Satbir Bedi

Satbir Bedi: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਦਿੱਤਾ ਅਸਤੀਫ਼ਾ

ਮੋਹਾਲੀ (ਐੱਮ ਕੇ ਸ਼ਾਇਨਾ) Satbir Bedi : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਸੇਵਾ ਮੁਕਤ ਆਈ.ਏ.ਐਸ. ਨੇ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਬੋਰਡ ਚੇਅਰਪਰਸਨ ਦਾ ਅਸਤੀਫ਼ਾ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਫਿਲਹਾਲ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਵਾਧੂ ਚਾਰਜ […]
ਸਿੱਖਿਆ  ਪੰਜਾਬ  Breaking News  ਇੱਕ ਨਜ਼ਰ