School Labs Update

Haryana School News: ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਵੱਡੇ ਫ਼ੈਸਲੇ ਲੈਂਦਿਆਂ ਸਿੱਖਿਆ ਵਿਭਾਗ ਨੂੰ ਖਸਤਾਹਾਲ ਸਕੂਲੀ ਇਮਾਰਤਾਂ ਨੂੰ ਢਾਹ ਕੇ ਨਵੀਆਂ ਵਰਟੀਕਲ ਇਮਾਰਤਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਸਿੱਖਿਆ / ਰੁਜਗਾਰ  ਸੂਬੇ  ਹਰਿਆਣਾ  ਖਾਸ ਖਬਰ