ਮਹਾਨ ਮੁੱਕੇਬਾਜ਼ ਕੌਰ ਸਿੰਘ ਦਾ ਦਿਹਾਂਤ
ਸੰਗਰੂਰ (ਗੁਰਪ੍ਰੀਤ ਸਿੰਘ)। ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ (Boxer Kaur Singh) ਦੇ ਅਕਾਲ ਚਲਾਣੇ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਕੌਰ ਸਿੰਘ ਨੇ 1982 ਦੀਆਂ ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਿਆ ਸੀ। ਮੁੱਖ ਮੰਤਰੀ ਭਗਵੰਤ ਮਾਨ...
ਨਗਰ ਕੌਂਸਲ ਤਪਾ ਦੀ ਪ੍ਰਧਾਨਗੀ ਦਾ ਰੇੜਕਾ ਉਲਝਿਆ
ਪਾਰਟੀ ਪ੍ਰਤੀ ਵਫ਼ਾਦਾਰੀ, ਸਹੁੰਆਂ ਤੇ ਦਲਬਦਲੀ ’ਚ ਉਲਝੀ ਤਪਾ ਨਗਰ ਕੌਂਸਲ ਦੀ ਪ੍ਰਧਾਨਗੀ | City Council Tapa
ਤਪਾ (ਸੁਰਿੰਦਰ ਮਿੱਤਲ਼)। ਸਥਾਨਕ ਨਗਰ ਕੌਂਸਲ ਦੀ (City Council Tapa) ਪ੍ਰਧਾਨਗੀ ਦਾ ਰੇੜਕਾ ਮੁੱਕਣ ਦਾ ਨਾਮ ਹੀ ਨਹੀਂ ਲੈ ਰਿਹਾ, ਸਗੋਂ ਆਏ ਦਿਨ ਹੋਰ ਉਲਝਦਾ ਨਜ਼ਰ ਆ ਰਿਹਾ ਹੈ ਕਿਉਂਕਿ ਸਾਬਕਾ ...
CM ਮਾਨ ਨੇ ਦਿੜਬਾ ਤਹਿਸੀਲ ਦਾ ਰੱਖਿਆ ਨੀਂਹ ਪੱਥਰ
ਇੱਕ ਸਾਲ ਵਿੱਚ ਬਣ ਕੇ ਤਿਆਰ ਹੋ ਜਾਵੇਗੀ (CM Bhagwant Mann)
(ਸੱਚ ਕਹੂੰ ਨਿਊਜ਼) ਦਿੜ੍ਹਬਾ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸੋਮਵਾਰ ਨੂੰ ਦਿੜਬਾ ਪ੍ਰੋਗਰਾਮ ਵਿੱਚ ਪਹੁੰਚੇ। ਉਨਾਂ ਦਿੜ੍ਹਬਾ ਤੇ ਚੀਮਾ ਵਿਖੇ ਤਹਿਸੀਲ ਤੇ ਸਬ-ਤਹਿਸੀਲ ਕੰਪਲੈਕਸ ਦੇ ਨੀਂਹ ਪੱਥਰ ਰੱਖੇ। ਉਨਾਂ ਕਿਹਾ ਕਿ ਤੈਅ ਸ...
Punjab Panchayat Elections: ਇਹ ਪਿੰਡ ’ਚ ਸਮੁੱਚੀ ਪੰਚਾਇਤ ਚੁਣਨ ਲਈ ਬਣੀ ਸਰਬ ਸੰਮਤੀ
ਹਰਕੀਰਤ ਮਨੀ ਨੂੰ ਸਰਪੰਚ ਚੁਣਨ ’ਤੇ ਹੋਈ ਸਰਵ ਸੰਮਤੀ
ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। Punjab Panchayat Elections: ਬਲਾਕ ਲਹਿਰਾ ਗਾਗਾ ਦੇ ਨੇੜਲੇ ਪਿੰਡ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਹੁਰੇ ਪਿੰਡ ਚੰਗਾਲੀਵਾਲਾ ਦੀ ਪੰਚਾਇਤ ਦੇ ਸਰਪੰਚ ਤੇ ਕੁੱਲ ਪੰਜ ਵਾਰਡ ਦੇ ...
ਬਿਜਲੀ ਮੁਲਾਜ਼ਮਾਂ ਨੇ ਐਸਮਾ ਦੀਆਂ ਕਾਪੀਆਂ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਮੰਗਾਂ ਦਾ ਹੱਲ ਨਾ ਹੋਣ ਤੇ ਪਟਿਆਲਾ ਹੈਡ ਆਫਿਸ ਅੱਗੇ ਧਰਨਾ ਤੇ ਹੜਤਾਲ ਦਾ ਐਲਾਨ
ਬਿਜਲੀ ਬੋਰਡ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਜਲਦ ਕੀਤਾ ਜਾਵੇ : ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਜੁਆਇੰਟ ਫੋਰਮ ਸੱਦੇ ਤੇ ਬਿਜਲੀ ਮੁਲਾਜ਼ਮਾਂ ਵੱਲੋਂ ਐਕਸ਼ੀਅਨ ਦਫਤਰ ਅੱਗੇ...
Aman Arora ਨੂੰ ਝੰਡਾ ਲਹਿਰਾਉਣ ਤੋਂ ਰੋਕਣ ਲਈ High Court ’ਚ ਪਟੀਸ਼ਨ ਦਾਇਰ
ਸੰਗਰੂਰ (ਸੱਚ ਕਹੂੰ ਨਿਊਜ਼)। ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਿਛਲੇ ਸਾਲ 21 ਦਸੰਬਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਤੋਂ ਰੋਕਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ’ਤੇ...
ਨਾਜਾਇਜ਼ ਉਸਾਰੀ ਮਾਮਲੇ ‘ਚ ਐਫ.ਆਈ.ਆਰ ਦਰਜ, ਮੁਲਾਜ਼ਮਾਂ ਵੱਲੋਂ ਧਰਨਾ ਸਮਾਪਤ
ਨਾਜਾਇਜ਼ ਉਸਾਰੀ ਰੋਕਣ ਗਏ ਨਗਰ ਕੌਂਸਲ ਮੁਲਾਜ਼ਮਾਂ ’ਤੇ ਕੀਤਾ ਸੀ ਹਮਲਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਬੀਤੇ ਦਿਨੀਂ ਸਥਾਨਕ ਗੀਤਾ ਭਵਨ ਰੋਡ ਤੇ ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਨਜਾਇਜ਼ ਉਸਾਰੀ ਰੋਕਣ ਨੂੰ ਲੈ ਕੇ ਹੋਏ ਹਮਲੇ ਦੇ ਚੱਲਦੇ 2 ਮੁਲਾਜ਼ਮ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਹਸਪਤਾਲ ਦੇ ਵਿੱਚ...
ਨਿਹਸਵਾਰਥ ਮਾਨਵਤਾ ਭਲਾਈ ਦੇ ਕਾਰਜਾਂ ਦਾ ਸਿਲਸਿਲਾ ਜਾਰੀ
ਡੇਰਾ ਸ਼ਰਧਾਲੂਆਂ ਨੇ ਦੋ ਹੋਰ ਮੰਦਬੁੱਧੀਆਂ ਨੂੰ ਪਰਿਵਾਰ ਨਾਲ ਮਿਲਾਇਆ | Welfare Works
ਸੰਗਰੂਰ (ਗੁਰਪ੍ਰੀਤ ਸਿੰਘ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੀ ਬਲਾਕ ਸੰਗਰੂਰ ਦੀ ਟੀਮ ਵੱਲੋਂ ਮੰਦਬੁੱਧੀ ਵਿਅਕਤੀਆਂ ਦੇ ਮਾਮਲਿਆਂ ਵਿੱਚ ਬਹੁਤ ਹੀ ਵਧੀਆ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਅੱਜ ਪ੍ਰੇਮੀਆਂ ਦੀ ਟੀਮ...
ਭਾਕਿਯੂ ਉਗਰਾਹਾਂ ਵੱਲੋਂ ਭਵਾਨੀਗੜ੍ਹ ਥਾਣੇ ਅੱਗੇ ਲਾਉਣਾ ਧਰਨਾ ਮੁਲਤਵੀ
ਜਥੇਬੰਦੀ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ, ਸੂਬਾ ਪ੍ਰਧਾਨ ਉਗਰਾਹਾਂ ਵਿਸ਼ੇਸ ਤੌਰ ਤੇ ਪਹੁੰਚੇ | Bhawanigarh police
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ...
ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਦਾ ਫੁੱਟਿਆ ਗੁੱਸਾ, ਕੀਤਾ ਰੋਡ ਜਾਮ
Lehragaga News: ਲਹਿਰਾਗਾਗਾ (ਨੈਨਸੀ ਇੰਸਾਂ)। ਝੋਨੇ ਦੇ ਚੱਲ ਰਹੇ ਸੀਜਨ ਦੌਰਾਨ ਮੰਡੀਆਂ ’ਚ ਖਰੀਦੇ ਗਏ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਅੱਜ ਕਿਸਾਨਾਂ ਵੱਲੋਂ ਪਿੰਡ ਰਾਏਧਰਾਨਾ ਵਿਖੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੇ ਸੂਬਾ ਪ੍ਰਧ...