ਸਾਡੇ ਨਾਲ ਸ਼ਾਮਲ

Follow us

13.3 C
Chandigarh
Tuesday, February 10, 2026
More
    Home Breaking News ਸਰਸਾ ਨੇ ਕੈਥਲ ...

    ਸਰਸਾ ਨੇ ਕੈਥਲ ਨੂੰ ਪਛਾੜਿਆ, ਡੇਢ ਲੱਖ ਘੰਟੇ ਕੀਤਾ ਸਿਮਰਨ

    Sarsa chased Kaithal, took 1.5 million hours to meditate Simran

    394 ਬਲਾਕਾਂ ਦੇ 218623 ਸੇਵਾਦਾਰਾਂ ਨੇ 17627533 ਘੰਟੇ ਕੀਤਾ ਸਿਮਰਨ

    ਸਰਸਾ | ਸਾਧ-ਸੰਗਤ ਦਰਮਿਆਨ ਚੱਲ ਰਹੇ ਸਿਮਰਨ ਪ੍ਰੇਮ ਮੁਕਾਬਲੇ ‘ਚ ਇਸ ਵਾਰ ਹਰਿਆਣਾ ਦੇ ਜ਼ਿਲ੍ਹਾ ਕੈਥਲ ਨੂੰ ਪਿੱਛੇ ਛੱਡਦਿਆਂ ਸਰਸਾ ਨੇ ਲਗਾਤਾਰ ਦੂਜੀ ਵਾਰ ਪਹਿਲਾ ਸਥਾਨ ਹਾਸਲ ਕੀਤਾ ਹੈ ਹਰਿਆਣਾ ਦੇ ਹੀ ਬਲਾਕ ਕੈਥਲ ਨੇ ਦੂਜਾ ਤੇ ਬਲਾਕ ਕਲਿਆਣ ਨਗਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ

    ਟਾਪ-10 ਦੀ

    ਟਾਪ-10 ਦੀ ਗੱਲ ਕਰੀਏ ਤਾਂ ਇਸ ਵਾਰ ਹਰਿਆਣਾ ਦੇ 6 ਬਲਾਕ ਤੇ ਪੰਜਾਬ ਦੇ 4 ਬਲਾਕਾਂ ਨੇ ਟਾਪ-10 ‘ਚ ਜਗ੍ਹਾ ਬਣਾਈ ਹੈ ਪੂਰੇ ਦੇਸ਼ ਦੀ ਗੱਲ ਕਰੀਏ ਤਾਂ 394 ਬਲਾਕਾਂ ਦੇ 218623 ਸੇਵਾਦਾਰਾਂ ਨੇ 17627533 ਘੰਟੇ ਸਿਮਰਨ ਕੀਤਾ ਇਸ ਸਿਮਰਨ ਪ੍ਰੇਮ ਮੁਕਾਬਲੇ ‘ਚ ਹਰਿਆਣਾ ਦੇ ਬਲਾਕ ਸਰਸਾ ਨੇ 166929 ਘੰਟੇ ਸਿਮਰਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਬਲਾਕ ਕੈਥਲ ਦੇ 13945 ਸੇਵਾਦਾਰਾਂ ਨੇ 141868 ਘੰਟੇ ਸਿਮਰਨ ਕਰਕੇ ਦੂਜਾ ਸਥਾਨ ਹਾਸਲ ਕੀਤਾ ਗੱਲ ਜੇਕਰ ਵਿਦੇਸ਼ਾਂ ਦੀ ਕਰੀਏ ਤਾਂ 232 ਸੇਵਾਦਾਰਾਂ ਨੇ 1178 ਘੰਟੇ ਸਿਮਰਨ ਕੀਤਾ ਜਿਸ ‘ਚ ਅਸਟਰੇਲੀਆ ਦੇ ਮੈਲਬੌਰਨ ਨੇ ਇਸ ਵਾਰ ਵੀ ਪਹਿਲਾ ਸਥਾਨ ਹਾਸਲ ਕੀਤਾ ਇਸ ਦੇ ਨਾਲ ਹੀ ਵਿਦੇਸ਼ਾਂ ‘ਚ ਕਤਰ, ਨਿਊਜ਼ੀਲੈਂਡ, ਦੁਬਈ, ਰੋਮ, ਕੈਲਗਰੀ, ਕੁਵੈਤ, ਇੰਗਲੈਂਡ, ਸਿਪਰਸ, ਕੈਨਬੇਰਾ, ਆਬੂ ਧਾਬੀ, ਬਿਜਿੰਗ, ਸਿੰਗਾਪੁਰ, ਨੇਪਾਲ, ਬ੍ਰਿਸਬੇਨ ‘ਚ ਵੱਡੀ ਗਿਣਤੀ ‘ਚ ਸੇਵਾਦਾਰਾਂ ਨੇ ਸਿਮਰਨ ਕੀਤਾ

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here