ਕੜਾਕੇ ਦੀ ਠੰਢ ਕਾਰਨ ਸਕੂਲ ’ਚ ਵਧੀਆਂ ਛੁੱਟੀਆਂ

sachool time

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ’ਚ ਕੜਾਕੇ ਠੰਢ ਤੇ ਧੁੰਦ ਪੈਣ ਕਾਰਨ ਪੰਜਾਬ ਦੇ ਸਾਰੇ ਏਡਿਡ ਮਾਨਵਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲ ਤੋਂ ਸੱਤਵੀ ਜਮਾਤ ਦੇ ਵਿਦਿਆਰਥੀ ਨੂੰ 14 ਜਨਵਰੀ 2023 ਤੱਕ ਛੁੱਟੀਆਂ ਕੀਤੀਆ ਗਈਆਂ ਹਨ। ਜਮਾਤ ਅੱਠਵੀ ਅਤੇ ਬਾਰ੍ਹਵੀਂ ਦੇ ਤੱਕ ਦੇ ਸਾਰੇ ਵਿਦਿਆਰਥੀ ਅਤੇ ਪ੍ਰਾਇਮਰੀ /ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲ ਵਿਚ ਹਾਜਰ ਰਹਿਣਗੇ। ਸਾਰੇ ਸਕੂਲਾਂ ਦੇ ਖੁੱਲਣ ਦਾ ਸਮਾਂ 10 ਤੋਂ 3 ਵਜੇ ਤੱਕ ਹੋਵੇਗਾ।

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here