School Timing Punjab

Punjab School Timing: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ! ਜਾਣੋ ਪੂਰੀ ਅਪਡੇਟ

Punjab School Timing: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬਦਲਦੇ ਮੌਸਮ ਦੇ ਮੱਦੇਨਜ਼ਰ, ਪੰਜਾਬ ’ਚ ਸਕੂਲਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਸਕੂਲ 1 ਅਕਤੂਬਰ ਤੋਂ ਨਵੇਂ ਸਮੇਂ ’ਤੇ ਖੁੱਲ੍ਹਣਗੇ। ਇਹ ਹੁਕਮ ਸਿਰਫ਼ ਅਕਤੂਬਰ ਮਹੀਨੇ ਲਈ ਹੈ, ਜਿਸ ਤੋਂ ਬਾਅਦ ਸਕੂਲਾਂ ਦੇ ਸਮੇਂ ’ਚ ਦੁਬਾਰਾ ਸੋਧ ਕੀਤੀ ਜਾਵੇਗੀ। ਹਾਸਲ ਹੋਏ ਵੇਰਵਿਆਂ ਮੁਤਾਬਕ, 1 ਅਕਤੂਬਰ ਤੋਂ, ਸੂਬੇ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ