CM ਮਾਨ ਨੇ ਦਿੜਬਾ ਤਹਿਸੀਲ ਦਾ ਰੱਖਿਆ ਨੀਂਹ ਪੱਥਰ
ਇੱਕ ਸਾਲ ਵਿੱਚ ਬਣ ਕੇ ਤਿਆਰ ਹੋ ਜਾਵੇਗੀ (CM Bhagwant Mann)
(ਸੱਚ ਕਹੂੰ ਨਿਊਜ਼) ਦਿੜ੍ਹਬਾ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸੋਮਵਾਰ ਨੂੰ ਦਿੜਬਾ ਪ੍ਰੋਗਰਾਮ ਵਿੱਚ ਪਹੁੰਚੇ। ਉਨਾਂ ਦਿੜ੍ਹਬਾ ਤੇ ਚੀਮਾ ਵਿਖੇ ਤਹਿਸੀਲ ਤੇ ਸਬ-ਤਹਿਸੀਲ ਕੰਪਲੈਕਸ ਦੇ ਨੀਂਹ ਪੱਥਰ ਰੱਖੇ। ਉਨਾਂ ਕਿਹਾ ਕਿ ਤੈਅ ਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਧੂ ਤੇ ਮਜੀਠੀਆ ਦੇ ਜੱਫੀ ਪਾਉਣ ’ਤੇ ਕੱਸਿਆ ਤੰਜ਼
ਕਿਹਾ, ਕਿ ਇਹ ਲੋਕ ਸਵਾਰਥੀ ਲੋਕ ਹਨ ਆਪਣੇ ਸਵਾਰਥੀ ਲਈ ਪੂਰਤੀ ਲਈ ਕੁੱਝ ਵੀ ਕਰ ਸਕਦੇ ਹਨ
ਇੱਕ ਦੂਜੇ ਦੀ ਅਲੋਚਨਾ ਕਰਨ ਵਾਲੇ ਲੀਡਰ ਸਿਆਸੀ ਹਿੱਤਾਂ ਲਈ ਇੱਕ ਦੂਸਰੇ ਨੂੰ ਜੱਫੀਆ ਪਾ ਰਹੇ: ਚੀਮਾ
(ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਵੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਨਵਜੋਤ ਸਿੰ...
ਵਿਧਾਇਕ ਨੇ ‘ਮੈਗਾ ਮਾਪੇ ਅਧਿਆਪਕ ਮਿਲਣੀ’ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ
ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ : ਡਾ. ਜਮੀਲ | Mega Parents Teacher Meeting
ਮਾਲੇਰਕੋਟਲਾ (ਗੁਰਤੇਜ ਜੋਸ਼ੀ)। Mega Parents Teacher Meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿ...
ਭਾਕਿਯੂ ਉਗਰਾਹਾਂ ਵੱਲੋਂ ਭਵਾਨੀਗੜ੍ਹ ਥਾਣੇ ਅੱਗੇ ਲਾਉਣਾ ਧਰਨਾ ਮੁਲਤਵੀ
ਜਥੇਬੰਦੀ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ, ਸੂਬਾ ਪ੍ਰਧਾਨ ਉਗਰਾਹਾਂ ਵਿਸ਼ੇਸ ਤੌਰ ਤੇ ਪਹੁੰਚੇ | Bhawanigarh police
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ...
ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ’ਚ ਸੋਨ ਤਮਗ਼ਾ ਜਿੱਤਿਆ
ਖੇਡ ਮੰਤਰੀ ਮੀਤ ਹੇਅਰ ਨੇ ਅਥਲੀਟ ਸੁਖਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ
ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਵੀ ਕੁਆਲੀਫਾਈ ਕੀਤਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ (Junior Federation Cup) ਵਿੱਚ ਮੁੰਡਿਆਂ ਦੇ ਤ...
ਡੇਰਾ ਪ੍ਰੇਮੀਆਂ ਨੇ ਮੰਦਬੁੱਧੀ ਵਿਅਕਤੀ ਨੂੰ ਉਸ ਦੇ ਪਰਿਵਾਰ ਨਾਲ ਮਿਲਵਾਇਆ
Walfare Work
ਸੰਗਰੂਰ (ਗੁਰਪ੍ਰੀਤ ਸਿੰਘ)। Walfare Work: ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਸਦਕਾ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਮੰਦਬੁੱਧੀ ਵਿਅਕਤੀ ਨੂੰ ਪਰਿਵਾਰ ਨਾਲ ਮਿਲਾ ਕੇ ਇਨਸਾਨੀਅਤ ਦਾ ਫਰਜ਼ ਨਿਭਾਇਆ। ਜਾਣਕਾਰੀ ਅਨੁਸਾਰ 1 ਮਹੀਨੇ ਪਹਿਲਾਂ ਇੱਕ ਮੰਦਬੁੱਧੀ ਵ...
ਮੁੱਖ ਮੰਤਰੀ ਦੇ ਸ਼ਹਿਰ ’ਚ ਕੱਚੇ ਅਧਿਆਪਕ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ
(ਗੁਰਪ੍ਰੀਤ ਸਿੰਘ) ਸੰਗਰੂਰ। ਸਿੱਖਿਆ ਪ੍ਰੋਵਾਈਡਰ ਟੀਚਰਜ਼ ਯੂਨੀਅਨ ਦੀ ਅਗਵਾਈ ਹੇਠ ਕੱਚੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਮੁੱਖ ਸੜਕ ’ਤੇ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਕੁਝ ਅਧਿਆਪਕ ਨੇੜਲੇ ਪਿੰਡ ਖੁਰਾਣਾ ਵਿੱਚ ਸਥਿਤ ਪਾਣੀ ਦੀ ਟੈਂਕੀ ’ਤੇ ਚੜ੍...
ਬਿਜਲੀ ਮੁਲਾਜ਼ਮਾਂ ਨੇ ਐਸਮਾ ਦੀਆਂ ਕਾਪੀਆਂ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ
ਮੰਗਾਂ ਦਾ ਹੱਲ ਨਾ ਹੋਣ ਤੇ ਪਟਿਆਲਾ ਹੈਡ ਆਫਿਸ ਅੱਗੇ ਧਰਨਾ ਤੇ ਹੜਤਾਲ ਦਾ ਐਲਾਨ
ਬਿਜਲੀ ਬੋਰਡ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਜਲਦ ਕੀਤਾ ਜਾਵੇ : ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਜੁਆਇੰਟ ਫੋਰਮ ਸੱਦੇ ਤੇ ਬਿਜਲੀ ਮੁਲਾਜ਼ਮਾਂ ਵੱਲੋਂ ਐਕਸ਼ੀਅਨ ਦਫਤਰ ਅੱਗੇ...
ਸੀਵਰੇਜ਼ ਤੇ ਗਲੀਆਂ ਦੇ ਕੰਮਾਂ ਤੋਂ ਦੁਖੀ ਹੋਏ ਕਸਬਾ ਵਾਸੀ ਚੜ੍ਹੇ ਪਾਣੀ ਵਾਲੀ ਟੈਂਕੀ ‘ਤੇ
ਨਗਰ ਕੌਂਸਲ ਦੇ ਈਓ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਲਈ ਅਪੀਲਾਂ ਕੀਤੀਆਂ
ਪ੍ਰਦਰਸ਼ਨਕਾਰੀ ਕੰਮ ਦਾ ਸਮਾਂ ਨਿਧਾਰਿਤ ਕਰਨ ’ਤੇ ਅੜ੍ਹੇ
(ਗੁਰਪ੍ਰੀਤ ਸਿੰਘ) ਬਰਨਾਲਾ। ਨਗਰ ਕੌਂਸਲ ਧਨੌਲਾ ਦੇ ਨਾਕਸ ਪ੍ਰਬੰਧਾਂ ਤੋਂ ਦੁਖੀ ਹੋਏ ਕਸਬਾ ਧਨੌਲਾ ਦੀ ਬਾਸ਼ਿੰਦੇ ਪਾਣੀ ਵਾਲੀ ਟੈਂਕੀ (Water Tank) ’ਤੇ ਚੜ੍ਹ...
ਇੱਕ ਹੋਰ ਡੇਰਾ ਸ਼ਰਧਾਲੂ ਲੱਗਿਆ ਮਾਨਵਤਾ ਦੇ ਲੇਖੇ
ਮਦਨ ਲਾਲ ਇੰਸਾਂ ਬਲਾਕ ਸੰਗਰੂਰ ਦੇ 27ਵੇਂ ਸਰੀਰਦਾਨੀ | Walfare Work
ਕਾਫ਼ਲੇ ਦੇ ਰੂਪ ’ਚ ਮ੍ਰਿਤਕ ਦੇਹ ਨੂੰ ਮੈਡੀਕਲ ਕਾਲਜ ਲਈ ਕੀਤਾ ਰਵਾਨਾ
ਸੰਗਰੂਰ (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਜਿਉਂਦੇ ਜੀਅ ਹੀ ਨਹੀਂ ਸਗੋਂ ਦੇਹਾਂਤ ਤੋਂ ਬਾਅਦ ਵੀ ਮਾਨਵਤਾ ਭਲਾਈ ਦਾ ਕੰਮ ਜਾਰੀ ਰੱਖ ਰਹੇ ਹਨ। ਅ...