Satinder Mathur

Punjab Census 2027: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ, 16 ਤੋਂ 30 ਨਵੰਬਰ ਤੱਕ ਕਰ ਸਕਣਗੇ ਆਨਲਾਈਨ ਸਵੈ-ਗਣਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਆਨਲਾਈਨ ਸਵੈ-ਗਣਨਾ ਪੂਰੀ ਕਰਕੇ ਜਨਗਣਨਾ 2027 ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ 16 ਤੋਂ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਪੂਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦੌਰਾਨ ਇਕੱਠੇ ਕੀਤੇ ਜਾਣ ਵਾਲੇ ਅੰਕੜੇ
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Punjab News: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਸਟੇਬਲ ਦੇ ਪਰਿਵਾਰ ਨੂੰ 2 ਕਰੋੜ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ

ਡਿਊਟੀ ਨਿਭਾਉਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੇ ਪਰਿਵਾਰ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਐਚਡੀਐਫਸੀ ਬੈਂਕ ਵੱਲੋਂ ਵੀ ਪਰਿਵਾਰ ਨੂੰ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ। ਇਸ ਤਰ੍ਹਾਂ ਸ਼ਹੀਦ ਦੇ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ
ਪੰਜਾਬ  ਸੂਬੇ  ਖਾਸ ਖਬਰ 

Haryana Government: ਹਰਿਆਣਾ ’ਚ 231.68 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਅਤੇ ਖਰੀਦ ਟੈਂਡਰਾਂ ਨੂੰ ਮਨਜ਼ੂਰੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹਰਿਆਣਾ ਨਿਵਾਸ ਵਿਖੇ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ (ਐਚ.ਪੀ.ਪੀ.ਸੀ.) ਅਤੇ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ (ਐਚ.ਪੀ.ਡਬਲਯੂ.ਪੀ.ਸੀ.) ਦੀ ਮੀਟਿੰਗ ਵਿੱਚ 231.68 ਕਰੋੜ ਰੁਪਏ ਦੇ ਵੱਖ-ਵੱਖ ਖਰੀਦ ਅਤੇ ਉਸਾਰੀ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਿੱਚ ਵਸਤੂਆਂ ਦੀ ਖਰੀਦ
ਸੂਬੇ  ਹਰਿਆਣਾ  ਖਾਸ ਖਬਰ 

Bathinda Air Pollution: ਬਠਿੰਡਾ 'ਚ ਹਵਾ ਹੋਈ ਜ਼ਹਿਰੀਲੀ, ਏਕਿਉਆਈ 263 'ਤੇ ਪੁੱਜਿਆ; ਧੂੰਏਂ ਅਤੇ ਸਮੌਗ ਦੀ ਮੋਟੀ ਚਾਦਰ ਛਾਈ

ਪੰਜਾਬ ਦੇ ਮਾਲਵਾ ਖੇਤਰ ਵਿੱਚ ਹਵਾ ਪ੍ਰਦੂਸ਼ਣ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਬਠਿੰਡਾ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਚਿੰਤਾਜਨਕ ਬਣੀ ਹੋਈ ਹੈ। ਸ਼ਹਿਰ ਵਿੱਚ ਸਵੇਰ ਤੋਂ ਹੀ ਧੁੰਦ ਅਤੇ ਧੂੰਏਂ ਦਾ ਅਸਰ ਦੇਖਣ ਨੂੰ ਮਿਲਿਆ। ਕਈ ਇਲਾਕਿਆਂ ਵਿੱਚ ਦਿਨ ਵੇਲੇ ਵੀ ਸੂਰਜ ਦੇ ਦਰਸ਼ਨ ਨਹੀਂ ਹੋਏ।ਪਰਾਲੀ ਸਾੜਨ ਦੀਆਂ ਘਟਨਾਵਾਂ, ਵਾਹਨਾਂ ਵਿੱਚੋਂ ਨਿਕਲਣ ਵਾਲਾ ਧੂੰਆਂ ਅਤੇ ਮੌਸਮ ਵਿੱਚ
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Road Accident News: ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਭਿਆਨਕ ਸੜਕ ਹਾਦਸਾ, ਪੰਜ ਮੌਤਾਂ ਤੇ ਨੌਂ ਜ਼ਖ਼ਮੀ

ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਥੇਹ ਕਲੰਦਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋਣ ਅਤੇ 9 ਹੋਰਾਂ ਦੇ ਜ਼ਖ਼ਮੀ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਵਿੱਚ ਤਿੰਨ ਮਾਸੂਮ ਬੱਚੇ ਅਤੇ ਦੋ ਬਾਲਗ ਸ਼ਾਮਲ ਹਨ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Moga Rally News: ਮੋਗਾ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ‘ਆਪ’ ਅਹੁਦੇਦਾਰਾਂ ਨਾਲ ਕੀਤੀ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਮਾਲੇਰਕੋਟਲਾ ਵਿਖੇ ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੋਗਾ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸਬੰਧੀ
ਪੰਜਾਬ  ਸੂਬੇ  ਖਾਸ ਖਬਰ 

Punjab Government News: ਭਲਾਈ ਸਕੀਮਾਂ ਬੰਦ ਕਰਨ ਦੇ ਸੁਪਨੇ ਦੇਖਣੇ ਛੱਡਣ ਵਿਰੋਧੀ ਪਾਰਟੀਆਂ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬੰਦ ਹੋਣ ਦੇ ਸੁਪਨੇ ਦੇਖਣੇ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚਣ ਲਈ ਵਚਨਬੱਧ ਹੈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Gold Rate Latest News: ਘਰੇਲੂ ਸਰਾਫਾ ਬਾਜ਼ਾਰ ’ਚ ਮਾਮੂਲੀ ਤੇਜ਼ੀ ਦਾ ਰੁਝਾਨ, ਸੋਨਾ ਅਤੇ ਚਾਂਦੀ ਦੀ ਵਧੀ ਚਮਕ

ਘਰੇਲੂ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀਆਂ ਕੀਮਤਾਂ ਵਿੱਚ ਥੋੜ੍ਹਾ ਜਿਹਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਭਰ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ 260 ਰੁਪਏ ਤੋਂ ਲੈ ਕੇ 280 ਰੁਪਏ ਪ੍ਰਤੀ 10 ਗ੍ਰਾਮ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ, ਚਾਂਦੀ ਦੀਆਂ ਕੀਮਤਾਂ ਵਿੱਚ ਵੀ ਅੱਜ ਥੋੜ੍ਹਾ ਜਿਹਾ ਵਾਧਾ ਹੋਇਆ ਹੈ। ਇਹ ਚ
ਦੇਸ਼  ਬਿਜਨਸ  ਖਾਸ ਖਬਰ 

Fatehgarh Sahib News: ਵਿਧਾਇਕ ਰਾਏ ਨੇ ਸਰਹਿੰਦ ਮੰਡੀ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ’ਜਵਾਨੀ ਸੰਭਾਲ’ ਸਾਈਕਲ ਯਾਤਰਾ ਕਾਂਗਰਸ ਪਾਰਟੀ ਦੀ ਨਹੀਂ, ਸਗੋਂ ਸਿਰਫ਼ ਚੰਨੀ ਦੀ ਨਿੱਜੀ ਯਾਤਰਾ ਹੈ। ਬੀਤੇ ਦਿਨ ਜਦੋਂ ਇਹ ਰੈਲੀ ਹਲਕਾ ਬਸੀ ਪਠਾਣਾਂ ਵਿੱਚ ਪਹੁੰਚੀ, ਤਾਂ ਉੱਥੇ ਕਾਂਗਰਸ ਦਾ ਨਾ ਤਾਂ ਜ਼ਿਲ੍ਹਾ ਪ੍ਰਧਾਨ ਪਹੁੰਚਿਆ ਅਤੇ ਨਾ ਹੀ ਕੋਈ ਹੋਰ ਵੱਡਾ ਆਗੂ ਨਜ਼ਰ ਆਇਆ।
ਪੰਜਾਬ  ਸੂਬੇ  ਖਾਸ ਖਬਰ 

Road Accident: ਬੱਸਾਂ ਦੇ ਸੜਕ ਹਾਦਸੇ ’ਚ 4 ਸ਼ਰਧਾਲੂਆਂ ਦੀ ਮੌਤ 'ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ 'ਤੇ ਜਾ ਰਹੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਭਿਆਨਕ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਇਸ ਘਟਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੇਸ਼  ਪੰਜਾਬ  ਸੂਬੇ  ਖਾਸ ਖਬਰ 

Robbery Gang Arrest: ਕੋਟਕਪੂਰਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ’ਚ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਪਿੰਡ ਢਿੱਲਵਾਂ ਕਲਾਂ ਨੇੜੇ ਇੱਕ ਲਿੰਕ ਰੋਡ ਤੋਂ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਪੰਜਾਬ  ਸੂਬੇ  ਖਾਸ ਖਬਰ 

Punjab Farmers News: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ! ਖੇਤੀਬਾੜੀ ਟਿਊਬਵੈੱਲਾਂ ਦੇ ਵਾਧੂ ਲੋਡ ਬਾਰੇ ਸਰਕਾਰ ਦਾ ਅਹਿਮ ਫੈਸਲਾ

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਦੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ਚਲਾਈ ਜਾ ਰਹੀ 'ਵਲੰਟਰੀ ਡਿਸਕਲੋਜ਼ਰ ਸਕੀਮ' ਦੀ ਮਿਆਦ 45 ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਹੁਣ ਕਿਸਾਨ 29 ਦਸੰਬਰ 2026 ਤੱਕ ਆਪਣੇ ਟਿਊਬਵੈੱਲਾਂ ਦਾ ਅਣਅਧਿਕਾਰਤ ਵਾਧੂ ਲੋਡ ਨਿਯਮਤ ਕਰਵਾ ਸਕਣਗੇ।
ਦੇਸ਼  ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ