Sant Mohan Das School
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
12th Results: ਸੰਤ ਮੋਹਨ ਦਾਸ ਸਕੂਲ ਨੇ ਬਾਰ੍ਹਵੀਂ ਦੇ ਨਤੀਜਿਆਂ ’ਚ ਲਹਿਰਾਇਆ ਪਰਚਮ
Published On
By Satinder Mathur
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ
12th Results Punjab: ਬਾਰ੍ਹਵੀਂ ਜਮਾਤ ਦੇ ਨਤੀਜਿਆਂ ‘ਚ ਸੰਤ ਮੋਹਨ ਦਾਸ ਸਕੂਲ ਪੰਜਾਬ ਭਰ ‘ਚ ਦੂਜੇ ਤੇ ਤੀਜੇ ਰੈਂਕ ’ਤੇ
Published On
By Sach Kahoon Punjabi Desk
ਫਰੀਦਕੋਟ, ਫਿਰੋਜ਼ਪੁਰ ਤੇ ਮੋਗਾ ਜ਼ਿਲ੍ਹਿਆਂ ‘ਚ ਸਭ ਤੋਂ ਵੱਧ ਮੈਰਿਟ ਸਥਾਨ 12th Results Punjab: ਕੋਟਕਪੂਰਾ, (ਅਜੈ ਮਨਚੰਦਾ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੀ ਗਈ ਬਾਰ੍ਹਵੀਂ ਕਲਾਸ ਦੀ ਮੈਰਿਟ ਸੂਚੀ ਵਿੱਚ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਦੀ ਨਾਨ-ਮੈਡੀਕਲ ਗਰੁੱਪ ਦੀ ਹੋਣਹਾਰ ਵਿਦਿਆਰਥਣ […]
ਨੈਤਿਕ ਸਿੱਖਿਆ ਦੀ ਪ੍ਰੀਖਿਆ ’ਚ ਸੰਤ ਮੋਹਨ ਦਾਸ ਸਕੂਲ ਦੇ ਜੇਤੂ ਵਿਦਿਆਰਥੀ ਸਨਮਾਨਿਤ
Published On
By Sach Kahoon Punjabi Desk
ਕੋਟਕਪੂਰਾ (ਅਜੈ ਮਨਚੰਦਾ) । ਗੁਰੂੁ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ ਵੱਲੋਂ ਬੱਚਿਆਂ ਨੂੰ ਆਪਣੇ ਅਮੀਰ ਸਿੱਖ ਵਿਰਸੇ ਨਾਲ ਜੋੜਨ ਲਈ ਅਤੇ ਉਹਨਾਂ ਦੀ ਸ਼ਖਸ਼ੀਅਤ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਭਰ ’ਚ ਲਈ ਗਈ ਨੈਤਿਕ ਸਿੱਖਿਆਂ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ […]
ਸੈਂਟਰ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ ’ਤੇ
Published On
By Sach Kahoon Punjabi Desk
ਸੈਂਟਰ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਪਹਿਲੇ ਸਥਾਨ ’ਤੇ ਕੋਟਕਪੂਰਾ (ਅਜੈ ਮਨਚੰਦਾ)। ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫਰੀਦਕੋਟ ਜਿਲੇ੍ਹ ਪਿੰਡ ਘੁਮਿਆਰਾ ਵਿਖੇ ਸੰਪੰਨ ਹੋਈਆਂ ਸੈਂਟਰ ਪੱਧਰ ਦੀਆਂ ਖੇਡਾਂ ’ਚ ਚੰਦਬਾਜਾ ਸੈਂਟਰ ਵੱਲੋਂ ਖੇਡਦਿਆਂ ਹੋਇਆਂ […]