SC commission

Ravneet Bittu Controversy: ਪੰਜਾਬ ਐੱਸਸੀ ਕਮਿਸ਼ਨ ਅੱਗੇ ਫਿਰ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

ਨਗਰ ਨਿਗਮ ਚੋਣਾਂ ਦੌਰਾਨ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਪੁਲਿਸ ਮੁਲਾਜ਼ਮ ਨਾਲ ਕੀਤੀ ਬਦਸਲੂਖੀ ਤੇ ਜਾਤੀ ਸੂਚਕ ਸ਼ਬਦ ਵਰਤਣ ਦੇ ਸਬੰਧ ’ਚ ਸੋਮਵਾਰ ਨੂੰ ਪੰਜਾਬ ਅਨੁਸੂਚਿਤ
ਪੰਜਾਬ  ਸੂਬੇ  ਖਾਸ ਖਬਰ 

ਐਸਸੀ ਕਮਿਸ਼ਨ ਦੇ ਮੈਂਬਰ ਪੂਨਮ ਕਾਂਗੜਾ ਨੇ ਬਠਿੰਡਾ ਪਹੁੰਚ ਕੇ ਸੁਣੀਆਂ ਸ਼ਿਕਾਇਤਾਂ

ਕਿਹਾ : ਐਸਸੀ ਵਰਗ ਨਾਲ ਧੱਕੇਸ਼ਾਹੀ ਤੇ ਤਸ਼ੱਦਦ ਨਹੀਂ ਹੋਵੇਗਾ ਬਰਦਾਸ਼ਤ  ਗੰਭੀਰ ਮਸਲਿਆਂ ਦੇ ਹੱਲ ਲਈ ਅਧਿਕਾਰੀਆ ਨੂੰ ਕੀਤੀ ਹਦਾਇਤ (ਸੁਖਜੀਤ ਮਾਨ) ਬਠਿੰਡਾ। ਪੰਜਾਬ ਰਾਜ ਅਨੁਸੂਚਿਤ ਜਾਤੀਆ ਕਮਿਸ਼ਨ (SC Commission ) ਦੇ ਮੈਂਬਰ ਸ਼੍ਰੀਮਤੀ ਪੂਨਮ ਕਾਂਗੜਾ ਨੇ ਅੱਜ ਇੱਥੇ ਸਰਕਟ ਹਾਊਸ ਪਹੁੰਚ ਕੇ ਐਸਸੀ ਵਰਗ ਨਾਲ ਸਬੰਧਤ ਵੱਖ-ਵੱਖ ਵਿਭਾਗਾ ’ਚ ਪੈਂਡਿੰਗ ਪਈਆਂ ਸ਼ਿਕਾਇਤਾਂ ਦੇ ਨਿਪਟਾਰੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਹੋਇਆ ਪੰਜਾਬ ਤੋਂ ਨਾਰਾਜ਼, ਮੰਗਿਆਂ ਪੰਜਾਬ ਸਰਕਾਰ ਤੋਂ ਤੁਰੰਤ ਜੁਆਬ

ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਨਾ ਮਿਲਣ ਕਰਕੇ ਕਾਲਜਾ ਨੇ ਰੋਕੇ ਹਨ ਦੋ ਲੱਖ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਐਕਸ਼ਨ ਟੇਕਨ ਰਿਪੋਰਟ ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਪ੍ਰਾਈਵੇਟ ਕਾਲਜਾ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਪੜ੍ਹਾਈ ਕਰ ਰਹੇ 2 ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣ ਦੇ ਮਾਮਲੇ […]
ਪੰਜਾਬ  ਸੂਬੇ 

ਬਾਬੂ ਸਿੰਘ ਪੰਜਾਵਾ ਐਸ.ਸੀ. ਕਮਿਸ਼ਨ ਦਾ ਮੈਂਬਰ ਨਹੀਂ, ਲੋਕ ਗੁੰਮਰਾਹ ਨਾ ਹੋਣ: ਚੇਅਰਪਰਸਨ ਤੇਜਿੰਦਰ ਕੌਰ

ਬਾਬੂ ਸਿੰਘ ਪੰਜਾਵਾ ਐਸ.ਸੀ. ਕਮਿਸ਼ਨ ਦਾ ਮੈਂਬਰ ਨਹੀਂ, ਲੋਕ ਗੁੰਮਰਾਹ ਨਾ ਹੋਣ: ਚੇਅਰਪਰਸਨ ਤੇਜਿੰਦਰ ਕੌਰ ਮਾਨਸਾ, (ਜਗਵਿੰਦਰ ਸਿੱਧੂ)। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਆਈ.ਏ.ਐਸ. (ਸੇਵਾ ਮੁਕਤ) ਨੇ ਕਿਹਾ ਹੈ ਕਿ ਬਾਬੂ ਸਿੰਘ ਪੰਜਾਵਾ, ਪਿੰਡ ਪੰਜਾਵਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹੁਣ ਐਸ.ਸੀ ਕਮਿਸ਼ਨ ਦਾ ਗ਼ੈਰ ਸਰਕਾਰੀ ਮੈਂਬਰ ਨਹੀਂ ਹੈ। ਚੇਅਰਪਰਸਨ ਨੇ ਬਿਆਨ […]
ਦੇਸ਼  ਪੰਜਾਬ 

ਪੇਸ਼ ਹੋਣ ਸਿੱਖਿਆ ਸਕੱਤਰ, ਐਸ.ਸੀ. ਕਮਿਸ਼ਨ ਨੇ ਕੀਤਾ ਤਲਬ

ਮਾਮਲਾ ਐਸ.ਸੀ ਕੈਟਾਗਿਰੀ ਦੀਆਂ ਈ.ਟੀ.ਟੀ ਬੈਕਲਾਗ ਦੀਆਂ 595 ਪੋਸਟਾਂ ਦਾ ਐਸ.ਸੀ ਕਮਿਸ਼ਨ ਵੱਲੋਂ ਦਲਿਤ ਆਗੂ ਦੀ ਸ਼ਿਕਾਇਤ ‘ਤੇ ਸਿੱਖਿਆ ਸਕੱਤਰ ਤਲਬ ਯੋਗਤਾ ਟੈਸਟ ਐਸ.ਸੀ ਉਮੀਦਵਾਰਾਂ ਨੂੰ ਭਰਤੀ ਤੋਂ ਬਾਹਰ ਰੱਖਣ ਦੀ ਸਾਜ਼ਿਸ਼ : ਡਾ. ਜਤਿੰਦਰ ਸਿੰਘ ਮੱਟੂ ਚੰਡੀਗੜ, (ਅਸ਼ਵਨੀ ਚਾਵਲਾ)। ਐਸ.ਸੀ. ਕਮਿਸ਼ਨ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ 20 ਫਰਵਰੀ ਨੂੰ ਤਲਬ ਕਰ […]
ਦੇਸ਼  ਪੰਜਾਬ 

ਪੰਜਾਬ ‘ਚ ਦਲਿਤਾਂ ‘ਤੇ ਜ਼ੁਲਮ ਤੋਂ ਕੌਮੀ ਐਸਸੀ ਕਮਿਸ਼ਨ ਬੁਰੀ ਤਰ੍ਹਾਂ ਖਫ਼ਾ

ਸਭ ਤੋਂ ਵੱਧ ਦਲਿਤਾਂ ਨੂੰ ਬਣਾਇਆ ਜਾ ਰਿਹੈ ਸ਼ਿਕਾਰ, ਬਰਦਾਸ਼ਤ ਤੋਂ ਬਾਹਰ : ਕਥੇਰੀਆ ਪੰਜਾਬ ਦੇ ਦੌਰੇ ‘ਤੇ ਆਏ ਐਸਸੀ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ, ਪੁਲਿਸ ਅਧਿਕਾਰੀ ਨਹੀਂ ਲਾ ਰਹੇ ਹਨ ਐਸ.ਸੀ. ਐਸ.ਟੀ ਐਕਟ ਚੰਡੀਗੜ੍ਹ (ਅਸ਼ਵਨੀ ਚਾਵਲਾ)। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਰਕਾਰ ਤੋਂ ਕਾਫ਼ੀ ਜਿਆਦਾ ਨਰਾਜ ਹੋ ਗਿਆ ਹੈ, ਦੋਸ਼ ਲਾਇਆ ਹੈ ਕਿ ਪੰਜਾਬ […]
Uncategorized 

ਦਲਿਤਾਂ ਨੂੰ ਤਸੀਹੇ : ਐੱਸਸੀ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਤਲਬ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਗਾ ‘ਚ ਕਥਿਤ ਕਾਂਗਰਸੀ ਵਰਕਰਾਂ ਵੱਲੋਂ ਇੱਕ ਦਲਿਤ ਪਰਿਵਾਰ ਨੂੰ ਦਿੱਤੇ ਗਏ ਤਸੀਹੇ ਦੇਣ ਅਤੇ ਪੁਲਿਸ ਦੇ ਪੱਖਪਾਤ ਦਾ ਮਾਮਲਾ ਅਨੁਸੂਚਿਤ ਜਾਤੀ ਕਮਿਸ਼ਨ (SC Commission) ਕੋਲ ਪਹੁੰਚ ਗਿਆ ਹੈ। ਪੰਜਾਬ ਭਾਜਪਾ ਦੀ ਸ਼ਿਕਾਇਤ ‘ਤੇ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕਰਕੇ 23 ਮਈ ਨੂੰ ਤਲਬ ਕੀਤਾ […]
ਦੇਸ਼  Breaking News