(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ‘ਚ ਗ੍ਰਿਫਤਾਰ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਰਾਹਤ ਨਹੀਂ ਮਿਲੀ ਹੈ। ਰਾਉਸ ਐਵੇਨਿਊ ਕੋਰਟ ਨੇ ਉਸ ਨੂੰ 13 ਅਕਤੂਬਰ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਹੈ। (Delhi News)
ਇਹ ਵੀ ਪੜ੍ਹੋ : Karela Benifits For Diabetes : ਕਰੇਲੇ ਦਾ ਜੂਸ ਸ਼ੂਗਰ ਦੇ ਖਾਤਮੇ ਲਈ ਹੈ ਰਾਮਬਾਣ, ਡਾਇਬਟੀਜ਼ ਦੇ ਮਰੀਜ਼ਾਂ ਲਈ ਇਹ ਸਭ ਤੋਂ ਚੰਗਾ ਵਰਦਾਨ
ਈਡੀ ਨੇ ਕੋਰਟ ਤੋਂ ਸੰਜੇ ਸਿੰਘ ਦਾ 5 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਦਿੱਤਾ ਹੈ। ਈਡੀ ਨੇ ਅਦਾਲਤ ਤੋਂ ਸੰਜੇ ਸਿੰਘ ਦੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ। ਇੱਥੋਂ ਤੱਕ ਕਿ ਕਾਲ ਡਾਟਾ ਰਿਕਾਰਡ ਅਤੇ ਪੁਰਾਣਾ ਫ਼ੋਨ ਬਰਾਮਦ ਨਹੀਂ ਹੋਇਆ।














