ਬਟਾਲਾ ’ਚ ਸਕੂਲ ਬੱਸ ਨੂੰ ਲੱਗੀ ਅੱਗ, 7 ਵਿਦਿਆਰਥੀ ਝੁਲਸੇ

bus

ਬਟਾਲਾ ’ਚ ਸਕੂਲ ਬੱਸ ਨੂੰ ਲੱਗੀ ਅੱਗ, 7 ਵਿਦਿਆਰਥੀ ਝੁਲਸੇ

(ਸੱਚ ਕਹੂੰ ਨਿਊਜ਼) ਪਟਿਆਲ। ਖੇਤਾਂ ’ਚ ਨਾੜ ਨੂੰ ਲੱਗੀ ਅੱਗ ਨੇ ਸਕੂਲ ਬੱਸ ਨੂੰ ਅਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ 7 ਵਿਦਿਆਰਥੀ ਬੁਰੀ ਤਰ੍ਹਾਂ ਝੁਲਸ ਗਏ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ ਤਾਂ ਨਾੜ ਦੇ ਧੂੰਂਏਂ ਕਾਰਨ ਡਰਾਈਵਰ ਨੂੰ ਦਿਸਣਾ ਬੰਦ ਹੋ ਗਿਆ ਜਿਸ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਖੇਤਾਂ ’ਚ ਪਲਟ ਤੇ ਅੱਗ ਨੇ ਬੱਸ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਦੌਰਾਨ 7 ਬੱਚੇ ਝੁਲਸ ਗਏ ਜਿਨ੍ਹਾਂ ’ਚੋਂ ਕਈ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਕੈਬਨਿਟ ਮੰਤਰੀ ਮੀਤ ਹੇਅਰ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here