Sanyukt Kisan Morcha Meeting

Farmers Meeting: ਨਕਲੀ ਡੀੇਏਪੀ ਖਾਦ ਤੋਂ ਪ੍ਰੇਸ਼ਾਨ ਕਿਸਾਨ, ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਗੂੰਜਿਆਂ ਮਸਲਾ

ਸੰਯੁਕਤ ਕਿਸਾਨ ਮੋਰਚਾ ਦੀ 24 ਅਗਸਤ ਨੂੰ ਸਮਰਾਲਾ ਵਿਖੇ ਹੋਵੇਗੀ ਵੱਡੀ ਜੈਤੂ ਰੈਲੀ Farmers Meeting: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਰਛਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਰੈਸਟ ਹਾਊਸ ਵਿਖੇ ਹੋਈ। ਜਿਸ ਵਿੱਚ ਸਮਸ਼ੇਰ ਸਿੰਘ ਕਿੰਗਰਾ ਸੂਬਾ ਜਰਨਲ ਸਕੱਤਰ ਕੌਮੀ ਕਿਸਾਨ ਯੂਨੀਅਨ ਭੁਪਿੰਦਰ ਸਿੰਘ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ