School Carnival Event

School Carnival Event: ਭਾਦਸੋਂ ਦੇ ਯੰਗ ਫਾਰਮਰਜ਼ ਸਕੂਲ ’ਚ ਕਾਰਨੀਵਲ ਦੌਰਾਨ ਵਿਦਿਆਰਥੀਆਂ ਨੇ ਮਾਣਿਆ ਖੂਬ ਆਨੰਦ

ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ, ਭਾਦਸੋਂ ਵਿਖੇ ਵਿਦਿਆਰਥੀਆਂ ਲਈ ਇੱਕ ਦਿਲਚਸਪ  ਕਾਰਨੀਵਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਚਾਰੇ ਪਾਸੇ ਖੁਸ਼ੀ ਦਾ ਮਾਹੌਲ ਸੀ ਕਿਉਂਕਿ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੀਆਂ ਮਜ਼ੇਦਾਰ ਗਤੀਵਿਧੀਆਂ ਦਾ ਆਨੰਦ ਮਾਣਿਆ। ਕਾਰਨੀਵਲ ਵਿੱਚ ਦਿਲਚਸਪ ਸਲਾਈਡਾਂ, ਪਾਣੀ ਦੀਆਂ ਖੇਡਾਂ,
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ