਵੱਲੋਂ ਚਲਾਏ ਜਾ ਰਹੇ 157 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਡੇਰਾ ਸ਼ਰਧਾਲੂ ਪੰਛੀਆਂ ਲਈ ਪਾਣੀ ਪਾਉਣਾ ...
ਪੰਚਾਇਤੀ ਜਮੀਨ ਚੋਂ ਖੇਡ ਸਟੇਡੀਅਮ ਬਣਾਉਣ ਦੇ ਵਿਰੋਧ ਕਾਰਨ ਬੋਲੀ ਰੱਦ
ਖੇਤ ਮਜ਼ਦੂਰਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਵਿਰੋਧ | Panchayat
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਅੱਜ ਪਿੰਡ ਨਮੋਲ 'ਚ ਪੰਚਾਇਤੀ ਰਿਜ਼ਰਵ ਕੋਟੇ ਜਮੀਨ (Panchayat) ਦੀ ਬੋਲੀ ਰੱਦ ਕਰਵਾਈ ਗਈ। ਬੋਲੀ ਰੱਦ ਕਰਵਾਉਣ ਤੋ ਬਾਦ ...
ਇੱਕ ਹੋਰ ਡੇਰਾ ਸ਼ਰਧਾਲੂ ਲੱਗਿਆ ਮਾਨਵਤਾ ਦੇ ਲੇਖੇ
ਮਦਨ ਲਾਲ ਇੰਸਾਂ ਬਲਾਕ ਸੰਗਰੂਰ ਦੇ 27ਵੇਂ ਸਰੀਰਦਾਨੀ | Walfare Work
ਕਾਫ਼ਲੇ ਦੇ ਰੂਪ ’ਚ ਮ੍ਰਿਤਕ ਦੇਹ ਨੂੰ ਮੈਡੀਕਲ ਕਾਲਜ ਲਈ ਕੀਤਾ ਰਵਾਨਾ
ਸੰਗਰੂਰ (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਜਿਉਂਦੇ ਜੀਅ ਹੀ ਨਹੀਂ ਸਗੋਂ ਦੇਹਾਂਤ ਤੋਂ ਬਾਅਦ ਵੀ ਮਾਨਵਤਾ ਭਲਾਈ ਦਾ ਕੰਮ ਜਾਰੀ ਰੱਖ ਰਹੇ ਹਨ। ਅ...
ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਆਡੀਟੋਰੀਅਮ ਬਨਉਣ ਦੀ ਮੰਗ
ਸ਼ਹੀਦ ਦੀਆਂ ਦੇਸ਼-ਵਿਦੇਸ਼ ਵਿਚ ਪਈਆਂ ਨਿਸ਼ਾਨੀਆਂ ਇਕੱਤਰ ਕਰਕੇ ਮਿਊਜ਼ੀਅਮ 'ਚ ਰੱਖੀਆਂ ਜਾਣ : ਕਮੇਟੀ ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਸੁਨਾਮ (Shaheed Udham Singh Memorial) ਵੱਲੋਂ ਗਿਆਨੀ ਜੰਗੀਰ ਸਿੰਘ ਰਤਨ ਦੀ ਪ੍ਰਧਾਨਗੀ ਵਿਚ ਸ਼ਹੀਦ ਊਧਮ ਸਿੰਘ ਸ...
ਹਮਲਾਵਰਾਂ ਨੇ ਕਾਰ ਚਾਲਕ ਨੂੰ ਮਾਰੀ ਗੋਲੀ
ਜ਼ਖਮੀ ਹਿਮਾਂਸ਼ੂ ਸਿੰਗਲਾ ਦੇ ਘਰ ਪਹੁੰਚੇ ਵਿਧਾਇਕ ਗੋਇਲ, ਕਿਹਾ, ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਵਾਂਗੇ
(ਬਲਕਾਰ ਸਿੰਘ) ਖਨੌਰੀ। ਬੀਤੇ ਦਿਨੀਂ ਸਥਾਨਕ ਸ਼ਹਿਰ ਖਨੌਰੀ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਖੋਹਣ ਦੀ ਨੀਅਤ ਨਾਲ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਸੀ, ਜ਼ਖਮੀ ਹਾਲਤ ਵਿਚ ਕਾਰ ਮਾਲਕ...
ਰਾਮਪਾਲ ਸ਼ਰਮਾ ਉਗਰਾਹਾਂ ਜਥੇਬੰਦੀ ਨੂੰ ਅਲਵਿਦਾ ਆਖ ਭਾਕਿਯੂ ਆਜ਼ਾਦ ‘ਚ ਸ਼ਾਮਲ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਭਾਰਤੀ ਕਿਸਾਨ ਯੂਨੀਅਨ ਏਕਤਾ ਅਜਾਦ ਵੱਲੋਂ ਅੱਜ ਸੁਨਾਮ ਬਲਾਕ (Sunam News) ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਬਲਾਕ ਦੀ ਚੋਣ ਵਾਰੇ ਵਿਚਾਰ ਕੀਤੀ ਗਈ ਅਤੇ ਫੰਡਾ ਵਾਰੇ ਵੀ ਵਿਚਾਰ ਕੀਤੀ ਗਈ। ਅੱਜ ਦੀ ਮੀਟਿੰਗ 'ਚ ਭਾਕਿਯੂ ਉਗਰਾਹਾਂ ਜਥੇਬੰਦੀ ਦੇ ਸਰਗਰਮ ਆਗੂ ਰਾਮਪਾਲ ਸਰਮਾ ...