School Closed

School Closed: ਸ਼ੀਤ ਲਹਿਰ ਲਗਾਤਾਰ ਜਾਰੀ, ਇਸ ਜ਼ਿਲ੍ਹੇ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

Noida News: ਨੋਇਡਾ (ਸੱਚ ਕਹੂੰ ਨਿਊਜ਼)। ਉੱਤਰੀ ਭਾਰਤ ’ਚ ਲਗਾਤਾਰ ਵਧ ਰਹੀ ਸ਼ੀਤ ਲਹਿਰ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹੇ ’ਚ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 17 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੀ ਸੁਰੱਖਿਆ […]
Breaking News  ਦਿੱਲੀ  ਖਾਸ ਖਬਰ 

School Closed: 5 ਫਰਵਰੀ ਤੱਕ 12ਵੀਂ ਤੱਕ ਦੇ ਸਕੂਲ ਰਹਿਣਗੇ ਬੰਦ, ਜਾਣੋ ਕਾਰਨ

School Closed: ਵਾਰਾਣਸੀ। ਮਹਾਂਕੁੰਭ ’ਚ ਸ਼ਰਧਾਲੂਆਂ ਦੀ ਆਮਦ ਨਾ ਸਿਰਫ ਕੁੰਬ ਵਿੱਚ, ਬਲਕਿ ਕਾਸ਼ੀ ਵਿੱਚ ਵੀ ਵੱਧ ਰਹੀ ਹੈ। ਕਾਸ਼ੀ ਪਹੁੰਚ ਰਹੇ ਵੱਡੀ ਭੀੜ ਨੂੰ ਵੇਖਦਿਆਂ ਜਿਲ੍ਹਾ ਅਧਿਕਾਰੀਆਂ ਨੇ ਸਕੂਲਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਸਕੂਲ ਬੰਦ ਸੰਬੰਧੀ ਜਾਰੀ ਕੀਤੇ ਹੁਕਮਾਂ ਅਨੁਸਾਰ, “ਜ਼ਿਲ੍ਹਾ ਮੈਜਿਸਟਰੇਟ ਵਾਰਾਣਸੀ ਦੇ ਆਦੇਸ਼ ਅਨੁਸਾਰ ਸਾਰੇ ਸਕੂਲ 27 ਜਨਵਰੀ 2025 ਤੋਂ 5 […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

School holidays Extended: ਬੱਚਿਆਂ ਦੀ ਹੋਈ ਮੌਜ਼, ਸਕੂਲਾਂ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੇ ਸਕੂਲ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। School holidays Extended: ਪੂਰੇ ਦੇਸ਼ ’ਚ ਠੰਢ ਦਾ ਕਹਿਰ ਜਾਰੀ ਹੈ। ਇਸ ਨੂੰ ਵੇਖਦੇ ਹੋਏ ਸਕੂਲਾਂ ’ਚ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਸਕੂਲ ਸਿੱਖਿਆ ਨਿਦੇਸ਼ਕ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਕੂਲਾਂ ਦੀਆਂ ਛੁੱਟੀਆਂ 11 ਜਨਵਰੀ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਮੌਸਮ ਵਿਭਾਗ ਦੇ ਲਗਾਤਾਰ ਸ਼ੀਤਲਹਿਰ ਤੇ ਸੰਘਣੀ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

School Closed: ਹੁਣ ਇਸ ਦਿਨ ਤੱਕ ਹੋਰ ਬੰਦ ਰਹਿਣਗੇ ਸਕੂਲ, ਸਰਕਾਰ ਵੱਲੋਂ ਆਦੇਸ਼ ਜਾਰੀ, ਜਾਣੋ ਕਿਉਂ…

ਰੈੱਡ ਜੋਨ ’ਚ ਪਹੁੰਚਿਆ ਨੋਇਡਾ-ਗ੍ਰੇਨੋ ਦਾ ਹਵਾ ਪ੍ਰਦੂਸ਼ਣ | School Closed ਨਵੀਂ ਦਿੱਲੀ (ਏਜੰਸੀ)। School Closed: ਦੋ ਦਿਨਾਂ ਦੀ ਰਾਹਤ ਤੋਂ ਬਾਅਦ ਗ੍ਰੇਟਰ ਨੋਇਡਾ ਦਾ ਹਵਾ ਪ੍ਰਦੂਸ਼ਣ ਮੁੜ ਰੈੱਡ ਜ਼ੋਨ ’ਚ 300 ਨੂੰ ਪਾਰ ਕਰ ਗਿਆ ਹੈ। ਸ਼ਨਿੱਚਰਵਾਰ ਨੂੰ ਗ੍ਰੇਨੋ ਦਾ ਹਵਾ ਗੁਣਵੱਤਾ ਸੂਚਕ ਅੰਕ 307 ਸੀ। ਏਕਿਊਆਈ ਪਿਛਲੇ ਦੋ ਦਿਨਾਂ ਤੋਂ ਔਰੇਂਜ ਜੋਨ ’ਚ […]
ਸਿੱਖਿਆ / ਰੁਜਗਾਰ  ਦੇਸ਼  Breaking News  ਖਾਸ ਖਬਰ 

Public Holiday: 9 ਅਗਸਤ ਨੂੰ ਜਨਤਕ ਛੁੱਟੀ ਦਾ ਐਲਾਨ, ਸਾਰੇ ਸਕੂਲ, ਕਾਲਜ, ਬੈਂਕ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਹੁਕਮ ਜਾਰੀ

ਜੈਪੁਰ। Public Holiday : ਰਾਜਸਥਾਨ ’ਚ 9 ਅਗਸਤ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਇਹ ਫੈਸਲਾ ਵਿਸ਼ਵ ਆਦਿਵਾਸੀ ਦਿਵਸ ਕਾਰਨ ਲਿਆ ਹੈ। ਇਸ ਦਿਨ ਸਰਕਾਰੀ ਸਕੂਲਾਂ, ਕਾਲਜਾਂ, ਬੈਂਕਾਂ ਅਤੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਵਿਸ਼ਵ ਆਦਿਵਾਸੀ ਦਿਵਸ ’ਤੇ ਸੂਬੇ ਦੇ ਵੱਖ-ਵੱਖ ਖੇਤਰਾਂ ’ਚ ਰਹਿੰਦੇ ਆਦਿਵਾਸੀ ਲੋਕ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ […]
ਦੇਸ਼  Breaking News  ਰਾਜਸਥਾਨ  ਖਾਸ ਖਬਰ 

School Closed: ਸੂਬੇ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲ ਦੋ ਦਿਨਾਂ ਲਈ ਬੰਦ ਰਹਿਣਗੇ, ਛੁੱਟੀ ਦਾ ਐਲਾਨ

ਜੈਪੁਰ। School Closed : ਰਾਜਸਥਾਨ ਦੇ ਅਜਮੇਰ ਵਿੱਚ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਕੁਲੈਕਟਰ ਡਾ. ਭਾਰਤੀ ਦੀਕਸ਼ਿਤ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਦੋ ਦਿਨ ਦੀ ਛੁੱਟੀ ਦੇ ਦਿੱਤੀ ਹੈ। ਡਾ. ਦੀਕਸ਼ਿਤ ਨੇ ਦੱਸਿਆ ਕਿ ਅਜਮੇਰ ਵਿੱਚ ਬਰਸਾਤ ਦੇ ਪ੍ਰਕੋਪ ਦੇ ਮੱਦੇਨਜ਼ਰ ਸਕੂਲੀ ਵਿਦਿਆਰਥੀਆਂ ਲਈ 5 ਅਤੇ 6 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। […]
ਦੇਸ਼  Breaking News  ਰਾਜਸਥਾਨ  ਖਾਸ ਖਬਰ 

ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ, ਸਕੂਲਾਂ ਕਾਲਜਾਂ ਨੂੰ ਕਰਨਾ ਪਿਆ ਬੰਦ

ਕੋਲਹਾਪੁਰ/ਰਤਨਾਗਿਰੀ (ਏਜੰਸੀ)। school closed : ਮਹਾਂਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ’ਚ ਬੀਤੇ ਸ਼ੁੱਕਰਵਾਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਭਾਰੀ ਮੀਂਹ ਕਾਰਨ ਸਕੂਲ ਤੇ ਕਾਲਜ ਬੰਦ ਕਰਨੇ ਪਏ। ਜ਼ਿਲ੍ਹਾ ਕਲੈਕਟਰ ਐੱਮ ਦੇਵੇਂਦਰ ਸਿੰਘ ਨੇ ਪਿਛਲੇ ਸ਼ੁੱਕਰਵਾਰ ਤੋਂ ਜ਼ਿਲ੍ਹੇ ’ਚ ਪੈ ਰਹੇ ਭਾਰੀ ਮੀਂਹ ਨੂੰ ਦੇਖਦੇ ਹੋਏ ਆਫ਼ਤ ਪ੍ਰਬੰਧਨ ਦੇ […]
ਦੇਸ਼  Breaking News  ਖਾਸ ਖਬਰ 

School Closed : ਕੜਾਕੇ ਦੀ ਠੰਢ ਕਾਰਨ ਫਿਰ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ

ਤਾਰਿਕ ਸਿੱਦੀਕੀ (ਸੱਚ ਕਹੂੰ ਨਿਊਜ਼)। UP School Closed News : ਸਹਾਰਨਪੁਰ (ਉੱਤਰ ਪ੍ਰਦੇਸ਼) ’ਚ ਇਨ੍ਹੀਂ ਦਿਨੀਂ ਮੌਸਮ ਬੇਹੱਦ ਖਰਾਬ ਤੇ ਠੰਢਾ ਚੱਲ ਰਿਹਾ ਹੈ। ਲੋਕਾਂ ਦਾ ਘਰਾਂ ਵਿੱਚੋਂ ਨਿੱਕਲਣਾ ਮੁਸ਼ਕਿਲ ਹੋ ਰਿਹਾ ਹੇ। ਅਜਿਹੇ ’ਚ ਸੰਘਣੀ ਧੁੰਦ ਤੇ ਸ਼ੀਤਲਹਿਰ ਨੂੰ ਦੇਖਦੇ ਹੋਏ ਡੀਐੱਮ ਨੇ ਜਨਪਦ ਦੇ ਸਾਰੇ ਸਕੂਲਾਂ ਨੂੰ 31 ਜਨਵਰੀ ਤੱਕ ਛੁੱਟੀਆਂ ਕਰਨ ਦਾ […]
ਦੇਸ਼  Breaking News  ਖਾਸ ਖਬਰ  ਉੱਤਰ ਪ੍ਰਦੇਸ਼ 

ਦੋ ਦਿਨਾਂ ਲਈ ਸਕੂਲ ਰਹਿਣਗੇ ਬੰਦ, ਹੁਕਮ ਜਾਰੀ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ’ਚ ਵਧਦੇ ਗੰਭੀਰ ਹਵਾ ਪ੍ਰਦੂਸ਼ਣ ਵਿਚਕਾਰ ਅਗਲੇ ਦੋ ਦਿਨਾਂ ਲਈ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਕਾਰਨ ਦਿੱਲੀ ਦੇ ਸਾਰੇ ਸਰਕਾਰੀ […]
ਦੇਸ਼  Breaking News  ਖਾਸ ਖਬਰ