ਮੁੱਖ ਮੰਤਰੀ ਦੇ ਸ਼ਹਿਰ ’ਚ ਕੱਚੇ ਅਧਿਆਪਕ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ
(ਗੁਰਪ੍ਰੀਤ ਸਿੰਘ) ਸੰਗਰੂਰ। ਸਿੱਖਿਆ ਪ੍ਰੋਵਾਈਡਰ ਟੀਚਰਜ਼ ਯੂਨੀਅਨ ਦੀ ਅਗਵਾਈ ਹੇਠ ਕੱਚੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਮੁੱਖ ਸੜਕ ’ਤੇ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਕੁਝ ਅਧਿਆਪਕ ਨੇੜਲੇ ਪਿੰਡ ਖੁਰਾਣਾ ਵਿੱਚ ਸਥਿਤ ਪਾਣੀ ਦੀ ਟੈਂਕੀ ’ਤੇ ਚੜ੍...
ਜਦੋਂ ਹੜ੍ਹ ਦੇ ਪਾਣੀ ’ਚ ਉਤਰ ਗਏ ਮੁੱਖ ਮੰਤਰੀ ਮਾਨ, ਵੇਖੋ ਤਸਵੀਰਾਂ
ਸੰਗਰੂਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਮੁੱਖ ਮੰਤਰੀ ਮਾਨ
ਸੰਗਰੂਰ (ਸੱਚ ਕਹੂੰ ਨਿਊਜ਼) ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਸੰਗਰੂਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ। ਮੁੱਖ ਮੰਤਰੀ ਖੁਦ ਹੜ੍ਹ ਦੇ ਪਾਣੀ ’ਚ ਉਤਰ ਗਏ ਤੇ ਲੋ...
ਭੱਠਲ ਕਾਲਜ ਦੇ ਸਟਾਫ ਦੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣੀਆਂ ਸਮੱਸਿਆਵਾਂ
ਜਲਦ ਹੀ ਭੱਠਲ ਕਾਲਜ ਦੇ ਸਟਾਫ ਦਾ ਮਸਲਾ ਕੀਤਾ ਜਾਵੇਗਾ ਹੱਲ : ਭਗਵੰਤ ਮਾਨ
(ਰਾਜ ਸਿੰਗਲਾ) ਲਹਿਰਾਗਾਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਆਪਣੇ ਪੁਰਾਣੇ ਸਾਥੀ ਤੇ ਲਹਿਰਾਗਾਗਾ ਵਿਖੇ ਸੀਬਾ ਇੰਟਰਨੈਸ਼ਨਲ ਸਕੂਲ ਦੇ ਮਾਲਕ ਕੰਵਲਜੀਤ ਸਿੰਘ ਢੀਂਡਸਾ ਪਰਿਵਾਰ ਨੂੰ ਮਿਲਣ ਲਈ ਆਪਣੀ ਮਾਤਾ ਅਤ...
ਇੱਕ ਹੋਰ ਮੰਦਬੁੱਧੀ ਲਈ ਫਰਿਸ਼ਤਾ ਬਣ ਬਹੁੜੇ ਇਹ ਲੋਕ
ਡੇਰਾ ਸ਼ਰਧਾਲੂਆਂ ਮੰਦਬੁੱਧੀ ਨੂੰ ਸਾਂਭ-ਸੰਭਾਲ ਉਪਰੰਤ ਪਿੰਗਲਵਾੜੇ ਦਾਖ਼ਲ ਕਰਵਾਇਆ | Welfare Work
ਸੰਗਰੂਰ (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਸਦਕਾ ਡੇਰਾ ਸ਼ਰਧਾਲੂ ਲਗਾਤਾਰ ਮਾਨਵਤਾ ਭਲਾਈ ਦੇ ਕਾਰਜ (Welfare Work) ਕਰ ਰਹੇ ਹਨ। ਇਸੇ ਲੜੀ ਤਹਿਤ ਬਲਾਕ ਸੰਗਰੂਰ ਦੇ ਸੇਵਾਦਾਰਾਂ ਨੇ ਮਾਨ...
ਡਿੱਗੂ-ਡਿੱਗੂ ਕਰਦੀ ਛੱਤ ਥੱਲੇ ਹਰ ਸਮੇਂ ਡਰ-ਡਰ ਕੱਟਦੇ ਸਨ ਰਾਤਾਂ, ਮੁਕਾਇਆ ਫਿਕਰ
ਡੇਰਾ ਸਰਧਾਲੂਆਂ ਨੇ ਗਰੀਬ ਦਾ ਬਣਾਇਆ ਘਰ | Welfare work
ਇੱਕ ਮਾਲਾ 'ਚ ਪਰੋਏ ਨੇ ਡੇਰਾ ਸ਼ਰਧਾਲੂ : ਬਲਾਕ ਜਿ਼ੰਮੇਵਾਰ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾ ਦਾ ਪ੍ਰਮਾਣ ਪੇਸ਼ ਕਰਦਿਆਂ ਬਲਾਕ ਸੁਨਾਮ ਦੀ ਸਾਧ-ਸੰਗ...
ਸਰਕਾਰ ਦੇ ਨਵੇਂ ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਕਿਸਾਨ ਪੱਬਾਂ ਭਾਰ
ਪੱਲੇਦਾਰ, ਲੇਬਰ, ਟਰੱਕ ਅਪਰੇਟਰ ਯੂਨੀਅਨਾਂ ਸਮੇਤ 28 ਨੂੰ ਜ਼ਿਲ੍ਹਾ ਮੰਡੀ ਅਫ਼ਸਰ ਦਾ ਕਰਨਗੇ ਘਿਰਾਓ | Farmers
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੰਜਾਬ ਸਰਕਾਰ ਵੱਲੋਂ ਅੰਡਾਨੀਆਂ ਅੰਬਾਨੀਆਂ ਦੇ ਸੀਲੋਆਂ ਨੂੰ ਮੰਡੀਆਂ ਘੋਸ਼ਿਤ ਕਰਨ ਦੇ ਐਲਾਨ ਦੇ ਰੋਸ਼ ਵਜੋਂ 28 ਅਪ੍ਰੈਲ ਨੂੰ ਜ਼ਿਲ੍ਹਾ ਮੰਡੀ ਅਫਸਰਾਂ ਦਾ ...
ਬਰਨਾਲਾ ਦੇ ਪਿੰਡ ’ਚ ‘ਅਣਖ ਦੀ ਖਾਤਰ’ ਲੜਕੇ-ਲੜਕੀ ਦਾ ਕਤਲ
ਪੁਲਿਸ ਵੱਲੋਂ ਕਤਲ ਦਾ ਪਰਚਾ ਦਰਜ਼ | Murder in Barnala
ਬਰਨਾਲਾ (ਗੁਰਪ੍ਰੀਤ ਸਿੰਘ)। ਥਾਣਾ ਸਦਰ ਅਧੀਨ ਪੈਂਦੇ ਪਿੰਡ ਠੀਕਰੀਵਾਲਾ ਵਿਖੇ (Murder in Barnala) ਇੱਕ ਪਿਤਾ ਨੇ ‘ਅਣਖ ਦੀ ਖਾਤਰ’ ਆਪਣੀ ਲੜਕੀ ਅਤੇ ਉਸ ਦੇ ਸਾਥੀ ਦਾ ਕਤਲ ਕਰ ਦਿੱਤਾ। ਲੜਕੀ- ਲੜਕੇ ਦੇ ਕਤਲ ਦਾ ਪਤਾ ਲੱਗਦਿਆਂ ਹੀ ਪਿੰਡ ਠੀਕਰੀਵਾਲ...
ਪੰਜਾਬ ਸਰਕਾਰ ਖਿਲਾਫ਼ ਸਘਰਸ਼ ਵਿੱਢਣ ਦੀ ਰੌਅ ‘ਚ ਕਾਨੂੰਨਗੋ, ਕੀ ਹੈ ਮਾਮਲਾ?
ਮੰਗਾਂ ਨਾ ਮੰਨਣ ਤੇ 6 ਮਈ ਨੂੰ ਜਲੰਧਰ ਵਿਖੇ ਕੀਤੀ ਜਾਵੇਗੀ ਰੋਸ ਰੈਲੀ : ਐਸੋ: ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਦੀ ਰੈਵਿਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਮੋਹਨ ਸਿੰਘ ਦੇ ਹੁਕਮ ਅਨੁਸਾਰ ਜਿਲ੍ਹਾ ਸੰਗਰੂਰ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਮੀਟਿੰਗ ਦੌਰਾਨ ਪੰਜਾਬ ਪੱਧਰ ਦੇ ਕਾਨੂੰਗ...
ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਆਡੀਟੋਰੀਅਮ ਬਨਉਣ ਦੀ ਮੰਗ
ਸ਼ਹੀਦ ਦੀਆਂ ਦੇਸ਼-ਵਿਦੇਸ਼ ਵਿਚ ਪਈਆਂ ਨਿਸ਼ਾਨੀਆਂ ਇਕੱਤਰ ਕਰਕੇ ਮਿਊਜ਼ੀਅਮ 'ਚ ਰੱਖੀਆਂ ਜਾਣ : ਕਮੇਟੀ ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਸੁਨਾਮ (Shaheed Udham Singh Memorial) ਵੱਲੋਂ ਗਿਆਨੀ ਜੰਗੀਰ ਸਿੰਘ ਰਤਨ ਦੀ ਪ੍ਰਧਾਨਗੀ ਵਿਚ ਸ਼ਹੀਦ ਊਧਮ ਸਿੰਘ ਸ...
Punjab Panchayat Elections: ਇਹ ਪਿੰਡ ’ਚ ਸਮੁੱਚੀ ਪੰਚਾਇਤ ਚੁਣਨ ਲਈ ਬਣੀ ਸਰਬ ਸੰਮਤੀ
ਹਰਕੀਰਤ ਮਨੀ ਨੂੰ ਸਰਪੰਚ ਚੁਣਨ ’ਤੇ ਹੋਈ ਸਰਵ ਸੰਮਤੀ
ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। Punjab Panchayat Elections: ਬਲਾਕ ਲਹਿਰਾ ਗਾਗਾ ਦੇ ਨੇੜਲੇ ਪਿੰਡ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਹੁਰੇ ਪਿੰਡ ਚੰਗਾਲੀਵਾਲਾ ਦੀ ਪੰਚਾਇਤ ਦੇ ਸਰਪੰਚ ਤੇ ਕੁੱਲ ਪੰਜ ਵਾਰਡ ਦੇ ...