School Holiday: ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਇਸ ਇਲਾਕੇ ’ਚ 2 ਦਿਨ ਬੰਦ ਰਹਿਣਗੇ ਸਕੂਲ

Holiday

ਚੋਣਾਂ ਨੂੰ ਵੇਖਦੇ ਹੋਏ ਡੀਸੀ ਵੱਲੋਂ ਆਦੇਸ਼ ਜਾਰੀ

  • ਪ੍ਰਾਈਵੇਟ ਸਕੂਲਾਂ ’ਤੇ ਵੀ ਆਦੇਸ਼ ਲਾਗੂ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। School Holiday: ਹਰਿਆਣਾ ’ਚ 5 ਅਕਤੂਬਰ ਨੂੰ ਵਿਧਾਨ ਸਭਾ ਚੌਣਾਂ ਹੋਣਗੀਆਂ। ਇਸ ਨੂੰ ਵੇਖਦੇ ਹੋਏ ਪੰਚਕੂਲਾ ਦੇ ਡੀਸੀ ਨੇ 2 ਦਿਨ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਡੀਸੀ ਦੇ ਆਦੇਸ਼ ’ਚ ਕਿਹਾ ਗਿਆ ਹੈ ਕਿ 4 ਤੇ 5 ਅਕਤੂਬਰ, ਦੋ ਦਿਨ ਸਕੂਲਾਂ ’ਚ ਛੁੱਟੀ ਰਹੇਗੀ। ਇਹ ਆਦੇਸ਼ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਲਾਗੂ ਹੋਣਗੇ। ਹਰਿਆਣਾ ’ਚ 90 ਵਿਧਾਨ ਸਭਾ ਸੀਟਾਂ ’ਤੇ ਇੱਕ ਹੀ ਦਿਨ ’ਚ 5 ਅਕਤੂਬਰ ਨੂੰ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਇਹ ਵੋਟਾਂ ਦੇ ਨਤੀਜੇ 8 ਅਕਤੂਬਰ ਨੂੰ ਆਉਣਗੇ। Holiday

ਇਹ ਵੀ ਪੜ੍ਹੋ : School Holiday: ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਸਕੂਲਾਂ ’ਚ ਕੀਤਾ ਛੁੱਟੀ ਦਾ ਐਲਾਨ

ਹੇਠਾਂ ਵੇਖੋ ਦਿੱਤੇ ਗਏ ਆਦੇਸ਼…. | School Holiday

Holiday