School News
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Barnala News: ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Published On
By Ravinder Sharma
ਇਸ ਤੋਂ ਬਾਅਦ ਤੁਰੰਤ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੂੰ ਸੂਚਿਤ ਕੀਤਾ। ਜਿਨਾਂ ਦੇ ਹੁਕਮਾਂ ਤੇ ਜਿਲੇ ਭਰ ਵਿੱਚ ਪੁਲਿਸ ਸਰਗਰਮ ਹੋ ਗਈ।
Patiala News: ਪਟਿਆਲਾ ਦੇ ਨਾਮਵਰ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Published On
By Ravinder Sharma
ਪਟਿਆਲਾ ਦੇ ਦਰਜਨ ਨਿੱਜੀ ਸਕੂਲਾਂ ਨੂੰ ਧਮਕੀ | ਸਾਵਧਾਨੀ ਦੇ ਤੌਰ 'ਤੇ, ਸਕੂਲਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਘਰ ਲੈ ਜਾਣ ਲਈ ਕਿਹਾ ਹੈ ਅਤੇ ਸਕੂਲ ਖਾਲੀ ਕਰ ਦਿੱਤੇ ਹਨ । ਵੱਡੀ ਗੱਲ ਇਹ ਹੈ ਕਿ ਅੱਜ ਪੰਜਾਬ ਦੇ ਰਾਜਪਾਲ ਵੀ ਪਟਿਆਲਾ ਅੰਦਰ ਸਮਾਗਮਾਂ ਵਿੱਚ ਸ਼ਾਮਲ ਹੋ ਰਹੇ ਹਨ।
School News: ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਹੋਇਆ ਅਪਗ੍ਰੇਡ, ਕੈਬਨਿਟ ਮੰਤਰੀ ਵੱਲੋਂ ਉਦਘਾਟਨ
Published On
By Sach Kahoon Punjabi Desk
1.87 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੀ ਇਮਾਰਤ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ School News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ […]
School Holidays: 8ਵੀਂ ਜਮਾਤ ਤੱਕ ਦੇ ਸਾਰੇ ਸਕੂਲ 1 ਜਨਵਰੀ ਤੱਕ ਰਹਿਣਗੇ ਬੰਦ, ਡੀਐਮ ਨੇ ਜਾਰੀ ਕੀਤੇ ਹੁਕਮ
Published On
By Sach Kahoon Punjabi Desk
School Holidays: ਮੁਜ਼ੱਫਰਪੁਰ, (ਆਈਏਐਨਐਸ)। ਮੁਜ਼ੱਫਰਪੁਰ ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਅਤੇ ਘੱਟੋ-ਘੱਟ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ, 1 ਜਨਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੀ ਸਿਹਤ ਅਤੇ ਜੀਵਨ ‘ਤੇ ਸੰਭਾਵਿਤ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ […]
School News: ਸ. ਹਰਦਮ ਸਿੰਘ ਪਬਿਲਕ ਸਕੂਲ, ਜਿੰਦਲਪੁਰ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Published On
By Sach Kahoon Punjabi Desk
School News: (ਸੁਸ਼ੀਲ ਕੁਮਾਰ) ਭਾਦਸੋਂ। 69ਵੀਂ ਸਕੂਲ ਖੇਡਾਂ (ਸਾਲ 2025-26) ਕਰਾਟੇ ਅੰਡਰ-14, ਅੰਡਰ-17, ਅੰਡਰ-19 ਦੇ ਮੁਕਾਬਲੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਕਰਵਾਏ ਗਏ, ਜਿਸ ਵਿੱਚ ਸ. ਹਰਦਮ ਸਿੰਘ ਪਬਿਲਕ ਸਕੂਲ, ਜਿੰਦਲਪੁਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਵੀ ਪੜ੍ਹੋ: Rohan Bopanna News: ਭਾਰਤੀ ਟੈਨਿਸ ਸਟਾਰ ਰੋਹਨ ਬੋਪੰਨਾ ਨੇ ਲਿਆ ਸੰਨਿਆਸ ਕਰਾਟੇ ਅੰਡਰ-19 ਵਿੱਚ […]
School News: ਸਰਕਾਰੀ ਹਾਈ ਸਕੂਲ ਸਾਨੀਪੁਰ ਦੇ ਖਿਡਾਰੀਆਂ ਨੂੰ ਮੈਡਲਾਂ ਨਾਲ ਕੀਤਾ ਸਨਮਾਨਿਤ
Published On
By Sach Kahoon Punjabi Desk
School News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਸਰਕਾਰੀ ਹਾਈ ਸਕੂਲ ਸਾਨੀਪੁਰ ਦੀ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਖੇਡਾਂ ਦੇ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਦੇ ਨਾਲ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ ਹੈ। ਇਸ ਸਮਾਰੋਹ ਦੇ ਵਿੱਚ ਮੁੱਖ ਅਧਿਆਪਕਾ ਕਮਲਵੀਰ ਕੌਰ, ਸਿੱਖਿਆ ਮਾਹਰ ਬਲਵੀਰ ਸਿੰਘ ਸੋਢੀ, ਸਰਪੰਚ ਇੰਦਰਦੀਪ ਸਿੰਘ ਅਤੇ ਚੇਅਰਮੈਨ ਸੁਨੀਤਾ ਵੱਲੋਂ […]
School News: ਮਿਸ਼ਨ ਸਮਰੱਥ 3.0 ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਨਾਲ ਹੋਈ ਅਹਿਮ ਮੀਟਿੰਗ
Published On
By Sach Kahoon Punjabi Desk
ਸਕੂਲ ਅਤੇ ਵਿਦਿਆਰਥੀਆਂ ਦਾ ਪੱਧਰ ਨਿਰੰਤਰ ਉੱਚਾ ਚੁੱਕਣ ਵਾਸਤੇ ਸੁਹਿਦਰਤਾ ਨਾਲ ਉਪਰਾਲੇ ਕੀਤੇ ਜਾਣ : ਨੀਲਮ ਰਾਣੀ School News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮਿਸ਼ਨ ਸਮਰੱਥ ਨੂੰ ਫ਼ਰੀਦਕੋਟ ਜ਼ਿਲ੍ਹੇ ਕਾਮਯਾਬ ਕਰਨ ਦੇ ਸਬੰਧ ’ਚ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਫ਼ਰੀਦਕੋਟ ਸ੍ਰੀਮਤੀ ਨੀਲਮ ਰਾਣੀ ਦੀ ਯੋਗ ਅਗਵਾਈ ਹੇਠ ਪੀ.ਐਮ.ਸਿਰੀ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ […]
School Timing Update: ਸਕੂਲ ਦੇ ਸਮੇਂ ‘ਚ ਫਿਰ ਹੋਇਆ ਬਦਲਾਅ, ਜਾਣੋ ਕਿੰਨੇ ਵਜੇ ਲੱਗਣਗੇ ਸਕੂਲ..
Published On
By Sach Kahoon Punjabi Desk
School Timing Update: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਅਤੇ ਚੰਡੀਗੜ੍ਹ ‘ਚ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਸ਼ੀਤ ਲਹਿਰ ਜ਼ੋਰਾਂ ‘ਤੇ ਹੈ, ਜਦੋਂਕਿ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਦੇ ਸਕੂਲਾਂ ਵਿੱਚ ਪਹਿਲਾਂ ਬਦਲਿਆ ਗਿਆ ਸਮਾਂ ਠੰਢ ਕਾਰਨ ਵਧਾ ਦਿੱਤਾ ਗਿਆ ਹੈ। ਨਵੇਂ ਹੁਕਮਾਂ ਵਿੱਚ 20 ਤੋਂ 25 ਜਨਵਰੀ […]