Sanjeev Arora ED Arrest
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Sanjeev Arora ED Arrest: ਈਡੀ ਨੇ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ
Published On
By Satinder Mathur
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਨਿੱਚਰਵਾਰ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪ੍ਰਭਾਵਸ਼ਾਲੀ ਕੈਬਨਿਟ ਮੰਤਰੀਆਂ ਵਿੱਚੋਂ ਇੱਕ ਸੰਜੀਵ ਅਰੋੜਾ ਨੂੰ ਸੈਕਟਰ 2 ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ।