ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News Panchayat Ele...

    Panchayat Elections: ਪੰਚਾਇਤੀ ਚੋਣਾਂ ਲੜ ਰਹੇ ਸਰਪੰਚ ਉਮੀਦਵਾਰ ਦੀ ਹੋਈ ਮੌਤ

    Panchayat Elections
    ਮ੍ਰਿਤਕ ਰਾਜ ਸਿੰਘ ਦੀ ਫਾਈਲ ਫੋਟੋ। 

    Panchayat Elections: (ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਅੰਦਰ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਗੁਰੂਹਰਸਹਾਏ ਹਲਕੇ ਦੇ ਪਿੰਡ ਛਾਂਗਾ ਮਹਾਤਮ ਉਤਾੜ ਤੋਂ ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਰਾਜ ਸਿੰਘ (50) ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸਰਪੰਚ ਉਮੀਦਵਾਰ ਰਾਜ ਸਿੰਘ ਜਿਸ ਨੇ 4 ਅਕਤੂਬਰ ਨੂੰ ਨਾਮਜ਼ਦਗੀ ਪੇਪਰ ਦਾਖਲ ਕੀਤੇ ਸਨ ਅਤੇ ਨਾਮਜਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਉਹ ਕੁਝ ਬਿਮਾਰ ਹੋ ਗਿਆ ਅਤੇ ਬਠਿੰਡਾ ਵਿਖੇ ਇਲਾਜ ਲਈ ਦਾਖਲ ਸੀ, ਜਿੱਥੇ ਅੱਜ ਦੁਪਹਿਰ ਬਾਅਦ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। Panchayat Elections

    ਇਹ ਵੀ ਪੜ੍ਹੋ: Bathinda News: ਹਮਲਾ ਕਰਕੇ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨ ਪੁਲਿਸ ਵੱਲੋਂ ਕਾਬੂ

    ਦੱਸਣਯੋਗ ਹੈ ਕਿ ਇਸ ਪੰਚਾਇਤ ਤੋਂ 12 ਉਮੀਦਵਾਰ ਸਰਪੰਚ ਦੀ ਚੋਣ ਲੜ ਰਹੇ ਹਨ, ਹੁਣ ਇਸ ਪੰਚਾਇਤ ਤੋਂ 11 ਉਮੀਦਵਾਰ ਸਰਪੰਚ ਦੀ ਚੋਣ ਲੜਨ ਲਈ ਮੈਦਾਨ ਵਿੱਚ ਹਨ।

     

    LEAVE A REPLY

    Please enter your comment!
    Please enter your name here