Satnam Singh Veterinary Inspector

Punjab Veterinary Department News: ਸਤਨਾਮ ਸਿੰਘ ਵੈਟਰਨਰੀ ਇੰਸਪੈਕਟਰਾਂ ਦੇ ਜ਼ਿਲ੍ਹਾ ਪ੍ਰਧਾਨ ਬਣੇ

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀਆਂ ਸੂਬਾ ਪੱਧਰ ’ਤੇ ਚੱਲ ਰਹੀਆਂ ਜਥੇਬੰਦਕ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਚੋਣ ਸੂਬਾ ਕਮੇਟੀ ਆਬਜ਼ਰਵਰ ਸੰਦੀਪ ਚੌਧਰੀ ਦੀ ਨਿਗਰਾਨੀ ਹੇਠ ਹੋਈ
ਪੰਜਾਬ  ਸੂਬੇ  ਖਾਸ ਖਬਰ