sanjay singh

Arvind Kejriwal: ਜੇਲ੍ਹ ‘ਚ ਕੇਜਰੀਵਾਲ…. ਤੇ ‘ਆਪ’ ਪਾਰਟੀ ਨੇ ਕੀਤਾ ਵੱਡਾ ਖੁਲਾਸਾ

ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਨੇ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਜ਼ਿੰਦਗੀ ਦੇ ਨਾਲ ਖਿਲਵਾਡ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਹੈ। […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਸ਼ਰਾਬ ਘਪਲਾ ਮਾਮਲਾ : ਆਪ ਦੇ ਸੰਸਦ ਮੈਂਬਰ ਸੰਜੈ ਸਿੰਘ ਨੂੰ ਮਿਲੀ ਜਮਾਨਤ

ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜਮਾਨਤ ਦੇ ਦਿੱਤੀ ਹੈ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੰਜੇ ਸਿੰਘ ਦੇ ਵਕੀਲ ਨੇ ਕਿਹਾ ਕਿ ਉਹ ਇਸ ਕੇਸ ’ਚ ਆਪਣੀ ਭੂਮਿਕਾ ਨਾਲ ਸਬੰਧਤ ਕੋਈ ਬਿਆਨ ਨਹੀਂ ਦੇਣਗੇ। […]
ਦੇਸ਼  Breaking News  ਖਾਸ ਖਬਰ 

Delhi News : ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਜਮਾਨਤ ਪਟੀਸ਼ਨ ’ਤੇ ਕੋਰਟ ਨੇ ਦਿੱਤਾ ਇਹ ਵੱਡਾ ਫੈਸਲਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੂੰ ਰਾਹਤ ਦਿੰਦੇ ਹੋਏ, ਰਾਸ਼ਟਰੀ ਰਾਜਧਾਨੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਨ੍ਹਾਂ ਨੂੰ 5 ਫਰਵਰੀ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜਤ ਦੇ ਦਿੱਤੀ। ਅਦਾਲਤ ਦੀ ਇਜਾਜਤ ਤੋਂ ਬਾਅਦ ਸਿੰਘ ਮੁੜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਅਦਾਲਤ ਨੇ ਜ਼ੇਲ੍ਹ […]
Breaking News  ਦਿੱਲੀ  ਖਾਸ ਖਬਰ 

Delhi News: ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੇ ਮਾਮਲੇ ‘ਤੇ ਵੱਡਾ ਅਪਡੇਟ…

ਨਵੀਂ ਦਿੱਲੀ। Delhi Excise Policy Case: ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ‘ਆਪ’ ਨੇਤਾਵਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 3 ਫਰਵਰੀ, 2024 ਤੱਕ ਵਧਾ ਦਿੱਤੀ ਹੈ। ਦੋਵਾਂ ਦੀ ਪੇਸ਼ੀ ਸ਼ਨਿੱਚਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਅਦਾਲਤ ਨੇ ਸਰਵੇਸ਼ ਮਿਸ਼ਰਾ ਅਤੇ ਅਮਿਤ ਅਰੋੜਾ ਦੀ ਜ਼ਮਾਨਤ ‘ਤੇ ਵੀ ਫੈਸਲਾ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ, ਕੋਰਟ ਨੇ ਹਿਰਾਸਤ 13 ਅਕਤੂਬਰ ਤੱਕ ਵਧਾਈ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ‘ਚ ਗ੍ਰਿਫਤਾਰ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਰਾਹਤ ਨਹੀਂ ਮਿਲੀ ਹੈ। ਰਾਉਸ ਐਵੇਨਿਊ ਕੋਰਟ ਨੇ ਉਸ ਨੂੰ 13 ਅਕਤੂਬਰ ਤੱਕ ਈਡੀ ਦੀ ਹਿਰਾਸਤ ‘ਚ ਭੇਜ ਦਿੱਤਾ ਹੈ। (Delhi News) ਇਹ ਵੀ ਪੜ੍ਹੋ : Karela Benifits For Diabetes : ਕਰੇਲੇ ਦਾ ਜੂਸ ਸ਼ੂਗਰ ਦੇ ਖਾਤਮੇ ਲਈ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਸੰਜੇ ਸਿੰਘ ਦੀ ਗਿਫ਼ਤਾਰੀ ਦੇ ਵਿਰੋਧ ’ਚ ਡੀਸੀ ਦਫ਼ਤਰ ਅੱਗੇ ‘ਆਪ’ ਵੱਲੋਂ ਜ਼ੋਰਦਾਰ ਧਰਨਾ

‘ਆਪ’ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ | Sanjay Singh ਫਿਰੋਜ਼ਪੁਰ (ਸੱਤਪਾਲ ਥਿੰਦ)। ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦਾ ਹਰਮਨ ਪਿਆਰਾ ਚਿਹਰਾ ਰਾਏਸਿੱਖ ਫਾਊਂਡੇਸਨ ਦੇ ਕੌਮੀ ਡਾਇਰੈਕਟਰ ਅਤੇ 2024 ਲੋਕ ਸਭਾ ਚੋਣਾਂ ਲਈ ਫਿਰੋਜ਼ਪੁਰ ਤੋਂ ‘ਆਪ’ ਦੇ ਸੰਭਾਵੀ ਉਮੀਦਵਾਰ ਫੌਜੀ ਅੰਗਰੇਜ ਸਿੰਘ ਵੜਵਾਲ ਦੀ ਅਗਵਾਈ ’ਚ ਸ਼ੁੱਕਰਵਾਰ ਨੂੰ ‘ਆਪ’ […]
ਪੰਜਾਬ  Breaking News  ਖਾਸ ਖਬਰ 

ਸੰਜੇ ਸਿੰਘ ਦੀ ਗ੍ਰਿਫਤਾਰੀ ਖਿਲਾਫ ‘ਆਪ’ ਵਰਕਰਾਂ ਦਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗਿ੍ਰਫਤਾਰੀ ਖਿਲਾਫ ਵੀਰਵਾਰ ਨੂੰ ਰਾਜਧਾਨੀ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁੱਖ ਦਫਤਰ ਦੇ ਨੇੜੇ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਅੱਜ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ […]
ਦੇਸ਼  Breaking News  ਖਾਸ ਖਬਰ 

‘ਆਪ’ ਹਾਰ ਦੇ ਕਾਰਨਾਂ ਦੀ ਸਮੀਖਿਆ ਕਰੇਗੀ: ਸੰਜੇ ਸਿੰਘ

ਲੁਧਿਆਣਾ 4(ਰਾਮ ਗੋਪਾਲ ਰਾਏਕੋਟੀ) | ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਮਿਲੀ ਸ਼ਰਮਨਾਕ ਹਾਰ ਦੇ ਕਾਰਨਾਂ ਦੀ ਸਮੀਖਿਆ ਕਰਨ ਦੀ ਗੱਲ ਕਹੀ ਹੈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਅਤੇ ਕੇਂਦਰੀ ਆਗੂ ਸੰਜੇ ਸਿੰਘ ਨੇ ਕਿਹਾ ਕਿ ਲੋਕਾਂ ਦਾ ਫਤਵਾ ਉਨ੍ਹਾਂ ਨੂੰ ਮਨਜ਼ੂਰ ਹੈ ਪਰ ਪਾਰਟੀ ਹਾਈ ਕਮਾਨ ਹਾਰ ਦੇ ਕਾਰਨਾਂ ਦੀ ਸਮੀਖਿਆ ਕਰੇਗੀ […]
ਪੰਜਾਬ