School Sports Competition Punjab

School Sports Competition Punjab: ਟੱਗ ਆਫ਼ ਵਾਰ ’ਚ ਚਨਾਰਥਲ ਕਲਾਂ ਦੇ ਸਕੂਲ ਨੇ ਪੰਜਾਬ ਭਰ ’ਚੋਂ ਹਾਸਲ ਕੀਤਾ ਦੂਜਾ ਸਥਾਨ, ਸਿਲਵਰ ਮੈਡਲ ਜਿੱਤਿਆ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਪੂਰੇ ਪੰਜਾਬ ਵਿੱਚ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-17 ਲੜਕਿਆਂ ਦੀ ਟੀਮ ਨੇ 70ਵੀਆਂ ਪੰਜਾਬ ਰਾਜ
ਸਿੱਖਿਆ / ਰੁਜਗਾਰ  ਪੰਜਾਬ  ਖੇਡ ਮੈਦਾਨ  ਸੂਬੇ  ਖਾਸ ਖਬਰ