ਸਤੇਂਦਰ ਜੈਨ ਦੀ ਪਤਨੀ ਦੀ ਜ਼ਮਾਨਤ ਮਨਜ਼ੂਰ

satinder jain wife

ਸਤੇਂਦਰ ਜੈਨ ਦੀ ਪਤਨੀ ਦੀ ਜ਼ਮਾਨਤ ਮਨਜ਼ੂਰ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਦੀ ਮਨੀ ਲਾਂਡ੍ਰਿੰਗ ਮਾਮਲੇ ’ਚ ਜ਼ਮਾਨਤ ਮਨਜ਼ੂਰ ਹੋ ਗਈ ਹੈ। ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡ੍ਰਿੰਗ ਮਾਮਲੇ ’ਚ ਪੂਨਮ ਜੈਨ ਨੂੰ ਇੱਕ ਲੱਖ ਰੁਪਏ ਦੇ ਨਿੱਜੀ ਬਾਂਡ ’ਤੇ ਜਮਾਨਤ ਮਨਜ਼ੂਰ ਕਰਨ ਤੋਂ ਬਾਅਦ ਸਿਹਤ ਮੰਤਰੀ ਸਤੇਂਦਰ ਜੈਨ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ 27 ਅਗਸਤ ਤੱਕ ਮਲਤਵੀਂ ਕਰ ਦਿੱਤੀ ਹੈ। ਅਦਾਲਤ ਨੇ ਦੋ ਮੁਲਜ਼ਮਾਂ ਅਜੀਤ ਪ੍ਰਸ਼ਾਦ ਜੈਨ ਤੇ ਸੁਨੀਲ ਕੁਮਾਰ ਜੈਨ ਦੀ 20 ਅਗਸਤ ਨੂੰ ਮਨਜ਼ੂਰ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

 

LEAVE A REPLY

Please enter your comment!
Please enter your name here