Sanjeev Arora
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Sanjeev Arora: ਆਮ ਆਦਮੀ ਪਾਰਟੀ ਦੇ ਮੰਤਰੀ ’ਤੇ ਈਡੀ ਦਾ ਵੱਡਾ ਐਕਸ਼ਨ, ਕੀਤੀ ਛਾਪੇਮਾਰੀ
Published On
By Khushdeep Singh
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇੱਕ ਸ਼ਕਤੀਸ਼ਾਲੀ ਮੰਤਰੀ ਸੰਜੀਵ ਅਰੋੜਾ ’ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਨਾਲ-ਨਾਲ ਦਿੱਲੀ ਤੇ ਗੁਰੂਗ੍ਰਾਮ ਦੇ ਸਥਾਨਾਂ ’ਤੇ ਮਾਰੇ ਗਏ ਹਨ
Punjab Cabinet: ਪੰਜਾਬ ਮੰਤਰੀ ਮੰਡਲ ’ਚ ਫੇਰਬਦਲ, ਸੰਜੀਵ ਅਰੋੜਾ ਨੂੰ ਇੱਕ ਹੋਰ ਵੱਡੀ ਜਿੰਮੇਵਾਰੀ
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Cabinet: ਇਸ ਸਮੇਂ ਪੰਜਾਬ ’ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਕੈਬਨਿਟ ਮੰਤਰੀਆਂ ਦੇ ਵਿਭਾਗਾਂ ’ਚ ਫੇਰਬਦਲ ਕੀਤਾ ਹੈ। ਜਾਣਕਾਰੀ ਅਨੁਸਾਰ, ਹਾਲ ਹੀ ’ਚ ਲੁਧਿਆਣਾ ਉਪ ਚੋਣ ’ਚ ਵੱਡੀ ਜਿੱਤ ਪ੍ਰਾਪਤ ਕਰਨ ਵਾਲੇ ਸੰਜੀਵ ਅਰੋੜਾ ਨੂੰ ਬਿਜਲੀ ਮੰਤਰੀ ਬਣਾਇਆ ਗਿਆ ਹੈ। […]
Punjab News: ਸੰਜੀਵ ਅਰੋੜਾ ਨੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Published On
By Sach Kahoon Punjabi Desk
ਸਿਆਸੀ ਸਰਗਰਮੀਆਂ ਨੂੰ ਸਾਰਾ ਸਮਾਂ ਦੇਣ ਦਾ ਐਲਾਨ | Punjab News Punjab News: (ਰਘਬੀਰ ਸਿੰਘ) ਲੁਧਿਆਣਾ। ਸੰਜੀਵ ਅਰੋੜਾ ਨੇ ਵਿਧਾਨ ਸਭਾ ਦੇ ਮੈਂਬਰ ਅਤੇ ਉਸ ਤੋਂ ਬਾਅਦ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਨਿਯੁਕਤੀ ’ਤੇ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਅਤੇ ਅੱਠ ਹੋਰ ਸਮੂਹ ਕੰਪਨੀਆਂ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਰੋੜਾ […]
Sanjeev Arora: ਇੱਕ ਰਾਊਂਡ ਬਾਕੀ ਰਹਿੰਦਿਆਂ ਆਪ ਉਮੀਦਵਾਰ ਸੰਜੀਵ ਅਰੋੜਾ ਨੇ ਲੋਕਾਂ ਦਾ ਕੀਤਾ ਧੰਨਵਾਦ
Published On
By Sach Kahoon Punjabi Desk
Sanjeev Arora: ਲੁਧਿਆਣਾ (ਜਸਵੀਰ ਗਹਿਲ)। ਲੁਧਿਆਣਾ ਪੱਛਮੀ ਜਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਸਵੇਰ ਤੋਂ ਸ਼ੁਰੂ ਹੋਈ ਵੋਟਾਂ ਦੀ ਗਿਣਤੀ 14 ਗੇੜਾਂ ਵਿੱਚ ਪੂਰੀ ਹੋਵੇਗੀ। ਅਜੇ ਇੱਕ ਰਾਊਂਡ ਬਾਕੀ ਹੈ ਤੇ ਆਮ ਆਦਮੀ ਪਾਰਟੀ ਵੱਲੋਂ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਇੱਕ […]
‘ਆਪ’ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ
Published On
By Sach Kahoon Punjabi Desk
ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ। ਜਦੋਂ ਉਨਾਂ ਦੇ ਵੱਡੇ ਭਰਾ ਰਾਜੀਵ ਅਰੋੜਾ (ਬਿੱਟੂ) ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਰਾਜੀਵ ਅਰੋੜਾ 64 ਸਾਲਾਂ ਦੇ ਸਨ। ਜਿੰਨਾਂ ਦਾ ਸਸਕਾਰ ਸਿਵਲ ਲਾਇਨ ਸਮਸਾਨਘਾਟ (ਕੇ.ਵੀ.ਐੱਮ. ਸਕੂਲ ਦੇ ਪਿੱਛੇ) ਵਿਖੇ ਸ਼ਾਮ ਸਾਢੇ […]