Sardulgarh News

Sardulgarh News: ਝੱਖੜ ਨੇ ਝੰਬੇ ਪਿੰਡ ਹੀਰਕੇ ਦੇ ਲੋਕ, ਬਨੇਰੇ ਡਿੱਗੇ, ਛੱਤਾਂ ਉੱਡੀਆਂ, ਪ੍ਰਸ਼ਾਸਨ ਤੋਂ ਕੀਤੀ ਮੁਆਵਜ਼ੇ ਦੀ ਮੰਗ

ਪਿੰਡ ਹੀਰਕੇ ’ਚ 4 ਮਈ 2026 ਦੀ ਰਾਤ ਕਰੀਬ ਸਾਢੇ 11 ਵਜੇ ਦੇ ਕਰੀਬ ਭਿਆਨਕ ਝੱਖੜ ਉੱਠਿਆ, ਜਿਸ ਨੇ ਤਬਾਹੀ ਵਾਲੇ ਵਾਵਰੋਲੇ ਦਾ ਰੂਪ ਲੈ ਕੇ ਦੋ ਦਰਜਨ ਘਰਾਂ ਦੇ ਪਸ਼ੂਆਂ ਵਾਲੇ ਸ਼ੈੱਡ, ਪਾਣੀ ਵਾਲੀਆਂ ਟੈਂਕੀਆਂ ਅਤੇ ਘਰਾਂ ਦੀਆਂ ਚਾਰਦੀਵਾਰੀ ਦੀਆਂ ਕੰਧਾਂ ਦਾ ਨੁਕਸਾਨ ਕਰ ਦਿੱਤਾ।
ਪੰਜਾਬ  ਖੇਤੀਬਾੜੀ  ਖਾਸ ਖਬਰ 

Mansa Double Murder: ਵਪਾਰੀ ਤੇ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

Mansa Double Murder: ਸਰਦੂਲਗੜ੍ਹ (ਸੱਚ ਕਹੂੰ ਨਿਊਜ਼)। ਅੱਜ ਸਵੇਰੇ 10 ਵਜੇ ਦੇ ਕਰੀਬ ਮਾਨਸਾ ’ਚ ਇੱਕ ਵਪਾਰੀ ਅਤੇ ਉਸਦੇ ਕਰਮਚਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਹ ਸਰਦੂਲਗੜ੍ਹ ਵਿਖੇ ’ਚ ਆਪਣੇ ਫਾਰਮ ਹਾਊਸ ’ਤੇ ਸਨ ਜਦੋਂ ਉਨ੍ਹਾਂ ’ਤੇ ਅਪਰਾਧੀਆਂ ਨੇ ਹਮਲਾ ਕਰ ਦਿੱਤਾ। ਗੋਲੀਆਂ ਲੱਗਣ ਨਾਲ ਦੋਵਾਂ ਦੀ ਮੌਕੇ ’ਤੇ ਹੀ ਮੌਤ […]
ਪੰਜਾਬ  Breaking News  ਖਾਸ ਖਬਰ 

Sardulgarh News: ਪਰਿਵਾਰ ’ਤੇ ਕਹਿਰ ਬਣ ਵਰ੍ਹਿਆ ਮੀਂਹ, ਛੱਤ ਡਿੱਗਣ ਨਾਲ ਚਾਚੇ-ਭਤੀਜੇ ਦੀ ਮੌਤ

ਭਤੀਜੀ ਵਾਲ ਵਾਲ ਬਚੀ | Sardulgarh News Sardulgarh News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਪਿੰਡ ਚੈਨੇਵਾਲਾ ਵਿਖੇ ਦੇਰ ਰਾਤ ਮੀਹ ਕਾਰਨ ਇੱਕ ਪਰਿਵਾਰ ਦੀ ਛੱਤ ਡਿੱਗਣ ਕਾਰਨ ਚਾਚੇ ਭਤੀਜੇ ਦੀ ਮੌਤ ਹੋ ਗਈ। ਜਦਕਿ ਉੱਥੇ ਇੱਕ ਹੋਰ 3 ਸਾਲਾ ਸੁੱਤੀ ਹੋਈ ਬੱਚੀ ਬਾਲ-ਬਾਲ ਬਚ ਗਈ। ਹਾਸਲ ਵੇਰਵਿਆਂ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਵਰਖਾ ਕਾਰਨ ਪਿੰਡ […]
ਦੇਸ਼  ਪੰਜਾਬ  Breaking News  ਖਾਸ ਖਬਰ 

Sardulgarh News: ਸੋਸ਼ਲ ਮੀਡੀਆ ’ਤੇ ਕੀਤੀ ਗਲਤੀ ਪਈ ਮਹਿੰਗੀ, ਹੋ ਗਈ ਤੁਰੰਤ ਕਾਰਵਾਈ, ਤੁਸੀਂ ਵੀ ਦਿਓ ਧਿਆਨ

Sardulgarh News: ਸਰਦੂਲਗੜ੍ਹ ਘੱਗਰ ਬੰਨ੍ਹ ਟੁੱਟਣ ਦੀ ਫੇਕ ਵੀਡੀਓ ਪਾਉਣ ’ਤੇ ਡੀਸੀ ਨੇ ਲਿਆ ਤੁਰੰਤ ਐਕਸ਼ਨ Sardulgarh News: ਮਾਨਸਾ (ਸੱਚ ਕਹੂੰ ਨਿਊਜ਼)। ਸੋਸ਼ਲ ਮੀਡੀਆ ’ਤੇ ਸਰਦੂਲਗੜ੍ਹ ਘੱਗਰ ਦਰਿਆ ਦਾ ਬੰਨ੍ਹ ਟੁੱਟਣ ਦੀ ਝੂਠੀ ਖ਼ਬਰ ਫੈਲਾਅ ਕੇ ਲੋਕਾਂ ’ਚ ਸਹਿਮ ਦਾ ਮਾਹੌਲ ਪੈਦਾ ਕਰਨ ਵਾਲੇ ਖਿਲਾਫ਼ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਖਤ ਨੋਟਿਸ ਲੈਂਦਿਆਂ ਐੱਸਐੱਸਪੀ ਮਾਨਸਾ […]
ਪੰਜਾਬ  Breaking News  ਖਾਸ ਖਬਰ 

Sardulgarh News: ਸਰਦੂਲਗੜ੍ਹ ਤੋਂ ਬੀਜੇਪੀ ਦੇ ਸਾਬਕਾ ਪ੍ਰਧਾਨ ਪਵਨ ਜੈਨ ਦਾ ਦੇਹਾਂਤ

ਸਰਦੂਲਗੜ (ਗੁਰਜੀਤ ਸ਼ੀਂਹ)। Sardulgarh News: ਸਰਦੂਲਗੜ੍ਹ ਤੋਂ ਬੀਜੇਪੀ ਮੰਡਲ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਪਾਵਨ ਜੈਨ ਦਾ ਦਿਹਾਂਤ ਹੋ ਗਿਆ ਹੈ। ਪਵਨ ਜੈਨ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਹੇ ਹਨ। ਨਰਮ ਸੁਭਾਅ ਦੇ ਮਾਲਕ ਪਵਨ ਜੈਨ ਦੇ ਅਚਨਚੇਤ ਜਾਣ ਨਾਲ ਸਰਦੁਲਗੜ੍ਹ ਵਾਸੀਆਂ ਚ ਸੋਗ ਦੀ ਲਹਿਰ ਹੈ। Sardulgarh News ਇਹ ਖਬਰ […]
ਪੰਜਾਬ 

ਇਹ ਜ਼ਿਲ੍ਹੇ ਦੀ ਧੀ ਨੇ ਜਿੱਤਿਆ ਮਿਸ ਪੰਜਾਬਣ ਦਾ ਖਿਤਾਬ

ਸਰਦੂਲਗੜ੍ਹ ਦੀ ਧੀ ਬਣੀ ਮਿਸ ਪੰਜਾਬਣ | Sardulgarh News Punjab News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਪੰਜਾਬ ਦੇ ਸ਼ਹਿਰ ਬਠਿੰਡਾ ਸਥਿਤ ਨਿੱਜੀ ਪੈਲੇਸ ’ਚ ਪੰਜਾਬੀ ਦੇ ਪ੍ਰਸਿੱਧ ਕਲਾਕਾਰ, ਉੱਘੇ ਲਿਖਾਰੀ ਤੇ ਪਾਪੂਲਰ ਐਕਟਰ ਸੈਮੀ ਸ਼ੇਰਗਿੱਲ ਵੱਲੋਂ ਕਰਵਾਏ ਗਏ ਪ੍ਰੋਗਰਾਮ ’ਚ ਸਰਦੂਲਗੜ੍ਹ ਦੀ ਧੀ ਕਰਮਜੀਤ ਕੌਰ ਨੇ ‘ਮਿਸ ਪੰਜਾਬਣ’ ਦੇ ਖਿਤਾਬ ਲਈ ਗਰੈਂਡ ਫਿਨਾਲੇ ’ਚੋਂ ਪਹਿਲਾ ਸਥਾਨ ਹਾਸਲ […]
ਪੰਜਾਬ  Breaking News  ਖਾਸ ਖਬਰ 

ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 4 ਜਣਿਆਂ ਖਿਲਾਫ ਮਾਮਲਾ ਦਰਜ, 1 ਗ੍ਰਿਫਤਾਰ

ਸਰਦੂਲਗੜ੍ਹ (ਗੁਰਜੀਤ ਸ਼ੀਂਹ)। Sardulgarh News: ਜੋੜਕੀਆਂ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਵਿਅਕਤੀਆਂ ਦੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਿਸ ਸਟੇਸ਼ਨ ਜੋੜਕੀਆਂ ਦੇ ਮੁਖੀ ਗੁਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਪਿੰਡਾਂ ’ਚ ਪ੍ਰ੍ਰਾਈਵੇਟ ਕੰਪਨੀ ਵੱਲੋਂ ਪਿੰਡਾਂ ਦੀਆਂ ਔਰਤਾਂ ਆਦਿ ਨੂੰ ਲੋਨ ਦੇਣ ਵਾਲੇ ਅਮਰੀਕ ਸਿੰਘ ਪੁੱਤਰ ਲਛਮਣ ਸਿੰਘ […]
ਪੰਜਾਬ  Breaking News  ਖਾਸ ਖਬਰ 

Sardulgarh News: ਭੰਮੇ ਖੁਰਦ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਦੋਵਾਂ ਹੀ ਉਮੀਦਵਾਰਾਂ ਦੇ ਚੋਣ ਨਿਸ਼ਾਨ ਸਹੀ, ਅਫਵਾਵਾਂ ਤੋਂ ਬਚੋ

Sardulgarh News: ਐਸਡੀਐਮ ਨੇ ਬਿਆਨ ਜਾਰੀ ਕਰਕੇ ਦਿੱਤੀ ਜਾਣਕਾਰੀ Sardulgarh News: ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਵਿਧਾਨ ਸਭਾ ਹਲਕਾ ਸਰਦਗੜ੍ਹ ਦੇ ਪਿੰਡ ਭੰਮੇ ਖੁਰਦ ਵਿਖੇ ਸਰਪੰਚੀ ਦੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਸਹੀ ਮਿਲੇ ਹਨ। ਉਥੇ ਵੋਟਿੰਗ ਵੀ ਅਮਨ ਅਮਾਨ ਨਾਲ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ। ਇਸ ਸਬੰਧੀ ਕੁਝ ਅਫਵਾਵਾਂ ਫੈਲ ਰਹੀਆਂ ਹਨ […]
ਪੰਜਾਬ  Breaking News  ਖਾਸ ਖਬਰ 

Crime: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਕਤਲ

ਭੰਮੇ ਕਲਾਂ ’ਚ ਭਰਾ ਨੇ ਭਰਾ ਦਾ ਕੀਤਾ ਕਤਲ | Murder ਸਰਦੂਲਗੜ੍ਹ (ਗੁਰਜੀਤ ਸ਼ੀਂਹ)। Murder: ਸਵੇਰੇ-ਸਵੇਰੇ ਪੰਜਾਬ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਭੰਮੇ ਕਲਾਂ ਵਿਖੇ ਭਰਾ ਨੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਪੁਲਿਸ ਥਾਣਾ ਝੁਨੀਰ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (33) ਪੁੱਤਰ ਹੰਸਾਂ ਸਿੰਘ ਵਾਸੀ ਭੰਮੇ […]
ਪੰਜਾਬ  Breaking News  ਖਾਸ ਖਬਰ 

ਸਰਦੂਲਗੜ੍ਹ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਚੋਰ ਨੂੰ ਸਮਾਨ ਸਮੇਤ ਕੀਤਾ ਗ੍ਰਿਫਤਾਰ

 ਸਰਦੂਲਗੜ੍ਹ  (ਗੁਰਜੀਤ ਸ਼ੀਂਹ)। ਸਰਦੂਲਗੜ੍ਹ ਪੁਲਿਸ ਨੇ ਘਰੋ ਚੋਰੀ ਹੋਏ ਲੱਖਾਂ ਰੁਪਏ ਗਹਿਣੇ ਅਤੇ ਨਗਦੀ ਕੁੱਝ ਹੀ ਘੰਟਿਆਂ ਚ ਬਰਾਮਦ ਕਰ ਲਿਆ ਹੈ। ਪ੍ਰੈਸ ਕਾਨਫਰੰਸ ਦਰਾਨ ਡੀ.ਐਸ.ਪੀ ਸਰਦੂਲਗੜ੍ਹ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਸਰਦੂਲਗੜ੍ਹ ਬਿਕਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਪੁਲਿਸ ਨੇ ਸਰਦੂਲਗੜ੍ਹ ਸ਼ਹਿਰ ਵਿੱਚੋਂ ਚੋਰੀ ਕਰਕੇ ਜਾਣ ਵਾਲੇ ਵਿਅਕਤੀ ਨੂੰ 22 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਰਪੰਚ ਨੇ ਪਿੰਡ ਦੇ ਪਾਣੀ ਲਈ ਪੈਸੇ ਕੋਲੋ ਖਰਚੇ, ਹੁਣ ਵਿਭਾਗ ਤੋ ਬਿੱਲ ਲੈਣ ਲਈ ਤਰਸੇ

14 ਲੱਖ ਰੁਪਏ ਖਰਚ ਹੋਏ ਪਾਈਪ ਲਾਈਨ ਪਾਉਣ ‘ਤੇ ਮੁੱਖ ਮੰਤਰੀ ਤੋ ਕੀਤੀ ਇਨਸਾਫ ਦੀ ਮੰਗ ਸਰਦੂਲਗੜ੍ਹ, (ਗੁਰਜੀਤ ਸ਼ੀਂਹ)। ਜੌੜਕੀਆਂ ਪਿੰਡ ਦੇ ਪੀਣ ਵਾਲੇ ਪਾਣੀ ਲਈ ਪੰਚਾਇਤ ਵੱਲੋ ਪਾਈ ਗਈ ਵਾਟਰ ਸਪਲਾਈ ਪਾਈਪ ਲਾਈਨ ਤੇ ਸਰਕਾਰ ਵੱਲੋ ਪੈਸੇ ਨਾ ਮਿਲਣ ਤੇ ਸਰਪੰਚ ਪ੍ਰੇਸ਼ਾਨ ਹੋ ਰਹੇ ਹਨ।ਪਿੰਡ ਜੌੜਕੀਆਂ ਦੇ ਮੌਜੂਦਾ ਸਰਪੰਚ ਉੱਗਰ ਸਿੰਘ ਨੇ ਦੱਸਿਆ ਕਿ […]
ਪੰਜਾਬ  Breaking News 
Ad Ad Ad