SC

ਐੱਸਸੀ ਐੱਸਟੀ ਅੱਤਿਆਚਾਰ ਰੋਕੂ ਸੋਧ ਦੀ ਸੰਵਿਧਾਨਿਕ ਮਿਆਦ ਬਰਕਰਾਰ : ਸੁਪਰੀਮ ਕੋਰਟ

ਐੱਸਸੀ ਐੱਸਟੀ ਅੱਤਿਆਚਾਰ ਰੋਕੂ ਸੋਧ ਦੀ ਸੰਵਿਧਾਨਿਕ ਮਿਆਦ ਬਰਕਰਾਰ : ਸੁਪਰੀਮ ਕੋਰਟ ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) (SC-ST) ਸੋਧ ਕਾਨੂੰਨ 2018 ਦੀ ਸੰਵਿਧਾਨਿਕ ਮਿਆਦ ਨੂੰ ਬਰਕਰਾਰ ਰੱਖਦੇ ਹੋਏ ਕੇਂਦਰ ਸਰਕਰ ਦੀ ਸੋਧ ਨੂੰ ਸਹੀ ਮੰਨਿਆ ਹੈ। ਜੱਜ ਅਰੁਣ ਮਿਸ਼ਰ, ਜੱਜ ਵਿਨੀਤ ਸਰਨ ਅਤੇ ਜੱਜ ਐੱਸ ਰਵਿੰਦਰ […]
ਦੇਸ਼  Breaking News 

Shiromani Akali Dal ਦੇ ਐਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਮੱਟਰਾਂ ਵੱਲੋਂ ਅਸਤੀਫ਼ਾ

Shiromani Akali Dal | ਢੀਂਡਸਾ ਨਾਲ ਖੜ੍ਹਨ ਦਾ ਅਹਿਦ ਭਵਾਨੀਗੜ, (ਵਿਜੈ ਸਿੰਗਲਾ) |  ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਐਸ ਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਰਾਮ ਸਿੰਘ ਮੱਟਰਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਰੋਸ ਵਜੋਂ […]
ਦੇਸ਼  ਪੰਜਾਬ 

ਪੀਐਮਸੀ ਬੈਂਕ ਮਾਮਲਾ: ਅਰਜੀ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ

ਪੀਐਮਸੀ ਬੈਂਕ ਮਾਮਲਾ: ਅਰਜੀ ਦੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਪੰਜਾਬ ਐਂਡ ਮਹਾਰਾਸ਼ਟਰ ਕੋ-ਆਪਰੇਟਿਵ (ਪੀਐਮਸੀ) ਬੈਂਕ ਦੇ ਖਾਤਾਧਾਰਕਾਂ ਨੂੰ ਰਾਸ਼ੀ ਕਢਵਾਉਣ ਦੀ ਮਨਜ਼ੂਰੀ ਸਬੰਧੀ ਅਰਜੀ ਦੀ ਸੁਣਵਾਈ ਤੋਂ ਸ਼ੁੱਕਰਵਾਰ ਨੂੰ ਨਾਂਹ ਕਰ ਦਿੱਤੀ। ਜੱਜ ਐਨ ਵੀ ਰਮਨ, ਜੱਜ ਆਰ ਸੁਭਾਸ਼ ਰੇਡੀ ਅਤੇ ਜੱਜ ਬੀ ਆਰ ਗਵਈ ਦੀ ਬੈਂਚ […]
ਦੇਸ਼  Breaking News 

ਅਯੁੱਧਿਆ ਕੇਸ : ਅੱਜ 5 ਵਜੇ ਸੁਣਵਾਈ ਖਤਮ ਹੋ ਜਾਵੇਗੀ : ਚੀਫ ਜਸਟੀਸ

ਅਯੁੱਧਿਆ ਕੇਸ : ਅੱਜ 5 ਵਜੇ ਸੁਣਵਾਈ ਖਤਮ ਹੋ ਜਾਵੇਗੀ : ਚੀਫ ਜਸਟੀਸ ਨਵੀਂ ਦਿੱਲੀ, ਏਜੰਸੀ। ਅਯੁੱਧਿਆ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਅੰਤਿਮ ਸੁਣਵਾਈ ਜਾਰੀ ਹੈ। ਚੀਫ ਜਸਟੀਸ ਰੰਜਨ ਗੋਗੋਈ ਨੇ ਇੱਕ ਪਾਰਟੀ ਹਿੰਦੂ ਮਾਇਆ ਸਭਾ ਦੀ ਦਖਲ ਦੀ ਅਰਜੀ ਰੱਦ ਕਰ ਦਿੱਤੀ। 40ਵੀਂ ਅਤੇ ਅੰਤਿਮ ਸੁਣਵਾਈ ਦੌਰਾਨ ਚੀਫ ਜਸਟੀਸ ਨੇ ਕਿਹਾ ਕਿ ਹੁਣ […]
ਦੇਸ਼  Breaking News 

ਆਸਿਆ ਬੀਬੀ ਮਾਮਲਾ: ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਸਮੀਖਿਆ ਅਰਜੀ ਦਾਇਰ

ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਇਸਲਾਮਾਬਾਦ, ਏਜੰਸੀ। ਸੁਪਰੀਮ ਕੋਰਟ ਦੁਆਰਾ ਈਸ਼-ਨਿੰਦਾ ਮਾਮਲੇ ‘ਚ ਆਰੋਪੀ ਆਸਿਆ ਬੀਬੀ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ਖਿਲਾਫ਼ ਸਮੀਖਿਆ ਅਰਜੀ ਦਾਇਰ ਕੀਤੀ ਗਈ ਹੈ। ਪਾਕਿਸਤਾਨ ਟੂਡੇ ਦੀ ਰਿਪੋਰਟ ਅਨੁਸਾਰ ਸ਼ਿਕਾਇਤਕਰਤਾ ਕਾਰੀ ਮੁਹੰਮਦ ਸਲਾਮ ਨੇ ਵੀਰਵਾਰ ਨੂੰ ਆਪਣੇ ਵਕੀਲ ਗੁਲਾਮ ਮੁਸਤਫਾ ਰਾਹੀਂ ਸਮੀਖਿਆ ਅਰਜੀ ਦਾਇਰ ਕੀਤੀ ਸੀ। ਸ਼ਿਕਾਇਤਕਰਤਾ ਨੇ […]
Breaking News  ਕੁੱਲ ਜਹਾਨ 

ਐਸਸੀ ਨੇ ਅਲਕਾਸੇਮ ਦੇ ਦੇਸ਼ ਨਿਕਾਲੇ ‘ਤੇ ਲਾਈ ਰੋਕ

ਅਮਰੀਕੀ ਵਿਦਿਆਰਥਣ  ਹੈ ਅਲਕਾਸੇਮ ਯਰੂਸ਼ਲਮ, ਏਜੰਸੀ। ਇਜਰਾਇਲ ਦੀ ਸੁਪਰੀਮ ਕੋਰਟ (SC) ਨੇ ਫਿਲਿਸਤੀਨ ਦੇ ਬਾਈਕਾਟ, ਪਰਦਾਫਾਸ਼ ਅਤੇ ਪਾਬੰਦੀਸ਼ੁਦਾ ਅੰਦੋਲਨ ਨਾਲ ਸਬੰਧਿਤ ਹੋਣ ਦੇ ਦੋਸ਼ ‘ਚ ਗ੍ਰਿਫ਼ਤਾਰ ਅਮਰੀਕੀ ਵਿਦਿਆਰਥਣ ਲਾਰਾ ਅਲਕਾਸੇਮ ਦੇ ਦੇਸ਼ ਨਿਕਾਲੇ ‘ਤੇ ਰੋਕ ਲਾ ਦਿੱਤੀ ਹੈ। ਦ ਗਾਰਜੀਅਨ ਅਖਬਾਰ ‘ਚ ਪ੍ਰਕਾਸ਼ਿਤ ਰਿਪੋਰਟ ਅਨੁਸਾਰ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ ਅਤੇ […]
Breaking News  ਕੁੱਲ ਜਹਾਨ 

ਐਸਸੀ/ਐਸਟੀ ਐਕਟ ‘ਤੇ ਪਲਟਿਆ ਜਾਵੇਗਾ ਸੁਪਰੀਮ ਕੋਰਟ ਦਾ ਫੈਸਲਾ

ਕੈਬਨਿਟ ਨੇ ਸੋਧ ਨੂੰ ਦਿੱਤੀ ਮਨਜ਼ੂਰੀ (Supreme Court) ਨਵੀਂ ਦਿੱਲੀ, ਏਜੰਸੀ ਸਰਕਾਰ ਨੇ ਸੁਪਰੀਮ ਕੋਰਟ (Supreme Court) ਦੇ ਇੱਕ ਆਦੇਸ਼ ਨਾਲ ਕਮਜ਼ੋਰ ਹੋਏ ਅਨੁਸੂਚਿਤ ਜਾਤੀ-ਜਨਜਾਤੀ ਅੱਤਿਆਚਾਰ (ਰੋਕੂ) ਕਾਨੂੰਨ ਨੂੰ ਪੁਰਾਣੇ ਫਾਰਮੈਂਟ ‘ਚ ਲਿਆਉਣ ਲਈ ਇਸ ‘ਚ ਜ਼ਰੂਰੀ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ ਤੇ ਇਸ ਸਬੰਧੀ ਬਿੱਲ ਨੂੰ ਅੱਜ ਕੇਂਦਰੀ ਮੰਤਰੀ ਮੰਡਲ ਨੇ ਮਨਜ਼ੂਰੀ ਦੇ […]
ਦੇਸ਼ 

ਧਰਮਸੋਤ ਵਲੋਂ ਐਸ.ਸੀ. ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ ਦੇ ਆਦੇਸ਼

ਭਲਾਈ ਮੰਤਰੀ ਵਲੋਂ ਤਸੱਲੀਬਖ਼ਸ਼ ਕਾਰਗੁਜ਼ਾਰੀ ਨਾ ਵਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਐਸ.ਸੀ./ਬੀ.ਸੀ. ਤੇ ਘੱਟ ਗਿਣਤੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਲਾਈ ਵਿਭਾਗ, ਪੰਜਾਬ ਦੇ ਅਧਿਕਾਰੀਆਂ ਨੂੰ ਪੰਜਾਬ ਅਨੁਸੂਚਿਤ ਜਾਤੀਆਂ ਜ਼ਮੀਨ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਦਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ ਮੁੜ ਸ਼ੁਰੂ ਕਰਨ […]
Breaking News  ਪੰਜਾਬ 

ਅਨੁਸੂਚਿਤ ਜਾਤੀ ਦੇ ਲੋਕਾਂ ਦਾ 50 ਹਜ਼ਾਰ ਦਾ ਕਰਜ਼ਾ ਮੁਆਫ਼ : ਅਮਰਿੰਦਰ

ਡਾ. ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਕਰਜ਼ਾ ਮੁਆਫ਼ ਕਰਨ ਦੀ ਸਕੀਮ ਸ਼ੁਰੂ | Scheduled Caste ਜਲੰਧਰ (ਸੱਚ ਕਹੂੰ ਨਿਊਜ਼)। ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ‘ਤੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨੁਸੂਚਿਤ (Scheduled Caste) ਜਾਤੀ ਦੇ ਲੋਕਾਂ ਦਾ ਕਰਜ਼ਾ ਮੁਆਫ ਕਰਨ […]
Breaking News  ਪੰਜਾਬ