Sarpanch
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Government: ਪੰਜਾਬ ਸਰਕਾਰ ਨੇ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਸਬੰਧੀ ਸਖ਼ਤ ਹੁਕਮ ਕੀਤੇ ਜਾਰੀ
Published On
By Sach Kahoon Punjabi Desk
Punjab Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਆਮ ਲੋਕਾਂ ਨੂੰ ਹਰ ਸਰਕਾਰੀ ਸਕੀਮ ਪਹੁੰਚਣ ਲਈ ਵਚਨਬੱਧ ਹੈ ਤੇ ਸਰਕਾਰ ਸਰਕਾਰੀ ਯੋਜਨਾਵਾਂ ਨੂੰ ਸੌਖਾ ਕਰ ਰਹੀ ਹੈ ਤਾਂ ਹਰ ਕਿਸ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇ ਸਕੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। […]
Amloh News: ਸਰਪੰਚੀ ਦਾ ਮਾਣ ਮਿਲਣਾ ਸਿਰਫ ਮੇਰੀ ਜਿੱਤ ਨਹੀਂ, ਸਗੋਂ ਪੂਰੇ ਪਿੰਡ ਦੀ ਜਿੱਤ : ਸਰਪੰਚ ਲਖਵਿੰਦਰ ਸਿੰਘ ਦੀਵਾ
Published On
By Sach Kahoon Punjabi Desk
Amloh News: (ਅਨਿਲ ਲੁਟਾਵਾ) ਅਮਲੋਹ। ਸਰਪੰਚੀ ਦਾ ਮਾਣ ਮਿਲਣਾ ਸਿਰਫ ਮੇਰੀ ਜਿੱਤ ਨਹੀਂ, ਸਗੋਂ ਪੂਰੇ ਪਿੰਡ ਦੀ ਜਿੱਤ ਹੈ। ਇਹ ਸਮਾਜਿਕ ਸੇਵਾ ਦੇ ਰਾਹ ‘ਤੇ ਚੱਲਣ ਦਾ ਇਕ ਵੱਡਾ ਮੌਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਦੀਵਾ ਗੰਢੂਆਂ ਦੇ ਸਰਪੰਚ ਲਖਵਿੰਦਰ ਸਿੰਘ ਲੱਖਾ ਨੇ ਪਿੰਡ ਦੇ ਲੋਕਾਂ ਦਾ ਧੰਨਵਾਦ ਤੇ ਖੁਸ਼ੀ ‘ਚ ਘਰ-ਘਰ ਲੱਡੂ ਵੰਡਣ […]
Punjab Sarpanch News: ਲੁਧਿਆਣਾ ’ਚ 8 ਨੂੰ ਸਹੁੰ ਚੁੱਕਣਗੇ ਪੰਜਾਬ ਦੇ ਪਿੰਡਾਂ ਦੇ ਨਵੇਂ ਬਣੇ ਸਰਪੰਚ ਤੇ ਪੰਚ
Published On
By Sach Kahoon Punjabi Desk
ਰਾਜ ਪੱਧਰੀ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ | Punjab Sarpanch (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ’ਚ 23 ਦਿਨ ਪਹਿਲਾਂ ਹੋਈਆਂ ਪੰਚਾਇਤੀ ਚੋਣਾਂ ’ਚ ਜਿੱਤ ਪ੍ਰਾਪਤ ਕਰ ਚੁੱਕੇ ਜਾਂ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਤੇ ਪੰਚ 8 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ […]
Sunam News: ਧਾਲੀਵਾਲ ਪਰਿਵਾਰ ਵੱਲੋਂ ਨਵੇਂ ਬਣੇ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ ਤੇ ਦਰਬਾਰਾ ਸਿੰਘ ਛਾਹੜ ਨੂੰ ਕੀਤਾ ਸਨਮਾਨਿਤ
Published On
By Sach Kahoon Punjabi Desk
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਅੱਜ ਧਾਲੀਵਾਲ ਨਿਵਾਸ ਵਿਖੇ ਗੁਰਿੰਦਰ ਜੀਤ ਸਿੰਘ ਧਾਲੀਵਾਲ ਅਤੇ ਕੰਵਰਜੀਤ ਸਿੰਘ ਲੱਕੀ ਧਾਲੀਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਪਿੰਡ ਲਖਮੀਰਵਾਲਾ ਦੇ ਸਰਬਸੰਮਤੀ ਨਾਲ ਸਰਪੰਚ ਬਣੇ ਮਨਿੰਦਰ ਸਿੰਘ ਲਖਮੀਰਵਾਲਾ ਅਤੇ ਸਮਾਜ ਸੇਵੀ ਇਸਵਰ ਜੀਤ ਸਿੰਘ ਮਿੱਠੂ ਦੇ ਨਜ਼ਦੀਕੀ ਪਿੰਡ ਛਾਹੜ ਦੇ ਸਰਪੰਚ ਦਰਬਾਰਾ ਸਿੰਘ ਦਾ […]
Amloh News: ਪਿੰਡ ਸੌਂਟੀ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੇ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ
Published On
By Sach Kahoon Punjabi Desk
(ਅਨਿਲ ਲੁਟਾਵਾ) ਅਮਲੋਹ। ਅਮਲੋਹ ਦੇ ਨਜ਼ਦੀਕ ਪਿੰਡ ਸੌਂਟੀ ਦੀ ਪੰਚਾਇਤ ਜੋ ਕਿ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਯਤਨਾਂ ਸਦਕਾ ਤਕਰੀਬਨ 60 ਸਾਲ ਬਾਅਦ ਸਰਵਸੰਮਤੀ ਨਾਲ ਬਣੀ ਹੈ। ਪਿੰਡ ਸੌਂਟੀ ਨੇ ਆਪਣੇ ਪਿੰਡ ਦੀ ਧੜੇਬੰਦੀ ਨੂੰ ਖਤਮ ਕਰਦੇ ਹੋਏ ਸਮੂਹ ਨਗਰ ਨਿਵਾਸੀਆਂ ਨੇ ਇਕੱਠੇ ਹੋ ਕੇ ਸਰਬ ਸੰਮਤੀ ਨਾਲ ਪਿੰਡ ਦੀ ਪੰਚਾਇਤ ਦੀ ਚੋਣ ਕੀਤੀ […]
NOTA: ਪੰਜਾਬ ਦਾ ਇਕਲੌਤਾ ਪਿੰਡ, ਜਿੱਥੇ ਨੋਟਾ ਨੇ ਹਰਾਇਆ ਸਰਪੰਚ
Published On
By Sach Kahoon Punjabi Desk
ਨੋਟਾ ਨੂੰ 115 ਵੋਟਾਂ ਪਈਆਂ, ਸਰਪੰਚੀ ਦੇ ਉਮੀਦਵਾਰ ਨੂੰ 105 ਵੋਟਾਂ NOTA: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਜ਼ਿਲ੍ਹੇ ਦੇ ਪਿੰਡ ਬਿਸਨਗੜ੍ਹ ਦੇ ਵਸਨੀਕਾਂ ਵੱਲੋਂ ਨਵਾਂ ਇਤਿਹਾਸ ਸਿਰਜ਼ਿਆ ਗਿਆ ਹੈ। ਬਿਸਨਗੜ੍ਹ ਦੇ ਲੋਕਾਂ ਨੇ ਨੋਟਾ ਨੂੰ ਜਿਤਾਇਆ ਹੈ, ਜਦਕਿ ਸਰਪੰਚੀ ਦੇ ਉਮੀਦਵਾਰ ਨੂੰ ਇਸ ਤੋਂ ਘੱਟ ਵੋਟਾਂ ਪਈਆਂ ਹਨ। ਨੋਟਾ ਨੂੰ ਵੱਧ ਵੋਟਾਂ ਪੈਣ ਕਾਰਨ ਇਹ […]
Gurdaspur News: ਸਾਬਕਾ ਕਾਂਗਰਸੀ ਸਰਪੰਚ ਦੇ ਘਰ ’ਤੇ ਹਮਲਾ, ਦਰਵਾਜ਼ੇ ਦੇ ਸ਼ੀਸ਼ੇ ਤੋੜੇ
Published On
By Sach Kahoon Punjabi Desk
ਸਰਪੰਚ ਨੇ ਪੁਲਿਸ ਨੂੰ ਸ਼ਿਕਾਇਤ ਕਰਕੇ ਹਮਲਾਵਰਾਂ ਖ਼ਿਲਾਫ਼ ਮੰਗੀ ਕਰਵਾਈ, ਵੋਟਿੰਗ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ | Gurdaspur News Gurdaspur News : (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਗੁਰੂ ਨਾਭਾ ਦਾਸ ਕਾਲੌਨੀ (ਝਬਕਰਾ) ਦੇ ਸਾਬਕਾ ਸਰਪੰਚ ਦੇ ਘਰ ਕੁਝ ਲੋਕਾਂ ਨੇ ਹਮਲਾ ਕਰਕੇ ਦਰਵਾਜਾ ਭੰਨਣ ਦੀ ਕੋਸ਼ਿਸ਼ ਕੀਤੀ ਅਤੇ ਦਰਵਾਜੇ ਉੱਪਰ ਲੱਗੇ ਤਨਦਰੇ ਦੇ ਸ਼ੀਸ਼ੇ […]
Punjab Panchayat Elections: ਸਰਪੰਚ ਸਣੇ 6 ‘ਇੰਸਾਂ’ ਕਰਨਗੇ ਪਿੰਡ ਪਿੰਡੀ ਦੀ ਸੇਵਾ
Published On
By Sach Kahoon Punjabi Desk
ਕੁਲਵਿੰਦਰ ਰਾਣੀ ਇੰਸਾਂ ਬਣੀ ਪਿੰਡ ਪਿੰਡੀ ਦੀ ਸਰਪੰਚ ,7 ਪੰਚਾਂ ’ਚੋਂ 5 ਪੰਚ ਇੰਸਾਂ Punjab Panchayat Elections: (ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਅੰਦਰ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਪੰਚੀ ਤੇ ਸਰਪੰਚੀ ਦੇ ਉਮੀਦਵਾਰ ਪੱਬਾਂ ਭਾਰ ਦਿਖਾਈ ਦੇ ਰਹੇ ਹਨ ਤੇ ਪਿੰਡਾਂ ਅੰਦਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ। […]
Panchayat Elections: ਪੰਚਾਇਤੀ ਚੋਣਾਂ ਲੜ ਰਹੇ ਸਰਪੰਚ ਉਮੀਦਵਾਰ ਦੀ ਹੋਈ ਮੌਤ
Published On
By Sach Kahoon Punjabi Desk
Panchayat Elections: (ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਅੰਦਰ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੌਰਾਨ ਗੁਰੂਹਰਸਹਾਏ ਹਲਕੇ ਦੇ ਪਿੰਡ ਛਾਂਗਾ ਮਹਾਤਮ ਉਤਾੜ ਤੋਂ ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਰਾਜ ਸਿੰਘ (50) ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸਰਪੰਚ ਉਮੀਦਵਾਰ ਰਾਜ ਸਿੰਘ ਜਿਸ ਨੇ 4 ਅਕਤੂਬਰ ਨੂੰ ਨਾਮਜ਼ਦਗੀ ਪੇਪਰ ਦਾਖਲ ਕੀਤੇ ਸਨ ਅਤੇ ਨਾਮਜਦਗੀ […]
Aam Aadmi Party Punjab: ਗੜਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਕੌਂਸਲਰ ਤੇ ਸਰਪੰਚ ਆਪ ’ਚ ਹੋਏ ਸ਼ਾਮਲ
Published On
By Sach Kahoon Punjabi Desk
ਸੀਐਮ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ’ਆਪ’ ਵਿੱਚ ਕੀਤਾ ਸ਼ਾਮਲ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਦੀ ਅਗਵਾਈ ਹੇਠ ਸਾਰੇ ਆਗੂ ’ਆਪ’ ਵਿੱਚ ਸ਼ਾਮਲ (ਅਸ਼ਵਨੀ ਚਾਵਲਾ) ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਗੜਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੋ ਝਟਕੇ ਦਿੰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਐਰੀ ਸਮੇਤ […]
ਸਾਵਧਾਨ! ਹੁਣ ਪਿੰਡ ਵਿੱਚ ਹੋਇਆ ਇਹ ਕੰਮ ਤਾਂ ਸਰਪੰਚ ’ਤੇ ਹੋਵੇਗੀ ਕਾਰਵਾਈ
Published On
By Sach Kahoon Punjabi Desk
ਕਿਸਾਨਾਂ ਦੇ ਝੋਨੇ ਦੀ ਰੋਕੀ ਜਾਵੇਗੀ ਅਦਾਇਗੀ | Sarpanch ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋ ਚੁਕੀ ਹੈ। ਇੱਕ ਅਕਤੂਬਰ ਤੋਂ ਪੰਜਾਬ ਦੀਆ ਮੰਡੀਆਂ ਵੀ ਸ਼ੁਰੂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਇਸ ਵਾਰ ਪ੍ਰਸ਼ਾਨ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ […]
ਕਰੰਟ ਲੱਗਣ ਨਾਲ ਸਰਪੰਚ ਦੇ ਇਕਲੌਤੇ ਪੁੱਤਰ ਦੀ ਮੌਤ
Published On
By Sach Kahoon Punjabi Desk
(ਸਤੀਸ਼ ਜੈਨ) ਰਾਮਾਂ ਮੰਡੀ। ਨੇੜਲੇ ਪਿੰਡ ਬੰਗੀ ਰੁੱਘੂ ਤੋਂ ਇੱਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਪਿੰਡ ਦੇ ਸਰਪੰਚ (Sarpanch) ਰਾਜਿੰਦਰ ਸਿੰਘ ਕਾਲਾ ਦੇ ਇਕਲੌਤੇ ਪੁੱਤਰ ਗੁਰਪ੍ਰੀਤ ਸਿੰਘ ਗੁਰੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮਿ੍ਰਤਕ ਦੀ ਉਮਰ ਕਰੀਬ 35 ਸਾਲ ਸੀ। ਇਹ […]