ਸਾਡੇ ਨਾਲ ਸ਼ਾਮਲ

Follow us

13.1 C
Chandigarh
Sunday, February 8, 2026
More
    Home ਦੇਸ਼ 19 ਜਨਵਰੀ ਤੱਕ ...

    19 ਜਨਵਰੀ ਤੱਕ ਸਕੂਲ ਖੁੱਲ੍ਹਣਗੇ 10 ਵਜੇ

    school will open at 10am on January 19th

    19 ਜਨਵਰੀ ਤੱਕ ਸਕੂਲ ਖੁੱਲ੍ਹਣਗੇ 10 ਵਜੇ

    ਮੋਹਾਲੀ, (ਸੱਚ ਕਹੂੰ ਨਿਊਜ਼) ਰਾਜ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਵੱਲੋਂ ਸਕੂਲਾਂ ਦੇ ਬਦਲੇ ਗਏ ਸਮੇਂ ਵਿਚ ਵਾਧਾ ਕੀਤਾ ਹੈ ਹੁਣ ਬਦਲਿਆ ਗਿਆ ਸਮਾਂ 19 ਜਨਵਰੀ ਤੱਕ ਲਾਗੂ ਰਹੇਗਾ ਜ਼ਿਕਰਯੋਗ ਹੈ ਕਿ ਰਾਜ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ 24 ਦਸੰਬਰ 2019 ਤੋਂ 15 ਜਨਵਰੀ 2020 ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ  ਸਮੂਹ ਪ੍ਰਾਇਮਰੀ ਸਕੂਲ ਸਵੇਰੇ 10.00 ਵਜੇ ਤੋਂ 3.00 ਵਜੇ ਤੱਕ ਅਤੇ ਸਮੂਹ ਮਿਡਲ ਹਾਈ/ਸੀਨੀ. ਸੈਕਡੰਰੀ ਸਕੂਲ ਸਵੇਰੇ 10.00 ਵਜੇ ਤੋਂ 4.00 ਵਜੇ ਤੱਕ ਲੱਗ ਰਹੇ ਹਨ ਹੁਣ ਸਾਰੇ ਸਕੂਲ 19 ਜਨਵਰੀ ਤੱਕ ਇਸੇ ਸਮੇਂ ‘ਤੇ ਲੱਗਣਗੇ ਜਦੋਂ ਕਿ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

     

    LEAVE A REPLY

    Please enter your comment!
    Please enter your name here