Scam
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਪਿੰਡ ਮਾਹੋਰਾਣਾ ਦੀ ਸਰਪੰਚ ਮੁਅੱਤਲ
Published On
By Sach Kahoon Punjabi Desk
ਪੰਚਾਇਤ ਸਕੱਤਰ ਸਤਨਾਮ ਸਿੰਘ ਅਤੇ ਧਰਮ ਸਿੰਘ ਵਿਰੁੱਧ ਵੀ ਹੋਵੇਗੀ ਕਾਰਵਾਈ (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਗੁਰਪ੍ਰੀਤ ਸਿੰਘ ਖਹਿਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਮਾਹੋਰਾਣਾ ਦੀ ਸਰਪੰਚ ਸ਼ਿਖਾ ਨੂੰ ਤੁਰੰਤ ਸਰਪੰਚ ਦੇ ਅਹੁਦੇ ਤੋਂ ਮੁਅੱਤਲ ਕਰਕੇ ਪੰਚਾਇਤ ਸਕੱਤਰ ਸਤਨਾਮ ਸਿੰਘ ਅਤੇ ਧਰਮ ਸਿੰਘ ਵਿਰੁੱਧ ਬਣਦੀ ਕਾਰਵਾਈ […]
ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Published On
By Sach Kahoon Punjabi Desk
ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਘੁਟਾਲੇ ’ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ (Vigilance Bureau) (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ-ਕਾਨੂੰਨੀ ਮੁਆਵਜ਼ਾ ਲੈਣ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਛੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। […]
ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦੇ ਘਪਲੇ ’ਚ ਮਾਰਕਫੈੱਡ ਦਾ ਅਧਿਕਾਰੀ ਗ੍ਰਿਫ਼ਤਾਰ
Published On
By Sach Kahoon Punjabi Desk
ਮਾਰਕਫੈੱਡ ਦੇ ਚਾਰ ਮੁਲਾਜ਼ਮਾਂ ਨੇ 12,194 ਬੋਰੀਆਂ ਦਾ ਕੀਤਾ ਸੀ ਗਬਨ (ਖੁਸ਼ਵੀਰ ਸਿੰਘ ਤੂਰ) ਪਟਿਆਲਾ । ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬ੍ਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗਿ੍ਰਫਤਾਰ (Markfed Official Arrested) ਕਰ ਲਿਆ ਹੈ। ਉਕਤ ਮਾਮਲੇ ਵਿੱਚ ਰਾਜਬੀਰ ਸਿੰਘ […]
ਸਰਕਾਰ ਨੇ ਕੀਤਾ ਹਜ਼ਾਰਾਂ ਕਰੋੜਾ ਦਾ ਸਕੈਮ, ਪ੍ਰਾਈਵੇਟ ਕੰਪਨੀ ਤੋਂ ਖ਼ੁਦ ਹਾਰੀ ਕੇਸ, ਹੋਵੇ ਸੀਬੀਆਈ ਜਾਂਚ
Published On
By Sach Kahoon Punjabi Desk
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲਾਏ ਸਰਕਾਰ ‘ਤੇ ਹਜ਼ਾਰਾ ਕਰੋੜ ਰੁਪਏ ਦੇ ਮੈਚ ਫਿਕਸਿੰਗ ਦੇ ਦੋਸ਼ ਸਿਆਸੀ ਲੋਕਾਂ ਸਣੇ ਅਧਿਕਾਰੀਆਂ ਨੇ ਕੋਲੇ ਦੀ ਧੁਆਈ ਦੇ ਮਾਮਲੇ ‘ਚ ਪ੍ਰਾਈਵੇਟ ਕੰਪਨੀ ਨੂੰ ਪਹੁੰਚਾਇਆ ਫਾਇਦਾ, ਲਈ ਕਰੋੜਾ ਰੁਪਏ ਦੀ ਰਿਸ਼ਵਤ ਪ੍ਰਾਈਵੇਟ ਥਰਮਲ ਪਲਾਂਟ ਲਾਉਣ ਲਈ ਕਾਗਜ਼ਾਤ ਯੂਪੀਏ ਸਰਕਾਰ ਨੇ ਕੀਤੇ ਸੀ ਤਿਆਰ, ਅਸੀਂ ਇੱਕ ਇੱਕ […]
ਅਜੀਤ ਪਵਾਰ ‘ਤੇ 70 ਹਜ਼ਾਰ ਕਰੋੜ ਦੇ ਸਿੰਚਾਈ ਘੁਟਾਲੇ ਸਬੰਧੀ ਨੌ ਫਾਈਲਾਂ ਬੰਦ
Published On
By Sach Kahoon Punjabi Desk
ਮਾਮਲਾ ਓਦੋਂ ਦਾ ਹੈ ਜਦੋਂ ਕਾਂਗਰਸ ‘ਤੇ ਐਨਸੀਪੀ ਦੀ ਗੱਠਜੋੜ ਸਰਕਾਰ ਸੀ ਨਵੀਂ ਦਿੱਲੀ। ਅਜੀਤ ਪਵਾਰ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦੋ ਦਿਨਾਂ ਦੇ ਵਿੱਚ ਹੀ 70 ਹਜ਼ਾਰ ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਨਾਲ ਸਬੰਧਤ ਨੌਂ ਮਾਮਲਿਆਂ ਦੀ ਫਾਈਲ ਬੰਦ ਕਰ ਦਿੱਤੀ ਗਈ ਹੈ। ਇਹ ਘੁਟਾਲਾ ਵਿਦਰਭ ਖੇਤਰ ਵਿਚ ਹੋਇਆ ਸੀ ਅਤੇ ਮਹਾਰਾਸ਼ਟਰ ਦਾ […]
ਮਗਨਰੇਗਾ ਸਕੀਮ ਵਿੱਚ 2 ਕਰੋੜ 59 ਲੱਖ ਰੁਪਏ ਦਾ ਘਪਲਾ
Published On
By Sach Kahoon Punjabi Desk
ਵਿਭਾਗ ਨੂੰ ਮੁੱਖ ਦੋਸ਼ੀ ਵਿਰੁੱਧ ਪੁਲਿਸ ਕੇਸ ਦਰਜ ਕਰਵਾਉਣ ਦੇ ਆਦੇਸ਼ ਅਸ਼ਵਨੀ ਚਾਵਲਾ(ਚੰਡੀਗੜ੍ਹ) ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ ਵਿੱਚ 2 ਕਰੋੜ 59 ਲੱਖ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ […]
ਵਰਦੀਆਂ ਦਾ ਬਹੁ-ਕਰੋੜੀ ‘ਸਕੈਮ’ ਕਬਰ ‘ਚ ਦਫ਼ਨ
Published On
By Sach Kahoon Punjabi Desk
ਸਿੱਖਿਆ ਵਿਭਾਗ ਵੱਲੋਂ ਈ ਟੈਂਡਰ ਰਾਹੀਂ 11 ਲੱਖ ਵਿਦਿਆਰਥੀਆਂ ਨੂੰ ਵਰਦੀ ਸਪਲਾਈ ਕਰਨ ਦਾ ਦਿੱਤਾ ਗਿਆ ਸੀ ਆਰਡਰ ਅਸ਼ਵਨੀ ਚਾਵਲਾ/ਚੰਡੀਗੜ੍ਹ। ਪੰਜਾਬ ‘ਚ ਇਸੇ ਸਾਲ ਹੋਇਆ ਸਕੂਲੀ ਵਰਦੀਆਂ ਦਾ ਬਹੁ ਕਰੋੜੀ ‘ਸਕੈਮ’ ਸਿੱਖਿਆ ਵਿਭਾਗ ਨੇ ਕਬਰ ‘ਚ ਦਫ਼ਨ ਕਰ ਦਿੱਤਾ ਹੈ। ਇਸ ਬਹੁ-ਕਰੋੜੀ ‘ਸਕੈਮ’ ਦੀ ਅੱਜ ਤੱਕ ਨਾ ਤਾਂ ਜਾਂਚ ਮੁਕੰਮਲ ਹੋਈ ਹੈ ਅਤੇ ਨਾ ਹੀ ਦੋਸ਼ੀਆਂ […]
ਨੋਟਬੰਦੀ ਘਪਲੇ ‘ਤੇ ਹੋਏ ਖੁਲਾਸਿਆਂ ਦੀ ਹੋਵੇ ਜਾਂਚ : ਕਾਂਗਰਸ
Published On
By Sach Kahoon Punjabi Desk
ਖੁਲਾਸਾ : ਨੋਟਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਬਦਲਣ ਦਾ ਕੰਮ ਭਾਜਪਾ ਦੇ ਵੱਡੇ ਆਗੂਆਂ ਦੇ ਇਸ਼ਾਰੇ ‘ਤੇ ਹੋਇਆ ਨਵੀਂ ਦਿੱਲੀ | ਕਾਂਗਰਸ ਨੇ ਨੋਟਬੰਦੀ ਤੋਂ ਬਾਅਦ ਪੁਰਾਣੇ ਨੋਟਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਬਦਲਣ ਦਾ ਇੱਕ ਹੋਰ ਖੁਲਾਸਾ ਕਰਦਿਆਂ ਅੱਜ ਦਾਅਵਾ ਕੀਤਾ ਕਿ ਹੁਣ ਸਾਬਤ ਹੋ ਗਿਆ ਹੈ ਕਿ ਨੋਟਬੰਦੀ ਦੇਸ਼ ਦਾ ਸਭ ਤੋਂ ਵੱਡਾ […]
ਖਹਿਰਾ ਵੱਡਾ ਡਰਾਮੇਬਾਜ਼, ਗੈਰਤ ਹੈ ਤਾਂ ਵਿਧਾਇਕੀ ਤੋਂ ਦੇਵੇ ਅਸਤੀਫਾ : ਆਪ
Published On
By Sach Kahoon Punjabi Desk
ਬਰਨਾਲਾ ‘ਚ 20 ਨੂੰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਰੈਲੀ ਬਰਨਾਲਾ( ਜੀਵਨ )| ਆਮ ਆਦਮੀ ਪਾਰਟੀ ਦੀ ਪਹਿਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਵਾਲੇ ਸੁਖਪਾਲ ਸਿੰਘ ਖਹਿਰਾ ਵੱਡੇ ਡਰਾਮੇਬਾਜ਼ ਹਨ ਜੇਕਰ ਉਨ੍ਹਾਂ ‘ਚ ਗੈਰਤ ਹੈ ਤਾਂ ਉਹ ਆਪਣੀ ਵਿਧਾਇਕੀ ਤੋਂ ਅਸਤੀਫਾ ਦੇਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਂਸਦ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ […]
ਫੌਜ ‘ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲੇ ਪੁਲਿਸ ਅੜਿੱਕੇ
Published On
By Sach Kahoon Punjabi Desk
ਆਰਮੀ ‘ਚ ਭਰਤੀ ਹੋਣ ਲਈ ਦੇਸ ਸਿੰਘ ਫਸ ਗਿਆ ਸੀ ਸੰਗਰੂਰ ਦੀ ਇੱਕ ਐਕਡਮੀ ਦੇ ਜਾਲ ‘ਚ ਫਿਰੋਜ਼ਪੁਰ ਪੁਲਿਸ ਦੀ ਮੱਦਦ ਨਾਲ ਦਬੋਚੇ ਵਿਅਕਤੀਆਂ ਤੋਂ ਮਿਲੇ 7-8 ਹੋਰ ਨੌਜਵਾਨਾਂ ਦੇ ਸਰਟੀਫਿਕੇਟ ਫਿਰੋਜ਼ਪੁਰ(ਸੱਚ ਕਹੂੰ ਨਿਊਜ਼) ਆਰਮੀ ‘ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਦੇ ਦੋਸ਼ ‘ਚ ਸੀਆਈਏ ਸਟਾਫ਼ ਤੇ ਥਾਣਾ ਫਿਰੋਜ਼ਪੁਰ ਛਾਉਣੀ ਪੁਲਿਸ ਵੱਲੋਂ […]
ਸਿਹਤ ਮੰਤਰੀ ਕਰ ਰਿਹਾ ਐ ਕਰੋੜਾਂ ਦਾ ਘਪਲਾ, ਕਰੋ ਬਰਖ਼ਾਸਤ
Published On
By Sach Kahoon Punjabi Desk
ਵਿਧਾਇਕ ਸਿਮਰਜੀਤ ਬੈਂਸ ਨੇ ਕੀਤੀ ਮੁੱਖ ਮੰਤਰੀ ਤੋਂ ਮੰਗ | Scam ਬ੍ਰਹਮ ਮਹਿੰਦਰਾ ਦੇਵੇ ਅਸਤੀਫ਼ਾ, ਜੇਕਰ ਮੈਂ ਹੋਇਆ ਗਲਤ ਤਾਂ ਛੱਡ ਦਿਆਂਗਾ ਸਿਆਸਤ : ਬੈਂਸ | Scam ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਵਾਈ ਖ੍ਰੀਦ ਵਿੱਚ ਕਰੋੜਾ ਰੁਪਏ ਦਾ ਘਪਲਾ ਕਰਨ ਦੀ ਤਿਆਰੀ ਵਿੱਚ ਹੈ, ਇਸ ਨੂੰ ਮੁੱਖ ਮੰਤਰੀ ਅਮਰਿੰਦਰ […]
ਲਾਲੂ ਪ੍ਰਸ਼ਾਦ ਯਾਦਵ ਨੂੰ ਸਾਢੇ ਤਿੰਨ ਸਾਲ ਦੀ ਸਜ਼ਾ, ਪੰਜ ਲੱਖ ਰੁਪਏ ਜ਼ੁਰਮਾਨਾ
Published On
By Sach Kahoon Punjabi Desk
ਰਾਂਚੀ (ਏਜੰਸੀ)। ਚਾਰਾ ਘਪਲੇ ਵਿੱਚ ਦੋਸ਼ੀ ਪਾਏ ਗਏ ਆਰਜੇਡੀ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਨੂੰ ਇੱਥੇ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਅੱਜ ਸਾਢੇ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਲਾਲੂ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ ਹੈ। ਵੱਡੀ ਗੱਲ ਇਹ ਹੈ ਕਿ ਲਾਲੂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ। ਇਸ ਲਈ […]
