ਰੂਹਾਨੀ ਸਤਿਸੰਗ 16 ਜੁਲਾਈ ਨੂੰ

Ruhani, Satsang,, Dera Sacha Sauda, Dr. Gurmeet Ram Rahim

ਪੂਜਨੀਕ ਗੁਰੂ ਜੀ ਦੇਣ ਨਾਮ ਸ਼ਬਦ ਦੀ ਅਨਮੋਲ ਦਾਤ

ਸਰਸਾ: ਡੇਰਾ ਸੱਚਾ ਸੌਦਾ, ਸ਼ਾਹ ਸਤਿਨਾਮ ਜੀ ਧਾਮ, ਸਰਸਾ ਵਿਖੇ 16 ਜੁਲਾਈ ਦਿਨ ਐਤਵਾਰ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਰੂਹਾਨੀ ਸਤਿਸੰਗ ਫ਼ਰਮਾਉਣਗੇ। ਰੂਹਾਨੀ ਸਤਿਸੰਗ ਦਾ ਸਮਾਂ ਸਵੇਰੇ 8:30 ਵਜੇ ਦਾ ਹੈ। ਇਸ ਮੌਕੇ ਪੂਜਨੀਕ ਗੁਰੂ ਜੀ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਦਾਨ ਕਰਨਗੇ ਅਤੇ ਰੂਹਾਨੀ ਜਾਮ ਵੀ ਪਿਆਇਆ ਜਾਵੇਗਾ।

ਇਸੇ ਦਿਨ ਜਜ਼ਬਾ-ਏ-ਸੇਵਾਦਾਰ ਰੂ-ਬ-ਰੂ ਨਾਈਟ (ਸੇਵਾਦਾਰਾਂ ਦੀ ਮੀਟਿੰਗ) ਵੀ ਹੋਵੇਗੀ। ਡੇਰਾ ਸੱਚਾ ਸੌਦਾ ਦੇ ਬੁਲਾਰੇ ਨੇ ਨਾਮ ਸ਼ਬਦ ਲੈਣ ਦੇ ਚਾਹਵਾਨ ਵਿਅਕਤੀਆਂ ਨੂੰ ਸਮੇਂ ਸਿਰ ਸਤਿਸੰਗ ‘ਚ ਪੁੱਜਣ ਦੀ ਅਪੀਲ ਕੀਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।